ਪੜਚੋਲ ਕਰੋ

Ludhiana News: ਪੁਲਿਸ ਦੀ ਗੱਡੀ 'ਚੋਂ ਛਾਲ ਮਾਰ ਕੇ ਭੱਜੇ ਤਿੰਨ ਚੋਰ, ਇੱਕ ਚੋਰ ਜਖ਼ਮੀ, ਪੁਲਿਸ ਨੇ ਇੰਝ ਦਬੋਚੇ

Ludhiana News: ਖੰਨਾ-ਨਵਾਂਸ਼ਹਿਰ ਮਾਰਗ ਉਪਰ ਪੁਲਿਸ ਦੀ ਗੱਡੀ 'ਚੋਂ ਛਾਲ ਮਾਰ ਕੇ ਤਿੰਨ ਚੋਰ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਕਰੀਬ 30 ਫੁੱਟ ਉੱਚੇ ਪੁਲ ਤੋਂ ਥੱਲੇ ਛਾਲ ਮਾਰੀ ਜਿਸ ਨਾਲ ਇੱਕ ਚੋਰ ਜਖ਼ਮੀ ਵੀ ਹੋ ਗਿਆ। ਇਸ ਤੋਂ ਬਾਅਦ ਪੁਲਿਸ

Ludhiana News: ਖੰਨਾ-ਨਵਾਂਸ਼ਹਿਰ ਮਾਰਗ ਉਪਰ ਪੁਲਿਸ ਦੀ ਗੱਡੀ 'ਚੋਂ ਛਾਲ ਮਾਰ ਕੇ ਤਿੰਨ ਚੋਰ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਕਰੀਬ 30 ਫੁੱਟ ਉੱਚੇ ਪੁਲ ਤੋਂ ਥੱਲੇ ਛਾਲ ਮਾਰੀ ਜਿਸ ਨਾਲ ਇੱਕ ਚੋਰ ਜਖ਼ਮੀ ਵੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਚੋਰਾਂ ਦਾ ਪਿੱਛਾ ਕਰਕੇ ਇਨ੍ਹਾਂ ਨੂੰ ਫੜਿਆ ਤੇ ਸੀਆਈਏ ਸਟਾਫ ਲੈ ਗਏ। ਇਸ ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।

ਖੰਨਾ ਦੇ ਸਮਰਾਲਾ ਰੋਡ ਪੁਲ ਥੱਲੇ ਸਬਜ਼ੀ ਮੰਡੀ ਲੱਗੀ ਹੋਈ ਸੀ ਤੇ ਲੋਕਾਂ ਦੀ ਭੀੜ ਸੀ। ਇਸੇ ਦੌਰਾਨ ਸ਼ਾਮ ਵੇਲੇ ਪੁਲ ਦੇ ਉਪਰੋਂ ਦੋ ਵਿਅਕਤੀਆਂ ਨੇ ਥੱਲੇ ਛਾਲ ਮਾਰੀ ਤਾਂ ਉਥੇ ਮੌਜੂਦ ਲੋਕ ਦੇਖ ਕੇ ਹੈਰਾਨ ਰਹਿ ਗਏ। ਇੰਨੇ 'ਚ ਹੀ ਇਹ ਵਿਅਕਤੀ ਆਲੇ ਦੁਆਲੇ ਨੂੰ ਭੱਜ ਨਿਕਲੇ। ਇਨ੍ਹਾਂ ਦਾ ਇੱਕ ਸਾਥੀ ਪੁੱਲ ਦੇ ਉਪਰ ਭੱਜ ਗਿਆ। ਥੋੜ੍ਹੀ ਦੇਰ ਬਾਅਦ ਹੀ ਜਦੋਂ ਪੁਲਿਸ ਦੀਆਂ ਗੱਡੀਆਂ ਨੇ ਘੇਰਾ ਪਾਇਆ ਤੇ ਪੁਲਿਸ ਵੀ ਪਿੱਛੇ ਭੱਜੀ ਤਾਂ ਲੋਕਾਂ ਦੇ ਸਮਝ 'ਚ ਗੱਲ ਆਈ ਕਿ ਇਹ ਕੋਈ ਅਪਰਾਧੀ ਹਨ, ਜੋ ਪੁਲਿਸ ਹਿਰਾਸਤ 'ਚੋਂ ਭੱਜ ਨਿਕਲੇ।

