ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ ਨੂੰ ਭੁੱਲੀ ਭਾਰਤ ਸਰਕਾਰ, ਅਜੇ ਤੱਕ ਸਰਵਿਆਂ ਨਾਲ ਹੀ ਬੁੱਤਾ ਸਾਰਿਆ

ਗਗਨਦੀਪ ਸ਼ਰਮਾ ਡੇਰਾ ਬਾਬਾ ਨਾਨਕ: 26 ਨਵੰਬਰ ਨੂੰ ਭਾਰਤ ਸਰਕਾਰ ਨੇ ਕਾਹਲੀ-ਕਾਹਲੀ ਵਿੱਚ ਡੇਰਾ ਬਾਬਾ ਨਾਨਕ ਵਿੱਚ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਕੌਰੀਡੋਰ ਦਾ ਨੀਂਹ ਪੱਥਰ ਇਸ ਲਈ ਰੱਖ ਦਿੱਤਾ ਕਿਉਂਕਿ ਪਾਕਿਸਤਾਨ ਨੇ ਐਲਾਨ ਕਰ ਦਿੱਤਾ ਸੀ ਕਿ 28 ਨਵੰਬਰ ਨੂੰ ਕਰਤਾਰਪੁਰ ਕੌਰੀਡੋਰ ਦਾ ਨੀਂਹ ਪੱਥਰ ਰੱਖਿਆ ਜਾਏਗਾ। ਅੱਜ ਇੱਕ ਮਹੀਨੇ ਬਾਅਦ ਜੇ ਦੇਖਿਆ ਜਾਵੇ ਤਾਂ ਜ਼ਮੀਨੀ ਹਕੀਕਤ ਇਹ ਹੈ ਕਿ ਭਾਰਤ ਸਰਕਾਰ ਹਾਲੇ ਤੱਕ ਵੀ ਸਰਵਿਆਂ ਵਿੱਚ ਹੀ ਉਲਝੀ ਪਈ ਹੈ ਤੇ ਸਿਰਫ਼ ਇੱਕ ਦੋ ਪਿੱਲਰ ਲਾ ਕੇ ਹੀ ਬੁੱਤਾ ਸਾਰਿਆ ਹੈ।

ਕਰਤਾਰਪੁਰ ਸਾਹਿਬ ਲਾਂਘੇ ਨੂੰ ਭੁੱਲੀ ਭਾਰਤ ਸਰਕਾਰ, ਅਜੇ ਤੱਕ ਸਰਵਿਆਂ ਨਾਲ ਹੀ ਬੁੱਤਾ ਸਾਰਿਆ

ਅਸਲ ਵਿੱਚ ਹਾਲੇ ਤੱਕ ਕੌਰੀਡੋਰ ਨੂੰ ਲੈ ਕੇ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ। ਭਾਰਤ ਸਰਕਾਰ ਦੇ ਮੰਤਰੀਆਂ ਵੱਲੋਂ ਉਸ ਵੇਲੇ ਦਾਅਵਾ ਕੀਤਾ ਗਿਆ ਸੀ ਕਿ ਸਾਢੇ ਚਾਰ ਮਹੀਨਿਆਂ ਵਿੱਚ ਇਹ ਕੌਰੀਡੋਰ ਭਾਰਤ ਵਾਲੇ ਪਾਸੇ ਮੁਕੰਮਲ ਹੋ ਜਾਵੇਗਾ। ਇਸ ਕੌਰੀਡੋਰ ਦੇ ਨੀਂਹ ਪੱਥਰ ਰੱਖੇ ਨੂੰ ਅੱਜ ਮਹੀਨਾ ਬੀਤਣ ਦੇ ਬਾਵਜੂਦ ਇੱਕ ਇੰਚ ਵੀ ਸੜਕ ਨਹੀਂ ਬਣੀ ਜਦਕਿ ਕਰਤਾਰਪੁਰ ਵਿੱਚ ਸਿਰਫ ਤੇ ਸਿਰਫ ਵੱਖ-ਵੱਖ ਵਿਭਾਗਾਂ ਵੱਲੋਂ ਸਰਵੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਰਾਹ ਦੇਖੇ ਜਾ ਰਹੇ ਹਨ ਕਿ ਕਿੰਨਾ ਰਸਤਿਆਂ ਰਾਹੀਂ ਸੜਕ ਬਣਾਈ ਜਾਵੇ।

