ਪੜਚੋਲ ਕਰੋ

ਰਿਸ਼ਵਤ ਲੈਂਦੇ ਤਿੰਨ ਪੁਲਿਸ ਕਰਮਚਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਟੀ ਥਾਣਾ ਸਮਾਣਾ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਐਸ.ਆਈ. ਕਰਨਵੀਰ ਸਿੰਘ, ਹੌਲਦਾਰ ਮੱਖਣ ਸਿੰਘ ਅਤੇ ਹੋਮ ਗਾਰਡ ਜਵਾਨ ਵਿਰਸਾ ਸਿੰਘ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਜਦਕਿ ਇਸੇ ਕੇਸ ਵਿੱਚ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਟੀ ਥਾਣਾ ਸਮਾਣਾ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਐਸ.ਆਈ. ਕਰਨਵੀਰ ਸਿੰਘ, ਹੌਲਦਾਰ ਮੱਖਣ ਸਿੰਘ ਅਤੇ ਹੋਮ ਗਾਰਡ ਜਵਾਨ ਵਿਰਸਾ ਸਿੰਘ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਜਦਕਿ ਇਸੇ ਕੇਸ ਵਿੱਚ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
   
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਚਮਾਰੀਆਂ ਨੂੰ ਸ਼ਿਕਾਇਤਕਰਤਾ ਵਿਨੋਦ ਕੁਮਾਰ ਵਾਸੀ ਪਾਤੜਾਂ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਪੁਲਿਸ ਕੇਸ ਵਿੱਚ ਉਸ ਦੇ ਭਤੀਜੇ ਦੀ ਮਦਦ ਕਰਨ ਬਦਲੇ ਉਕਤ ਪੁਲਿਸ ਕਰਚਮਾਰੀਆਂ ਵਲੋਂ ਉਸ ਤੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਆਈ., ਹੌਲਦਾਰ ਅਤੇ ਹੋਮ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਰਿਸ਼ਵਤਖ਼ੋਰੀ ਦੇ ਇਸ ਕੇਸ ਵਿੱਚ ਉਕਤ ਸਮੇਤ ਪੰਜ ਪੁਲਿਸ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Special Session on Beadbi : ਬੇਅਦਬੀ 'ਤੇ ਬਣਨ ਜਾ ਰਿਹਾ ਸਖ਼ਤ ਕਾਨੂੰਨ , ਸਪੀਕਰ ਸੰਧਵਾਂ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Khushbaz Singh Jattana ਦਾ ਹੋਇਆ ਅੰਤਿਮ ਸਸਕਾਰ , ਸਾਬਕਾ CM ਚੰਨੀ,ਰਾਜਾ ਵੜਿੰਗ ਸਣੇ ਕਈ ਆਗੂਆਂ ਨੇ ਦਿੱਤੀ ਸ਼ਰਧਾਂਜਲੀ

Chandigarh BJP ਹੈੱਡਕੁਆਰਟਰ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ CM ਭਗਵੰਤ ਮਾਨ ਬੋਲੇ, ਚੰਡੀਗੜ੍ਹ ਪੁਲਿਸ ਨੂੰ ਸਹਿਯੋਗ ਦੇਵਾਂਗੇ 

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ

Phagwara 'ਚ ਕਾਰ 'ਤੇ ਫਾਇਰਿੰਗ ਮਾਮਲੇ 'ਚ ਨਵਾਂ ਮੋੜ , ਨੌਜਵਾਨ ਨੂੰ ਅਜਿਹਾ ਕੰਮ ਕਰਨ ਦੀ ਦਿੱਤੀ ਸੀ ਧਮਕੀ 

Smart Ration Card : ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਫਾਇਦਾ ,ਦਾਲ, ਚੌਲ ਅਤੇ ਤੇਲ ਵੀ ਮਿਲੇਗਾ

ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ 'ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ 'ਚ ਨਹੀਂ ਪਵੇਗੀ Check-In ਦੀ ਲੋੜ

ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

Embed widget