ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Car Accident: ਬਠਿੰਡਾ ਕੋਲ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪਿੰਡ ਜੇਠੂਕੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
![Car Accident: ਬਠਿੰਡਾ ਕੋਲ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ Three persons were killed and two others seriously injured in a road accident Car Accident: ਬਠਿੰਡਾ ਕੋਲ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ](https://static.abplive.com/wp-content/uploads/sites/5/2020/02/14003044/accident.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਬਠਿੰਡਾ: ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪਿੰਡ ਜੇਠੂਕੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਟਰਾਲੀ ਦੇ ਪਿੱਛੇ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਸ ਦੌਰਾਨ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਸਵਾਰ ਬਠਿੰਡਾ ਦੇ ਆਦੇਸ਼ ਹਸਪਤਾਲ ਤੋਂ ਮਰੀਜ਼ ਨੂੰ ਛੁੱਟੀ ਮਗਰੋਂ ਵਾਪਸ ਮਾਲੇਰਕੋਟਲਾ ਜਾ ਰਹੇ ਸੀ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਵਿਚ ਰਖਵਾਇਆ ਗਿਆ ਹੈ।
BREAKING NEWS: ਸਰਹੱਦ ਤੋਂ ਵੱਡੀ ਖਬਰ, ਚੀਨ ਨੇ ਕੀਤੀ ਖਤਰਨਾਕ ਤਿਆਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)