ਪੜਚੋਲ ਕਰੋ

ਜਲੰਧਰ ਨੇੜੇ ਭਿਆਨਕ ਸੜਕ ਹਾਦਸਾ, ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ

ਕਰਤਾਰਪੁਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੇ ਸਾਹਮਣੇ ਹੋਏ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿੱਚ ਇੱਕ ਮੋਟਰਸਾਈਕਲ ‘ਤੇ ਸਵਾਰ ਚਾਰ ਪਰਵਾਸੀ ਮਜ਼ਦੂਰ ਦੂਜੇ ਪਾਸਿਓਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਏ।

ਜਲੰਧਰ: ਅੱਜ ਜਲੰਧਰ (Jalandhar) ਦੇ ਕਰਤਾਰਪੁਰ ਕਸਬੇ ਵਿੱਚ ਹੋਏ ਭਿਆਨਕ ਸੜਕ ਹਾਦਸੇ (Road Accident) ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ (death of laborers) ਹੋ ਗਈ, ਜਦਕਿ ਉਨ੍ਹਾਂ ਦਾ ਇੱਕ ਸਾਥੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮਜ਼ਦੂਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਰਤਾਰਪੁਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੇ ਸਾਹਮਣੇ ਹੋਏ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿੱਚ ਇੱਕ ਮੋਟਰਸਾਈਕਲ ‘ਤੇ ਸਵਾਰ ਚਾਰ ਪਰਵਾਸੀ ਮਜ਼ਦੂਰ ਦੂਜੇ ਪਾਸਿਓਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਏ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਾਈਵੇ ਦੇ ਨਾਲ ਸਰਵਿਸ ਲਾਈਨ 'ਤੇ ਕਰਤਾਰਪੁਰ ਤੋਂ ਜਲੰਧਰ ਜਾ ਰਿਹਾ ਟਰੱਕ ਜੰਗ-ਏ-ਆਜ਼ਾਦੀ ਦੇ ਸਾਹਮਣੇ ਜੀਟੀ ਰੋੜ 'ਤੇ ਚੜ੍ਹਨ ਦੌਰਾਨ ਦੂਸਰੇ ਪਾਸਿਓਂ ਮੋਟਰਸਾਈਕਲ 'ਤੇ ਚਾਰ ਪਰਵਾਸੀ ਮਜ਼ਦੂਰ ਆ ਰਹੇ ਸੀ। ਉਨ੍ਹਾਂ ਦੀ ਪਛਾਣ ਬੱਛਨ ਪੁੱਤਰ ਘਸੀਟਾ, ਰਾਮੂ ਮਿਲਨ ਪੁੱਤਰ ਅਤਮਜ ਰਾਮ ਮਿਲਨ, ਦੁਰਗੋਸ਼ ਪੁੱਤਰ ਗੌਰੀ ਲਾਲ ਨਿਵਾਸੀ ਯੂਪੀ ਦੀ ਮੌਤ ਹੋ ਗਈ। ਜਦੋਂਕਿ ਜ਼ਖ਼ਮੀ ਸੁਨੀਲ ਕੁਮਾਰ ਪੁੱਤਰ ਰਾਮ ਲਚਨ ਨੂੰ ਹਸਪਤਾਲ ਲੈ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਸਾਰੇ ਮਜ਼ਦੂਰ ਚੌਲ ਮਿੱਲ ਵਿੱਚ ਕੰਮ ਕਰਦੇ ਸੀ। ਉਹ ਅੱਜ ਸਵੇਰੇ ਆਪਣੇ ਇੱਕ ਸਾਥੀ ਨੂੰ ਮਿਲਣ ਲਈ ਜਲੰਧਰ ਗਏ ਸੀ। ਇਸ ਦੌਰਾਨ ਉਹ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget