ਪੜਚੋਲ ਕਰੋ

ਫਲਾਂ-ਸਬਜ਼ੀਆਂ ਦਾ ਮਿਆਰ ਤੇ ਪੈਦਾਵਰ ਵਧਾਉਣ ਲਈ ਟਿਸ਼ੂ ਕਲਚਰ ਨੂੰ ਕੀਤਾ ਜਾਏਗਾ ਉਤਸ਼ਾਹਤ, ਮਾਹਿਰਾਂ ਨੂੰ ਸੁਝਾਅ ਦੇਣ ਦਾ ਸੱਦਾ

ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ: ਆਪ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਵਾਲੀ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ ਜਿੰਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ।

ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਉੱਚ ਪੱਧਰ ਵਫਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਮੀਟਿੰਗ ਦੌਰਾਨ ਦੁਨੀਆਂ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ ਜਿੰਨਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਸੁਹਿਰਦ ਯਤਨ ਕੀਤੇ ਜਾਣਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਰੋਡ ਮੈਪ ਤਿਅਰ ਕੀਤਾ ਜਾ ਰਿਹਾ ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਫਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ। ਸੂਬੇ ਤੋਂ ਦੂਰ ਦੁਰਾਡੇ ਦੇਸ਼ ਅਤੇ ਵਿਦੇਸ਼ਾਂ ਵਿਚ ਫਲ ਅਤੇ ਸਬਜੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ਵਿਚ ਕਈ ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੁੰਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ ਉਦੋਂ ਤੱਕ ਫਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰਾਂ ਹਵਾਈ ਜਹਾਜਾਂ ਰਾਹੀ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਪੈਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕਹਾਉਸ ਬਣਾਏ ਜਾਣਗੇ ਤਾਂ ਜੋ ਕਿਸਾਨ ਫਲਾਂ ਅਤੇ ਸਬਜੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ‘ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Advertisement
ABP Premium

ਵੀਡੀਓਜ਼

Ludhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰBarnala ਸੀਟ 'ਤੇ ਇਸ ਵਾਰ ਮੁਕਾਬਲਾ ਹੈ ਫਸਵਾਂ, ਕੌਣ ਜਿੱਤੇਗਾ ਬਾਜ਼ੀ ? |Interview Gurdeep Bath|Canada 'ਚ ਹਿੰਦੂ ਮੰਦਿਰ 'ਤੇ ਹਮਲੇ ਨੂੰ ਲੈ ਕੇ CM Bhagwant Mann ਦਾ ਵੱਡਾ ਬਿਆਨCanada Pm Junstine Trudeau ਦੇ ਖਿਲਾਫ਼ ਹੋਇਆ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Embed widget