ਕਰਤਾਰਪੁਰ ਸਾਹਿਬ ਲਾਂਘੇ ਨੂੰ ਭੁੱਲੀ ਭਾਰਤ ਸਰਕਾਰ, ਅਜੇ ਤੱਕ ਸਰਵਿਆਂ ਨਾਲ ਹੀ ਬੁੱਤਾ ਸਾਰਿਆ

'ਏਬੀਪੀ ਸਾਂਝਾ' ਨੂੰ ਮਿਲੀ ਜਾਣਕਾਰੀ ਮੁਤਾਬਕ ਭਾਰਤ ਸਰਕਾਰ ਨੇ ਪੰਜਾਬ ਸਰਕਾਰ ਨਾਲ ਮਿਲ ਕੇ ਜੋ ਸਰਵੇ ਕੀਤਾ ਸੀ, ਉਸ ਦਾ ਇੱਕ ਬਲੂ ਪ੍ਰਿੰਟ ਵੀ ਬਕਾਇਦਾ ਜਾਰੀ ਕੀਤਾ ਸੀ। ਉਸ ਮੁਤਾਬਕ ਭਾਰਤ ਸਰਕਾਰ ਵੱਲੋਂ ਇੱਕ ਰਸਤਾ ਲਗਪਗ ਤੈਅ ਕਰ ਲਿਆ ਹੈ ਪਰ ਉਸ ਰਸਤੇ ਉੱਪਰ ਹਾਲੇ ਤੱਕ ਕੰਮ ਸ਼ੁਰੂ ਨਹੀਂ ਹੋਇਆ। ਭਾਰਤ ਸਰਕਾਰ ਵੱਲੋਂ ਇਹ ਉੱਪਰ ਹੋ ਰਹੀ ਦੇਰੀ ਕਾਰਨ ਕੋਈ ਵੀ ਅਧਿਕਾਰੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ। ਸਿਰਫ਼ ਅਧਿਕਾਰੀ ਵੀ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਅਗਲੇ ਹੁਕਮ ਇਸ ਸਬੰਧੀ ਕੀ ਆਉਂਦੇ ਹਨ। ਕੁਝ ਅਧਿਕਾਰੀਆਂ ਨੇ ਇਹ ਦਾਅਵਾ ਕੀਤਾ ਕਿ ਸੜਕ ਦਾ ਬਲਿਊ ਪ੍ਰਿੰਟ ਤਾਂ ਤਿਆਰ ਹੈ ਪਰ ਉਹ ਕੈਮਰੇ ਉੱਪਰ ਖੁੱਲ੍ਹ ਕੇ ਨਹੀਂ ਦੱਸ ਸਕਦੇ ਕਿਉਂਕਿ ਜੇਕਰ ਅਸੀਂ ਜਗ੍ਹਾ ਬਾਰੇ ਕਲੀਅਰ ਕਰ ਦਿੱਤਾ ਤਾਂ ਸਾਨੂੰ ਜਗ੍ਹਾ ਖਾਲੀ ਕਰਵਾਉਣ ਵਿੱਚ ਵੱਡੀ ਮੁਸ਼ਕਲ ਆਵੇਗੀ। ਦੂਜੇ ਪਾਸੇ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ ਪ੍ਰਧਾਨ ਪ੍ਰਨੀਤ ਸਿੰਘ ਨੇ ਦੱਸਿਆ ਕੇ ਸਰਕਾਰ ਵੱਲੋਂ ਮਾਨਾ ਪਿੰਡ ਤੋਂ ਜਗ੍ਹਾ ਲੈ ਲੈ ਕੇ ਇਸ ਨੂੰ ਤੈਅ ਕਰ ਲਿਆ ਗਿਆ ਹੈ ਜੋ ਸਿੱਧੀ ਕਰਤਾਰਪੁਰ ਕੌਰੀਡੋਰ ਨੂੰ ਜਾਣ ਵਾਲੀ ਸੜਕ ਤੱਕ ਜਾਵੇਗੀ। ਇਸ ਨੂੰ ਸਿੱਧਾ ਉਹ ਸੜਕ ਨਾਲ ਮਿਲਾ ਲਿਆ ਜਾਵੇਗਾ ਜੋ ਪਾਕਿਸਤਾਨ ਤੋਂ ਆਵੇਗੀ। ਭਾਰਤ ਨੇ ਬਕਾਇਦਾ ਇਸ ਸਬੰਧੀ ਜਗ੍ਹਾ ਤੈਅ ਕਰਕੇ ਉੱਥੇ ਪਿੱਲਰ ਵੀ ਗੱਢ ਦਿੱਤਾ ਹੈ। ਦੂਜੇ ਪਾਸੇ ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਦੇਰੀ ਕਰਨ 'ਤੇ ਲੋਕਾਂ ਨੇ ਸਰਕਾਰ ਨੂੰ ਖਰੀਆਂ-ਖਰੀਆਂ ਵੀ ਸੁਣਾਈਆਂ। ਇਸ ਲਈ ਸਰਕਾਰ ਨੂੰ ਬਾਕਾਇਦਾ ਜ਼ਿੰਮੇਵਾਰ ਵੀ ਦੱਸਿਆ ਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਕੌਰੀਡੋਰ ਨੂੰ ਤੁਰੰਤ ਬਣਾਇਆ ਜਾਵੇ ਕਿਉਂਕਿ ਪਾਕਿਸਤਾਨ ਵਾਲੇ ਪਾਸੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget