ਪੜਚੋਲ ਕਰੋ

150 ਫੁੱਟ ਡੂੰਘੇ ਬੋਰਵੈਲ 'ਚ ਡਿੱਗਾ ਤਿੰਨ ਸਾਲਾ ਬੱਚਾ, ਬਚਾਅ ਕਾਰਜ ਜਾਰੀ

ਇੱਕ ਤਿੰਨ ਸਾਲਾ ਬੱਚੇ ਦੇ 150 ਫੁੱਟ ਡੂੰਘੇ ਬੋਰਵੈਲ 'ਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਸੋਮਵਾਰ ਦੀ ਹੈ, ਅਗਰਾ ਦੇ ਧਾਰਿਆਈ ਪਿੰਡ ਵਿੱਚ ਇੱਕ ਬੱਚੇ ਦੇ ਬੋਰਵੈਲ ਵਿੱਚ ਡਿੱਗਣ ਮਗਰੋਂ ਪੂਰੇ ਹਲਕੇ ਵਿੱਚ ਹਲ ਚਲ ਹੋ ਗਈ।

ਆਗਰਾ: ਇੱਕ ਤਿੰਨ ਸਾਲਾ ਬੱਚੇ ਦੇ 150 ਫੁੱਟ ਡੂੰਘੇ ਬੋਰਵੈਲ 'ਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਸੋਮਵਾਰ ਦੀ ਹੈ, ਅਗਰਾ ਦੇ ਧਾਰਿਆਈ ਪਿੰਡ ਵਿੱਚ ਇੱਕ ਬੱਚੇ ਦੇ ਬੋਰਵੈਲ ਵਿੱਚ ਡਿੱਗਣ ਮਗਰੋਂ ਪੂਰੇ ਹਲਕੇ ਵਿੱਚ ਹਲ ਚਲ ਹੋ ਗਈ। ਫਿਲਹਾਲ ਬਚਾਅ ਕਾਰਜ ਜਾਰੀ ਹੈ ਤੇ ਬੱਚੇ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਘਟਨਾ ਸਵੇਰੇ ਕਰੀਬ ਸਾਢੇ 8 ਵਜੇ ਦੀ ਹੈ। ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਸੀ। ਇੱਕ ਚਸ਼ਮਦੀਦ ਨੇ ਕਿਹਾ ਕਿ ਬੱਚਾ ਉਸੇ ਬੋਰਵੈਲ ਵਿੱਚ ਡਿੱਗਾ ਹੈ ਜੋ ਉਸ ਦੇ ਪਿਤਾ ਨੇ ਪੁੱਟਿਆ ਸੀ।

ਪਿੰਡ ਵਾਸੀਆਂ ਮੁਤਾਬਕ ਉਨ੍ਹਾਂ ਇੱਕ ਰੱਸੀ ਬੋਰਵੈਲ ਵਿੱਚ ਸੁੱਟੀ ਹੈ ਜੋ ਬੱਚੇ ਨੇ ਫੜ੍ਹ ਲਈ ਹੈ ਤੇ ਉਹ ਠੀਕ ਹੈ ਤੇ ਜਵਾਬ ਦੇ ਰਿਹਾ ਹੈ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget