ਪੜਚੋਲ ਕਰੋ
(Source: ECI/ABP News)
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Punjab News: ਮੋਗਾ ਵਾਸੀ ਅਤੇ ਰਾਜਨੀਤੀ 'ਚ ਆਪਣਾ ਨਾਂ ਬਣਾਉਣ ਵਾਲੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਪਾਲ ਜੈਨ ਦਾ ਅੱਜ ਤੜਕੇ 3 ਵਜੇ ਦੇਹਾਂਤ ਹੋ ਗਿਆ।
![ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ Three Times MLA Joginder Pal Jain Died in Moga ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ](https://feeds.abplive.com/onecms/images/uploaded-images/2024/11/27/89387014f4b89cfbde5b0fda0c7e51201732685935958647_original.png?impolicy=abp_cdn&imwidth=1200&height=675)
MLA Joginder Pal Jain
Source : file
Punjab News: ਮੋਗਾ ਵਾਸੀ ਅਤੇ ਰਾਜਨੀਤੀ 'ਚ ਆਪਣਾ ਨਾਂ ਬਣਾਉਣ ਵਾਲੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਪਾਲ ਜੈਨ ਦਾ ਅੱਜ ਤੜਕੇ 3 ਵਜੇ ਦੇਹਾਂਤ ਹੋ ਗਿਆ। ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਤੇ ਰਾਜਨੀਤੀ ਵਿੱਚ ਆਪਣਾ ਨਾਂ ਬਣਾਉਣ ਵਾਲੇ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ ਨਾਲ ਮੋਗਾ ਦੀ ਸਿਆਸਤ ਵਿੱਚ ਸੋਗ ਦੀ ਲਹਿਰ ਹੈ।
ਦੱਸ ਦਈਏ ਕਿ ਉਹ ਸਾਰਿਆਂ ਨਾਲ ਤਾਲਮੇਲ ਬਣਾ ਕੇ ਰੱਖਦੇ ਸਨ। ਸਾਬਕਾ ਵਿਧਾਇਕ ਨੇ ਆਪਣੇ ਪੁੱਤਰ ਅਕਸ਼ਿਤ ਜੈਨ ਨੂੰ ਮੋਗਾ ਨਗਰ ਨਿਗਮ ਦਾ ਮੇਅਰ ਬਣਵਾਇਆ ਸੀ। ਜੋਗਿੰਦਰ ਪਾਲ ਜੈਨ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2 ਵਜੇ ਗਾਂਧੀ ਰੋਡ ਸਥਿਤ ਸਵਰਗ ਆਸ਼ਰਮ ਵਿਖੇ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)