ਪੁਲਿਸ ਨੇ ਆਲੇ ਦੁਆਲੇ ਇਨ੍ਹਾਂ ਦਾ ਪਿੱਛਾ ਕਰਕੇ ਬੜੀ ਮੁਸ਼ਕਲ ਨਾਲ ਤਿੰਨਾਂ ਨੂੰ ਕਾਬੂ ਕੀਤਾ ਤੇ ਤੁਰੰਤ ਗੱਡੀ 'ਚ ਬਿਠਾ ਕੇ ਸੀਆਈਏ ਸਟਾਫ ਲੈ ਗਏ। ਇਸ ਦੌਰਾਨ ਇੱਕ ਵਿਅਕਤੀ ਦੇ ਸੱਟ ਵੀ ਲੱਗੀ ਜੋ ਜਖ਼ਮੀ ਹਾਲਤ 'ਚ ਸੀ। ਇਸ ਬਾਰੇ ਪੁਲਿਸ ਅਧਿਕਾਰੀ ਕੈਮਰੇ ਸਾਹਮਣੇ ਨਹੀਂ ਆਏ। ਇਸ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਤਾਂ ਸਬਜ਼ੀ ਮੰਡੀ 'ਚ ਬੈਠੇ ਸਨ ਤਾਂ ਇਸੇ ਦੌਰਾਨ ਪੁਲ ਤੋਂ ਫਿਲਮੀ ਸਟਾਇਲ 'ਚ ਦੋ ਵਿਅਕਤੀਆਂ ਨੇ ਥੱਲੇ ਛਾਲ ਮਾਰੀ ਤੇ ਭੱਜ ਗਏ। ਉਨ੍ਹਾਂ ਨੂੰ ਨਹੀਂ ਪਤਾ ਲੱਗਾ ਕਿ ਕੀ ਹੋਇਆ ਹੈ ਕੀ ਨਹੀਂ।

ਉੱਥੇ ਹੀ ਦੂਜੇ ਪਾਸੇ ਇਹ ਗੱਲ ਸਾਮਣੇ ਆਈ ਕਿ ਮਲੌਦ ਥਾਣਾ ਅਧੀਨ ਆਉਂਦੀ ਸਿਆੜ ਚੌਂਕੀ ਦੀ ਪੁਲਸ ਨੇ 29 ਮਈ ਨੂੰ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਸਾਗਰ ਵਾਸੀ ਫਗਵਾੜਾ, ਵਿਜੈ ਵਾਸੀ ਕਾਂਗੜਾ (ਹਿਮਾਚਲ ਪ੍ਰਦੇਸ਼) ਤੇ ਰਾਹੁਲ ਵਾਸੀ ਮੁਕੇਰੀਆਂ ਨੂੰ ਕਾਬੂ ਕੀਤਾ ਸੀ। ਇਹ ਤਿੰਨੋਂ ਪੁਲਸ ਰਿਮਾਂਡ ਉਪਰ ਚੱਲ ਰਹੇ ਸੀ। ਜਦੋਂ ਇਹਨਾਂ ਨੂੰ ਅਦਾਲਤ 'ਚ ਪੇਸ਼ ਕਰਨ ਮਗਰੋਂ ਵੀਰਵਾਰ ਦੀ ਸ਼ਾਮ ਨੂੰ ਪੁੱਛਗਿੱਛ ਲਈ ਸੀਆਈਏ ਸਟਾਫ ਲਿਆਂਦਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਖੰਨਾ ਨਵਾਂਸ਼ਹਿਰ ਮਾਰਗ ਦੇ ਸਮਰਾਲਾ ਰੋਡ ਪੁਲ ਉਪਰ ਇਹਨਾਂ ਤਿੰਨਾਂ ਨੇ ਪੁਲਿਸ ਦੀ ਗੱਡੀ ਚੋਂ ਛਾਲ ਮਾਰ ਦਿੱਤੀ। ਇਹਨਾਂ ਚੋਂ 2 ਜਣੇ ਪੁਲਸ ਉੱਪਰੋਂ ਥੱਲੇ ਛਾਲ ਮਾਰ ਗਏ ਅਤੇ ਇੱਕ ਸੜਕ ਉਪਰ ਭੱਜ ਨਿਕਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget