ਪੜਚੋਲ ਕਰੋ

TarnTaran News : ਤਰਨਤਾਰਨ 'ਚ ਟਿੱਪਰ ਤੇ ਸਕੂਲ ਬੱਸ ਦੀ ਟੱਕਰ , 14 ਸਾਲਾ ਵਿਦਿਆਰਥੀ ਦੀ ਮੌਤ ,ਡਰਾਈਵਰ ਗੰਭੀਰ ਜ਼ਖ਼ਮੀ

TarnTaran News : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਮੀਆਂਵਿੰਡ 'ਚ ਟਿੱਪਰ ਤੇ ਸਕੂਲ ਬੱਸ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ 14 ਸਾਲਾ ਵਿਦਿਆਰਥੀ ਸਾਹਿਲ ਸਿੰਘ ਦੀ ਮੌਤ ਹੋ ਗਈ ਹੈ। ਇਸ ਦੌਰਾਨ ਸਕੂਲ ਬੱਸ ਦਾ ਡਰਾਈਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ।

 TarnTaran News : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਮੀਆਂਵਿੰਡ 'ਚ ਅੱਜ ਟਿੱਪਰ ਤੇ ਸਕੂਲ ਬੱਸ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ 14 ਸਾਲਾ ਵਿਦਿਆਰਥੀ ਸਾਹਿਲ ਸਿੰਘ ਦੀ ਮੌਤ ਹੋ ਗਈਹੈ। ਇਸ ਦੌਰਾਨ ਸਕੂਲ ਬੱਸ ਦਾ ਡਰਾਈਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਥਾਣਾ ਵੈਰੋਵਾਲ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 
ਮਿਲੀ ਜਾਣਕਾਰੀ ਅਨੁਸਾਰ ਆਰਮੀ ਪਬਲਿਕ ਸਕੂਲ ਬਿਆਸ ਦੀ ਬੱਸ ਅੱਜ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਸਕੂਲ ਬੱਸ ਮੀਆਂਵਿੰਡ ਤੋਂ ਕਰੀਬ ਦੋ ਕਿਲੋਮੀਟਰ ਅੱਗੇ ਪੁੱਜੀ ਤਾਂ ਇਕ ਟਿੱਪਰ ਨਾਲ ਸਕੂਲ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਕੂਲ ਵੈਨ ਵਿੱਚ ਸਵਾਰ ਸਾਹਿਲ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਜਵੰਦਪੁਰ ਦੀ ਮੌਤ ਹੋ ਗਈ ਹੈ ਅਤੇ ਵੈਨ ਡਰਾਈਵਰ ਸਤਨਾਮ ਸਿੰਘ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਕਈ ਹੋਰ ਛੋਟੇ ਬੱਚਿਆਂ ਨੂੰ ਸੱਟਾਂ ਵੀ ਲੱਗੀਆਂ ਹਨ ,ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। 
 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਪਿੰਡ ਡੱਲ ਵਿਖੇ ਇਕ ਸਕੂਲ ਵੈਨ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋ ਗਈ ਸੀ। ਜਿਸ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ ਸਨ। ਇਹ ਤਿੰਨੇ ਵਿਦਿਆਰਥੀ ਜੋ ਕਲਗੀਧਰ ਅਕੈਡਮੀ ਦੇ ਵਿਦਿਆਰਥੀ ਹਨ।  ਗੁਰਸਾਜਨ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਡੱਲ ਦੀ ਮੌਤ ਹੋ ਗਈ ,ਜਦਕਿ ਸੁਖਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਡੱਲ ਅਤੇ ਅਰਸ਼ਦੀਪ ਸਿੰਘ ਵਾਸੀ ਡੱਲ ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਦੋਵਾਂ ਵਿਦਿਆਰਥੀਆਂ ਨੂੰ ਇਲਾਜ ਲਈ ਭਿੱਖੀਵਿੰਡ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget