ਪੜਚੋਲ ਕਰੋ

ਤੁਲੀ ਲੈਬ ਵੱਲੋਂ ਕਥਿਤ ਕੋਵਿਡ ਟੈਸਟ ਘੁਟਾਲੇ ਦੀ ਜਾਂਚ ਲਈ 3 ਮੈਂਬਰੀ SIT ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਲੀ ਲੈਬ ਵੱਲੋਂ ਕਥਿਤ ਕੋਵਿਡ ਟੈਸਟ ਘੁਟਾਲੇ ਦੀ ਜਾਂਚ ਲਈ ਐਤਵਾਰ ਨੂੰ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਲੀ ਲੈਬ ਵੱਲੋਂ ਕਥਿਤ ਕੋਵਿਡ ਟੈਸਟ ਘੁਟਾਲੇ ਦੀ ਜਾਂਚ ਲਈ ਐਤਵਾਰ ਨੂੰ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਐਲਾਨ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿੱਜੀ ਹਸਪਤਾਲਾਂ ਜਾਂ ਲੈਬੋਰਟਰੀਆਂ ਨੂੰ ਮਹਾਮਾਰੀ ਦੌਰਾਨ ਸੰਕਟ 'ਚ ਫਸੇ ਲੋਕਾਂ ਤੋਂ ਮੁਨਾਫਾ ਨਹੀਂ ਹੋਣ ਦੇਵੇਗੀ। ਆਪਣੇ #AskCaptain ਸੋਸ਼ਲ ਮੀਡੀਆ ਲਾਈਵ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਤੁਲੀ ਲੈਬ ਖਿਲਾਫ ਸ਼ਿਕਾਇਤ ਮਿਲੀ ਸੀ ਅਤੇ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ। ਪਰ ਜਦੋਂ ਮੁਢਲੀ ਜਾਂਚ ਤੋਂ ਪਤਾ ਚੱਲਿਆ ਕਿ ਕਿਸੇ ਸਰਕਾਰੀ ਵਿਭਾਗ ਜਾਂ ਅਧਿਕਾਰੀ ਦੀ ਕੋਈ ਸ਼ਮੂਲੀਅਤ ਨਹੀਂ ਸੀ ਤਾਂ ਜਾਂਚ ਪੰਜਾਬ ਪੁਲਿਸ ਦੇ ਹੱਥ ਦੇ ਦਿੱਤੀ ਗਈ। 3 ਮੈਂਬਰੀ ਐਸਆਈਟੀ ਦੀ ਅਗਵਾਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਕਰਨਗੇ ਅਤੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਬਤੌਰ ਮੈਂਬਰ ਹੋਣਗੇ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget