ਪੜਚੋਲ ਕਰੋ

Punjab News: ਪੰਜਾਬ 'ਚ ਸਖ਼ਤ ਸੁਰੱਖਿਆ, 500 ਪੁਲਿਸ ਮੁਲਾਜ਼ਮ ਤਾਇਨਾਤ, ਰਾਤ ਸਮੇਂ ਨਾਕਾਬੰਦੀ ਤੇ ਵਾਹਨਾਂ ਦੀ ਜਾਂਚ, ਹੁਣ ਚੱਪੇ-ਚੱਪੇ 'ਤੇ ਪੁਲਿਸ..

DSP ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਧ ਸੁਰੱਖਿਆ ਪ੍ਰਬੰਧਾਂ ਲਈ ਜਿਲ੍ਹੇ ਭਰ ਵਿੱਚ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਸੜਕਾਂ ਅਤੇ ਭੀੜ ਵਾਲੇ ਇਲਾਕਿਆਂ ‘ਚ ਤਾਇਨਾਤ ਕੀਤਾ ਗਿਆ ਹੈ।

ਤਿਉਹਾਰ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਦਿੱਤੇ ਗਏ ਹਨ। ਹੁਣ ਚੱਪੇ-ਚੱਪੇ ਉੱਤੇ ਪੁਲਿਸ ਖੜ੍ਹੀ ਮਿਲ ਜਾਏਗੀ। ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐਸ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਜਿੱਥੇ ਉਨਾਂ ਵੱਲੋਂ ਖੁਦ ਰਾਤ ਸਮੇਂ ਰਾਮ ਲੀਲਾ ਗਰਾਊਂਡ ਅਤੇ ਸ਼ਹਿਰ ਦੇ ਵੱਖ-ਵੱਖ ਨਾਕਿਆਂ ਤੇ ਚੈਕਿੰਗ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। 

500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਇਲਾਕਿਆਂ ‘ਚ ਤਾਇਨਾਤ

DSP ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਧ ਸੁਰੱਖਿਆ ਪ੍ਰਬੰਧਾਂ ਲਈ ਜਿਲ੍ਹੇ ਭਰ ਵਿੱਚ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਸੜਕਾਂ ਅਤੇ ਭੀੜ ਵਾਲੇ ਇਲਾਕਿਆਂ ‘ਚ ਤਾਇਨਾਤ ਕੀਤਾ ਗਿਆ ਹੈ। ਸ਼ਹਿਰ ਦੇ ਮੁੱਖ ਚੌਰਾਹਿਆਂ, ਅੰਦਰੂਨੀ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਇਸ ਤੋਂ ਇਲਾਵਾ ਚਾਰੇ ਸਬ ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵੱਖ-ਵੱਖ ਨਾਕੇ ਲਗਾਏ ਗਏ ਹਨ ਹਰ ਨਾਕੇ ਤੇ 24 ਘੰਟੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੀ.ਸੀ.ਆਰ ਮੋਟਰਸਾਈਕਲ ਅਤੇ ਗਸ਼ਤ ਟੀਮਾਂ ਵੀ ਤਿਆਰ ਕੀਤੀਆਂ ਗਈਆਂ ਹਨ ਜਿਨ੍ਹਾਂ ਵੱਲੋਂ ਲਗਾਤਾਰ ਸ਼ਰਾਰਤੀ ਅਨਸਰਾਂ ਤੇ ਨਿਗਹਾ ਰੱਖੀ ਜਾ ਰਹੀ ਹੈ।

ਰਾਤੀਂ ਖਾਸ ਪੈਟਰੋਲਿੰਗ

ਰਾਤ ਦੇ ਸਮੇਂ ਨਾਈਟ ਡੋਮੀਨੇਸ਼ਨ ਪੈਟਰੋਲਿੰਗ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਰਾਤ ਸਮੇਂ ਸੁਰੱਖਿਆ ਦੇ ਪੱਖੋਂ ਬੱਸ ਅੱਡੇ ਦੇ ਨਜ਼ਦੀਕ ਲੰਬੇ ਸਮੇਂ ਤੋਂ ਲਿਵਾਰਸ ਅਵਸਥਾ ਵਿੱਚ ਖੜ੍ਹੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ‘ਵਾਹਨ ਐਪ’ ਦੀ ਮਦਦ ਨਾਲ ਵਾਹਨਾਂ ਨੂੰ ਵੈਰੀਫਾਈ ਕੀਤਾ ਤੇ ਉਹਨਾਂ ਦੇ ਪੁਲਿਸ ਰਿਕਾਰਡ ਨੂੰ ਵੀ ਵੇਰੀਫਾਈ ਕੀਤਾ ਗਿਆ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਵਿੱਚੋਂ ਕੋਈ ਵਾਹਨ ਕਿਸੇ ਨਾਜਾਇਜ਼ ਗਤੀਵਿਧੀ ਜਾਂ ਪੈਂਡਿੰਗ ਕੇਸ ਵਿੱਚ ਲੋੜੀਂਦਾ ਤਾਂ ਨਹੀਂ ਹੈ। ਇਸ ਤੋਂ ਇਲਾਵਾ ਰਾਤ ਸਮੇਂ ਵੱਖ-ਵੱਖ ਪੁਲਿਸ ਟੀਮਾਂ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਾਕੇ ਲਗਾਏ ਜਾ ਰਹੇ ਹਨ ਮੁੱਖ ਰੂਟਾਂ, ਕਾਲੋਨੀਆਂ, ਬਜ਼ਾਰਾਂ, ਜਿੱਥੇ ਆਵਾਜਾਈ ਵਧੇਰੇ ਆਉਣ-ਜਾਣ ਰਹਿੰਦੀ ਹੈ – ਉਥੇ ਨਾਕੇ ਲਗਾ ਕੇ ਹਰ ਵਾਹਨ ਅਤੇ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ।

 

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget