ਪੜਚੋਲ ਕਰੋ

ਅਜੇ ਵੀ ਨਹੀਂ ਘਟਿਆ ਹੜ੍ਹਾਂ ਦਾ ਖ਼ਤਰਾ, ਤਿੰਨ ਸੂਬਿਆਂ ਦੀ ਬੁਲਾਈ ਐਮਰਜੰਸੀ ਮੀਟਿੰਗ

ਪੰਜਾਬ ਵਿੱਚ ਬੇਸ਼ੱਕ ਬਾਰਸ਼ ਰੁੱਕ ਗਈ ਹੈ, ਪਰ ਅਜੇ ਵੀ ਹੜ੍ਹ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਹਿਮਾਚਲ ਪ੍ਰਦੇਸ਼ ‘ਚ ਬਾਰਸ਼ ਕਰਕੇ ਭਾਖੜਾ ਬੰਨ੍ਹ ਤੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ।

ਚੰਡੀਗੜ੍ਹ: ਪੰਜਾਬ ਵਿੱਚ ਬੇਸ਼ੱਕ ਬਾਰਸ਼ ਰੁੱਕ ਗਈ ਹੈ, ਪਰ ਅਜੇ ਵੀ ਹੜ੍ਹ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਹਿਮਾਚਲ ਪ੍ਰਦੇਸ਼ ‘ਚ ਬਾਰਸ਼ ਕਰਕੇ ਭਾਖੜਾ ਬੰਨ੍ਹ ਤੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ। ਸੂਬੇ ਦੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਹਿ ਰਹੀਆਂ ਹਨ। ਕਈ ਜ਼ਿਲ੍ਹਿਆਂ ‘ਚ ਹੜ੍ਹ ਦਾ ਪਾਣੀ ਆ ਤਬਾਹੀ ਮੱਚਾ ਚੁੱਕਿਆ ਹੈ। ਵੱਡੀ ਗਿਣਤੀ ‘ਚ ਲੋਕਾਂ ਨੂੰ ਰਾਹਤ ਕੈਂਪ ‘ਚ ਪਹੁੰਚਾਇਆ ਗਿਆ ਹੈ। ਕਈ ਪਿੰਡਾਂ ‘ਤੇ ਹੋਰ ਖੇਤਰਾਂ ਨਾਲ ਸੰਪਰਕ ਟੁੱਟ ਗਿਆ ਹੈ। ਭਾਖੜਾ ਡੈਮ ਦਾ ਪਾਣੀ ਪੱਧਰ 1681.23 ਫੁੱਟ ਪਹੁੰਚਣ ਨਾਲ ਹੇਠਲੇ ਖੇਤਰਾਂ ‘ਚ ਹੜ੍ਹ ਦਾ ਖ਼ਤਰਾ ਹੋਰ ਵਧ ਗਿਆ ਹੈ। ਇਸ ਨੂੰ ਵੇਖਦੇ ਹੋਏ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਅੱਜ ਪੰਜਾਬ, ਹਰਿਆਣਾ ਤੇ ਰਾਹਸਥਾਨ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ ਤਾਂ ਜੋ ਇਹ ਫੈਸਲਾ ਲਿਆ ਜਾ ਸਕੇ ਕਿ ਬੰਨ੍ਹ ਤੋਂ ਕਿੰਨਾ ਪਾਣੀ ਛੱਡਣਾ ਹੈ। ਇਸ ਦੌਰਾਨ ਰੂਪਨਗਰ ‘ਚ ਹੜ੍ਹ ਦਾ ਦੌਰਾ ਕਰਨ ਆਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 100 ਕਰੋੜ ਰੁਪਏ ਦੀ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਸਰਕਾਰ ਨੇ ਹੜ੍ਹ ਨੂੰ ਕੁਦਰਤੀ ਆਫਤ ਐਲਾਨ ਦਿੱਤਾ ਹੈ। ਸੂਬੇ ‘ਚ 250 ਘਰ ਖਾਲੀ ਕਰਵਾਏ ਗਏ ਹਨ। ਲੋਕਾਂ ਨੂੰ ਕੈਂਪਾਂ ‘ਚ ਸ਼ਿਫਟ ਕੀਤਾ ਗਿਆ ਹੈ ਤੇ ਸੈਂਕੜੇ ਪਿੰਡਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Advertisement
ABP Premium

ਵੀਡੀਓਜ਼

Sukhbir Badal ਦਾ ਅਸਤੀਫ਼ਾ Akali Dal ਨੂੰ ਮੁੜ ਕਰੇਗਾ ਮਜ਼ਬੂਤ ! ਬਾਗ਼ੀ ਧੜੇ ਦੇ ਲੀਡਰ ਕਰਨਗੇ ਘਰ ਵਾਪਸੀ |Abp SanjhaSukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ

Embed widget