ਪੜਚੋਲ ਕਰੋ
(Source: ECI/ABP News)
ਟਿੱਕਟੌਕ ਸਟਾਰ ਨੂਰ ਅਤੇ ਉਸ ਦੇ ਪਿਤਾ ਕੋਰੋਨਾ ਪੌਜ਼ੇਟਿਵ, ਮੌਗਾ ਸਰਜਨ ਨੇ ਕੀਤੀ ਪੁਸ਼ਟੀ
ਟਿੱਕਟੌਕ ਸਟਾਰ ਨੂਰ ਅਤੇ ਉਸ ਦੇ ਪਿਤਾ ਨੂੰ ਵੀ ਕੋਰੋਨਾਵਾਇਰਸ ਨੇ ਆਪਣੀ ਲਪੇਟ 'ਚ ਲੈ ਲਿਆ ਹੈ।
![ਟਿੱਕਟੌਕ ਸਟਾਰ ਨੂਰ ਅਤੇ ਉਸ ਦੇ ਪਿਤਾ ਕੋਰੋਨਾ ਪੌਜ਼ੇਟਿਵ, ਮੌਗਾ ਸਰਜਨ ਨੇ ਕੀਤੀ ਪੁਸ਼ਟੀ TikTok star Noor and her father Corona Positive, confirmed by Moga Surgeon ਟਿੱਕਟੌਕ ਸਟਾਰ ਨੂਰ ਅਤੇ ਉਸ ਦੇ ਪਿਤਾ ਕੋਰੋਨਾ ਪੌਜ਼ੇਟਿਵ, ਮੌਗਾ ਸਰਜਨ ਨੇ ਕੀਤੀ ਪੁਸ਼ਟੀ](https://static.abplive.com/wp-content/uploads/sites/5/2020/08/03000619/tik-tok-star-noor.jpg?impolicy=abp_cdn&imwidth=1200&height=675)
ਮੋਗਾ: ਟਿੱਕਟੌਕ ਸਟਾਰ ਨੂਰ ਅਤੇ ਉਸ ਦੇ ਪਿਤਾ ਨੂੰ ਵੀ ਕੋਰੋਨਾਵਾਇਰਸ ਨੇ ਆਪਣੀ ਲਪੇਟ 'ਚ ਲੈ ਲਿਆ ਹੈ। ਅਸਲ ਵਿਚ ਨੂਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਰੱਖੜੀ ਵਾਲੇ ਦਿਨ ਰੱਖੜੀ ਬੰਨ੍ਹਣ ਦਾ ਸਮਾਂ ਮੰਗਿਆ ਸੀ। ਪਰ ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੇ ਸੰਦੇਸ਼ ਤੋਂ ਬਾਅਦ ਉਨ੍ਹਾਂ ਨੇ ਦੋ ਵਾਰ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਦੋਵੇਂ ਵਾਰ ਉਹ ਪੌਜ਼ੇਟਿਵ ਮਿਲੇ ਹਨ।
ਇਸ ਗੱਲ ਦੀ ਪੁਸ਼ਟੀ ਮੋਗਾ ਸਿਵਲ ਸਰਜਨ ਅਮਰਪ੍ਰੀਤ ਕੌਰ ਬਾਜਵਾ ਨੇ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)