ਪੜਚੋਲ ਕਰੋ

ਚੰਡੀਗੜ੍ਹ 'ਚ 3 ਨਵੇਂ ਕੋਰੋਨਾ ਪੌਜ਼ੇਟਿਵ ਕੇਸ, ਮਰੀਜ਼ਾਂ ਦੀ ਕੁੱਲ੍ਹ ਗਿਣਤੀ 200 ਪਾਰ

ਚੰਡੀਗੜ੍ਹ 'ਚ ਕੋਰੋਨਾਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ।

ਚੰਡੀਗੜ੍ਹ: ਚੰਡੀਗੜ੍ਹ 'ਚ ਕੋਰੋਨਾਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ।ਅੱਜ ਤਿੰਨ ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਚੰਡੀਗੜ੍ਹ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 202 ਹੋ ਗਈ ਹੈ। ਇਨ੍ਹਾਂ ਵਿੱਚੋਂ ਦੋ ਮਾਮਲੇ ਨਵੇਂ ਹਨ ਜਦਕਿ ਇੱਕ ਕੇਸ ਕੋਰੋਨਾ ਪੌਜ਼ੇਟਿਵ ਮਰੀਜ਼ ਦੇ ਸੰਪਰਕ ਤੋਂ ਹੈ। ਚੰਡੀਗੜ੍ਹ 'ਚ ਕੋਰੋਨਾ ਹੌਟਸਪੋਟ ਬਣੇ ਬਾਪੂਧਾਮ ਕੋਲੋਨੀ 'ਚੋਂ ਅੱਜ ਦੋ ਮਰੀਜ਼ ਸਾਹਮਣੇ ਆਏ ਹਨ। ਇੱਕ 26 ਸਾਲਾ ਅਤੇ ਇੱਕ 50 ਸਾਲਾ ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਇੱਕ 34 ਸਾਲਾ ਵਿਅਕਤੀ ਧਨਾਸ ਤੋਂ ਵੀ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤਾ ਗਿਆ ਹੈ।ਇਸ ਵਕਤ ਚੰਡੀਗੜ੍ਹ 'ਚ 63 ਐਕਟਿਵ ਕੇਸ ਹਨ। 3217 ਲੋਕਾਂ ਦਾ ਸੈਂਪਲ ਟੈਸਟ ਕੀਤਾ ਗਿਆ ਹੈ। ਹੁਣ ਤੱਕ 136 ਲੋਕ ਸਿਹਤਯਾਬ ਹੋ ਚੁੱਕੇ ਹਨ। ਇੱਥੇ ਤਿੰਨ ਮੌਤਾਂ ਹੋ ਚੁੱਕੀਆਂ ਹਨ ਅਤੇ 39 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget