ਪੜਚੋਲ ਕਰੋ

ਟ੍ਰੈਕਟਰ ਪਰੇਡ ਮਗਰੋਂ ਲਾਪਤਾ ਪੰਜਾਬੀ ਕਿਸਾਨਾਂ ਦਾ ਮਾਮਲਾ ਗਰਮਾਇਆ, ਸ਼ਾਹ ਕੋਲ ਪਹੁੰਚੇ ਪੰਜਾਬ ਦੇ ਤਿੰਨ ਮੰਤਰੀ

ਇਸ ਮੀਟਿੰਗ ਵਿੱਚ ਦਿੱਲੀ ਸਰਕਾਰ ਵੱਲੋਂ ਲਾਪਤਾ ਹੋਏ ਕਿਸਾਨਾਂ ਤੇ ਸੰਘਰਸ਼ਸ਼ੀਲ ਕਿਸਾਨਾਂ ‘ਤੇ ਦਰਜ ਕੀਤੇ ਪੁਲਿਸ ਕੇਸਾਂ ਦਾ ਮਾਮਲਾ ਪੰਜਾਬ ਸਰਕਾਰ ਚੁੱਕਿਆ।

ਚੰਡੀਗੜ੍ਹ: 26 ਜਨਵਰੀ ਨੂੰ ਦਿੱਲੀ ਵਿੱਚ ਟ੍ਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਪੰਜਾਬ ਦੇ ਕਿਸਾਨਾਂ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਸਰਕਾਰੀਆ ਤੇ ਭਾਰਤ ਭੂਸ਼ਣ ਆਸ਼ੂ ਸੋਮਵਾਰ ਦੁਪਹਿਰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ੀਤੀ ਹਾਸਲ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਦਿੱਲੀ ਸਰਕਾਰ ਵੱਲੋਂ ਲਾਪਤਾ ਹੋਏ ਕਿਸਾਨਾਂ ਤੇ ਸੰਘਰਸ਼ਸ਼ੀਲ ਕਿਸਾਨਾਂ ‘ਤੇ ਦਰਜ ਕੀਤੇ ਪੁਲਿਸ ਕੇਸਾਂ ਦਾ ਮਾਮਲਾ ਪੰਜਾਬ ਸਰਕਾਰ ਚੁੱਕਿਆ। ਪੰਜਾਬ ਦੇ ਤਿੰਨੇ ਮੰਤਰੀ ਹੈਲੀਕਾਪਟਰ ਦੇ ਜ਼ਰੀਏ ਦਿੱਲੀ ਲਈ ਰਵਾਨਾ ਹੋ ਗਏ ਹਨ ਤੇ ਆਸ ਹੈ ਕਿ ਸ਼ਾਮ ਤੱਕ ਉਹ ਚੰਡੀਗੜ੍ਹ ਵਾਪਸ ਆ ਜਾਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਤੇ ਧਾਰਮਿਕ ਸੰਸਥਾਵਾਂ ਨੇ 400 ਤੋਂ ਵੱਧ ਕਿਸਾਨਾਂ ਤੇ ਨੌਜਵਾਨਾਂ ਦੇ ਲਾਪਤਾ ਹੋਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਦਿੱਲੀ ਪੁਲਿਸ 'ਤੇ ਉਂਗਲਾਂ ਉੱਠ ਰਹੀਆਂ ਹਨ। ਇਹ ਵੀ ਪੜ੍ਹੋਕੀ ਤਾਨਾਸ਼ਾਹ ਕਿਮ ਜੋਂਗ-ਉਨ ਨੇ ਆਪਣੀ ਪਤਨੀ ਨੂੰ ਕਰ ਦਿੱਤਾ ਗਾਇਬ? ਇੱਕ ਸਾਲ ਤੋਂ ਨਹੀਂ ਆਈ ਨਜ਼ਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget