ਪੜਚੋਲ ਕਰੋ

firecrackers Timing: ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ, ਪੜ੍ਹੋ ਵੇਰਵਾ

ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ....ਜਾਰੀ ਹੁਕਮਾਂ ਵਿੱਚ ਉਨ੍ਹਾਂ ਨੇ

ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।

ਨਰਾਤਿਆਂ ਦੇ ਵਰਤ ਦੌਰਾਨ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ? ਪੜ੍ਹੋ ਪੂਰੀ ਖ਼ਬਰ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 31 ਅਕਤੂਬਰ 2024 ਨੂੰ ਦੀਵਾਲੀ ਵਾਲੇ ਦਿਨ 8 ਵਜੇ ਤੋਂ ਰਾਤ 10 ਵਜੇ ਤੱਕ, 15 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25 ਦਸੰਬਰ ਨੂੰ ਕ੍ਰਿਸਮਸ ਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ ’ਤੇ  ਰਾਤ 11:55 ਤੋਂ 12:30 ਵਜੇ ਤੱਕ ਪਟਾਖੇ ਚਲਾਏ ਜਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ, ਇਲਾਕਾ ਮੈਜਿਸਟਰੇਟਾਂ, ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਇਨ੍ਹਾਂ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

ਟਾਪ ਹੈਡਲਾਈਨ

Gulzar Singh Case : ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੰਗਾਮਾ , ਪਿੰਡ ਵਾਸੀਆਂ ਨੇ ਲੱਕੜਾਂ ਚੁੱਕ ਕੇ ਸੁੱਟ ਦਿੱਤੀਆਂ , ਜਾਣੋ ਪੂਰਾ ਮਾਮਲਾ
Gulzar Singh Case : ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੰਗਾਮਾ , ਪਿੰਡ ਵਾਸੀਆਂ ਨੇ ਲੱਕੜਾਂ ਚੁੱਕ ਕੇ ਸੁੱਟ ਦਿੱਤੀਆਂ , ਜਾਣੋ ਪੂਰਾ ਮਾਮਲਾ
Mohanjit Singh Case : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਵੱਲੋਂ ਮੋਹਣਜੀਤ ਸਿੰਘ ਨਾਲ ਮੁਲਾਕਾਤ
Mohanjit Singh Case : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਵੱਲੋਂ ਮੋਹਣਜੀਤ ਸਿੰਘ ਨਾਲ ਮੁਲਾਕਾਤ
Raghav Chadha ਦੇ ਵੋਟ ਵਿਵਾਦ 'ਚ AAP ਦੀ ਐਂਟਰੀ ,  ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਦਿਖਾਈ ਵੀਡੀਓ ਦਿਖਾਈ 
Raghav Chadha ਦੇ ਵੋਟ ਵਿਵਾਦ 'ਚ AAP ਦੀ ਐਂਟਰੀ ,  ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਦਿਖਾਈ ਵੀਡੀਓ ਦਿਖਾਈ 
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ
Political News: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
Embed widget