ਪੜਚੋਲ ਕਰੋ

Punjab News : ਮੋਹਾਲੀ 'ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਨੇ ਜ਼ਹਿਰਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ , ਮਿਲਿਆ ਸੁਸਾਈਡ ਨੋਟ

Punjab News : ਮੋਹਾਲੀ ਵਿੱਚ ਇੱਕ ਪਰਿਵਾਰ ਦੇ ਤਿੰਨ ਲੋਕਾਂ ਨੇ ਜ਼ਹਿਰਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਪੂਰੇ ਪਰਿਵਾਰ ਦੀ ਘਰੇਲੂ ਕਲੇਸ਼ ਤੋਂ ਤੰਗ ਆ ਕੇ ਆਪਣੀ ਜਾਨ ਦੇ ਦਿੱਤੀ ਹੈ।

Punjab News : ਮੋਹਾਲੀ ਵਿੱਚ ਇੱਕ ਪਰਿਵਾਰ ਦੇ ਤਿੰਨ ਲੋਕਾਂ ਨੇ ਜ਼ਹਿਰਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਪੂਰੇ ਪਰਿਵਾਰ ਦੀ ਘਰੇਲੂ ਕਲੇਸ਼ ਤੋਂ ਤੰਗ ਆ ਕੇ ਆਪਣੀ ਜਾਨ ਦੇ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਸੇਵਾਮੁਕਤ ਐਸਡੀਓ ਸੁਰਿੰਦਰ ਸ਼ਰਮਾ (55), ਉਸ ਦੀ ਪਤਨੀ ਅੰਜਨਾ ਸ਼ਰਮਾ (50) ਅਤੇ ਪੁੱਤਰ ਪੁਲਕਿਤ ਸ਼ਰਮਾ (25) ਵਜੋਂ ਹੋਈ ਹੈ।
 
ਦਰਅਸਲ 'ਚ ਸੁਰਿੰਦਰ ਸ਼ਰਮਾ ਹਰਿਆਣਾ ਬਿਜਲੀ ਬੋਰਡ ਤੋਂ ਐਸ.ਡੀ.ਓ. ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸੀ। ਫਿਲਹਾਲ ਉਹ ਕੈਮੀਕਲ ਦਾ ਕਾਰੋਬਾਰ ਕਰ ਰਹੇ ਸਨ। ਬੇਟਾ ਪੁਲਕਿਤ ਵੀ ਪ੍ਰਾਈਵੇਟ ਨੌਕਰੀ ਕਰ ਰਿਹਾ ਸੀ। ਸਥਾਨਕ ਥਾਣੇ ਦੇ ਐਸਐਚਓ ਮਨਦੀਪ ਸਿੰਘ ਨੇ ਦੱਸਿਆ ਕਿ ਸੁਰਿੰਦਰ ਸ਼ਰਮਾ ਦਾ ਪੋਸਟਮਾਰਟਮ ਸ਼ਨੀਵਾਰ ਨੂੰ ਕੀਤਾ ਗਿਆ ਹੈ ਪਰ ਉਸ ਦੀ ਪਤਨੀ ਅਤੇ ਪੁੱਤਰ ਦਾ ਪੋਸਟਮਾਰਟਮ ਐਤਵਾਰ ਨੂੰ ਕੀਤਾ ਜਾਣਾ ਹੈ। ਤਿੰਨੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।
 
ਪੁਲਿਸ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਸੁਰਿੰਦਰ ਸ਼ਰਮਾ ਨੇ ਸ਼ੁੱਕਰਵਾਰ ਸਵੇਰੇ ਕੋਈ ਜ਼ਹਿਰੀਲਾ ਕੈਮੀਕਲ ਨਿਗਲ ਲਿਆ। ਇਸ ਤੋਂ ਬਾਅਦ ਮਾਂ-ਪੁੱਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ ਪਰ ਡਾਕਟਰੀ ਜਾਂਚ 'ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਤੋਂ ਬਾਅਦ ਸ਼ਾਮ ਨੂੰ ਮਾਂ-ਪੁੱਤ ਨੇ ਵੀ ਉਕਤ ਕੈਮੀਕਲ ਨਿਗਲ ਕੇ ਖੁਦਕੁਸ਼ੀ ਕਰ ਲਈ।
 
ਪੁਲਿਸ ਨੇ ਮੌਕੇ ਤੋਂ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਹੈ। ਇਸ ਵਿੱਚ ਸੁਰਿੰਦਰ ਸ਼ਰਮਾ ਨੇ ਲਿਖਿਆ ਹੈ ਕਿ ਉਸ ਦਾ ਸਹੁਰਾ, ਸੱਸ, ਦੋ ਸਾਲੀਆਂ ਅਤੇ ਜੀਜਾ ਉਸ ਨੂੰ ਕੁੱਟਮਾਰ ਕਰਨ ਸਮੇਤ ਧਮਕੀਆਂ ਦਿੰਦੇ ਸਨ। ਇਸ ਤੋਂ ਤੰਗ ਆ ਕੇ ਉਸ ਨੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਖੁਦਕੁਸ਼ੀ ਨੋਟ ਅਤੇ ਸੈਕਟਰ-48 ਦੇ ਰਹਿਣ ਵਾਲੇ ਰਮੇਸ਼ ਕੁਮਾਰ ਸ਼ਰਮਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਸਹੁਰਾ ਮੇਹਰ ਚੰਦ, ਸੱਸ ਸ਼ਾਂਤੀ ਦੇਵੀ, ਬੇਟੀਆਂ ਰੇਖਾ ਅਤੇ ਅੰਜੂ ਅਤੇ ਜੀਜਾ ਦੀਪਕ ਵਜੋਂ ਹੋਈ ਹੈ।
 
ਟਾਪ ਹੈਡਲਾਈਨ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget