ਪੜਚੋਲ ਕਰੋ

ਭਗਵੰਤ ਮਾਨ ਦੇ ਤਿੰਨ ਸਾਥੀਆਂ ਦੀ ਸਤੌਜ 'ਚ ਮੌਤ

ਸੁਨਾਮ : ਸੁਨਾਮ ਨੇੜਲੇ ਪਿੰਡ ਸਤੌਜ ਵਿੱਚ ਝੋਨਾ ਕੱਟ ਰਹੀ ਕੰਬਾਈਨ ਦੇ ਬਿਜਲੀ ਦੀਆਂ ਤਾਰਾਂ ਨਾਲ ਛੂਹ ਜਾਣ ਕਾਰਨ ਦੋ ਚਚੇਰੇ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਚੌਥਾ ਗੰਭੀਰ ਜ਼ਖ਼ਮੀ ਹੋ ਗਿਆ। ਯਾਦ ਰਹੇ ਕਿ ਸਤੌਜ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਦਾ ਜੱਦੀ ਪਿੰਡ ਹੈ। ਹਾਦਸੇ ਦੀ ਖਬਰ ਮਿਲਣ ਤੋਂ ਬਾਅਦ ਭਗਵੰਤ ਮਾਨ ਰਾਜਨੀਤਿਕ ਰੁਝਵੇ ਛੱਡ ਕੇ ਆਪਣੇ ਪਿੰਡ ਪਹੁੰਚ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਬਿੰਦਰ ਸਿੰਘ ਗੁਰਜੰਟ ਸਿੰਘ ਜੋ ਆਪਸ ਵਿੱਚ ਚਚੇਰੇ ਭਰਾ ਸਨ ਆਪਣੇ ਖੇਤਾਂ ਵਿੱਚ ਝੋਨਾ ਕਟਵਾ ਰਹੇ ਸਨ। ਜਦੋਂਕਿ ਬੂਟਾ ਸਿੰਘ ਕੰਬਾਈਨ ਚਲਾ ਰਿਹਾ ਸੀ। ਕਟਾਈ ਦੌਰਾਨ ਚਾਲਕ ਕੰਬਾਈਨ ਨੂੰ ਪਿੱਛੇ ਕਰਨ ਲੱਗਿਆ ਤਾਂ ਕੰਬਾਈਨ ਖੇਤ ਉਪਰੋਂ ਲੰਘਦੀਆਂ 11 ਕੇਵੀ ਬਿਜਲੀ ਦੀਆਂ ਤਾਰਾਂ ਨਾਲ ਖਹਿ ਗਈ ਅਤੇ ਕੰਬਾਈਨ ਵਿੱਚ ਕਰੰਟ ਆ ਗਿਆ। ਕੰਬਾਈਨ ਸਵਾਰ ਤਿੰਨਾਂ ਨੇ ਉਤਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ। ਇਸ ਦੌਰਾਨ ਖੇਤ ਵਿੱਚ ਮੌਜੂਦ ਗੁਰਪਿਆਰ ਸਿੰਘ ਨੇ ਇਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕਰੰਟ ਦੀ ਲਪੇਟ ਵਿੱਚ ਆਉਣ ਕਾਰਨ ਉਹ ਵੀ ਗੰਭੀਰ ਜ਼ਖ਼ਮੀ ਹੋ ਗਿਆ ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget