ਪੜਚੋਲ ਕਰੋ

Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...

Punjab Weather 31 March: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਦੱਸ ਦੇਈਏ ਕਿ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ ਅਤੇ ਕਈ ਥਾਵਾਂ ਤੇ ਬਾਰਿਸ਼ ਵੀ ਹੋਈ ਹੈ। ਇਸਦੇ ਨਾਲ...

Punjab Weather 31 March: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਦੱਸ ਦੇਈਏ ਕਿ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ ਅਤੇ ਕਈ ਥਾਵਾਂ ਤੇ ਬਾਰਿਸ਼ ਵੀ ਹੋਈ ਹੈ। ਇਸਦੇ ਨਾਲ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 2 ਅਪ੍ਰੈਲ ਤੱਕ ਦੀ ਭਵਿੱਖਬਾਣੀ ਕੀਤੀ ਹੈ। ਤਿੰਨ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਗਿਆ ਹੈ। ਵਿਭਾਗ ਨੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ 29 ਅਤੇ 30 ਮਾਰਚ ਲਈ ਪੂਰੇ ਸੂਬੇ ਵਿਚ 'ਯੈਲੋ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਅੱਜ 30 ਮਾਰਚ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ।  

31 ਮਾਰਚ ਨੂੰ ਮਹੀਨੇ ਦੇ ਆਖਰੀ ਦਿਨ ਮੌਸਮ 'ਚ ਕੁਝ ਸੁਧਾਰ ਵੇਖਣ ਨੂੰ ਮਿਲੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਰਗੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਅਜੇ ਵੀ ਗਰਜ-ਚਮਕ ਦੇ ਨਾਲ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਭਰ ਵਿੱਚ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਇਕ ਅਤੇ ਦੋ ਅਪ੍ਰੈਲ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget