ਪੜਚੋਲ ਕਰੋ

ਬ੍ਰੇਕਿੰਗ: ਪੰਜਾਬ 'ਚ ਕੋਰੋਨਾ ਦੇ ਤਿੰਨ ਤਾਜ਼ਾ ਮਾਮਲੇ, ਸੂਬੇ 'ਚ ਮਰੀਜ਼ਾਂ ਦੀ ਗਿਣਤੀ ਹੋਈ 65

ਮੁਹਾਲੀ 'ਚ ਦੋ ਤਾਜ਼ਾ ਮਾਮਲੇ ਸਾਹਮਣੇ ਆਏ ਹਨ। ਇੱਕ 80 ਸਾਲਾ ਬਜ਼ੁਰਗ ਅਤੇ 55 ਸਾਲਾ ਮਹਿਲਾ ਕੋਰੋਨਾ ਪੋਜ਼ਟਿਵ ਪਾਇਆਂ ਗਈਆਂ ਹਨ।

ਚੰਡੀਗੜ੍ਹ: ਮੁਹਾਲੀ 'ਚ ਦੋ ਤਾਜ਼ਾ ਮਾਮਲੇ ਸਾਹਮਣੇ ਆਏ ਹਨ। ਇੱਕ 80 ਸਾਲਾ ਬਜ਼ੁਰਗ ਅਤੇ 55 ਸਾਲਾ ਮਹਿਲਾ ਕੋਰੋਨਾ ਪੋਜ਼ਟਿਵ ਪਾਇਆਂ ਗਈਆਂ ਹਨ। ਦੋਨੋਂ ਹੀ ਲੁਧਿਆਣਾ ਦੀ 69 ਸਾਲਾ ਮਹੀਲਾ ਦੇ ਸੰਪਰਕ 'ਚ ਆਈਆਂ ਸਨ। ਦੋਨਾਂ ਔਰਤਾਂ ਨੂੰ ਆਈਸੋਲੇਸ਼ਨ ਵਾਰਡ 'ਚ ਭਰਤੀ ਕੀਤਾ ਗਿਆ ਹੈ। ਮੁਹਾਲੀ ਜ਼ਿਲ੍ਹੇ 'ਚ ਕੁਲ 14 ਕੇਸ ਪੋਜ਼ਟਿਵ ਪਾਏ ਜਾ ਚੁੱਕੇ ਹਨ। ਇੱਕ ਕੇਸ ਪਠਾਨਕੋਟ ਤੋਂ ਵੀ ਪੋਜ਼ਟਿਵ ਆਇਆ ਹੈ।ਸੁਜਾਨਪੁਰ ਦੀ 75 ਸਾਲਾ ਰਾਜ ਰਾਣੀ ਨਾਮ ਦੀ ਮਹਿਲਾ ਜੋ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਹੈ ਦਾ ਟੈਸਟ ਵੀ ਪੋਜ਼ਟਿਵ ਆਇਆ ਹੈ। ਪਠਾਨਕੋਟ ਦੇ ਡੀਸੀ ਨੇ ਇਸ ਦੀ ਪੁਸ਼ਟੀ ਕੀਤੀ ਹੈ।ਇਸ ਦੇ ਨਾਲ ਪੰਜਾਬ 'ਚ ਕੁਲ 65 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਪੰਜਾਬ 'ਚ ਕੋਰੋਨਾ ਦੇ ਕੁੱਲ ਅੱਠ ਮਾਮਲੇ ਸਾਹਮਣੇ ਆਏ ਹਨ 4 ਮਾਮਲੇ ਭਾਈ ਨਿਰਮਲ ਸਿੰਘ ਦੇ ਸੰਪਰਕ ਚੋਂ, ਦੋ ਮੁਹਾਲੀ ਤੋਂ ਅਤੇ ਇੱਕ- ਇੱਕ ਪਠਾਨਕੋਟ ਅਤੇ ਫਰੀਦਕੋਟ ਤੋਂ ਸਾਹਮਣੇ ਆਇਆ ਹੈ। ਇਸੇ ਦੌਰਾਨ ਮੁਹਾਲੀ ਦੇ ਜਗਤਪੁਰਾ ਵਿੱਚੋਂ ਇੱਕ ਕੇਸ ਸਾਹਮਣੇ ਆਉਣ ਤੋਂ ਬਾਅਦ 55 ਲੋਕਾਂ ਦੇ ਸੈਂਪਲ ਲਏ ਗਏ ਸਨ ਅਤੇ ਚੰਗੀ ਗੱਲ ਇਹ ਹੈ ਕਿ ਸਾਰੇ ਨੈਗਟਿਵ ਆਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget