ਪੜਚੋਲ ਕਰੋ

ਟੀਟੂ ਬਾਣੀਆਂ ਨੇ ਕਰਵਾਇਆ ਮੁੰਡਨ, ਸਰਕਾਰਾਂ ਦਾ ਸਿਆਪਾ, ਜਾਣੋ ਕੀ ਵਜ੍ਹਾ

ਟੀਟੂ ਬਾਣੀਆ ਨੇ ਕਿਹਾ ਕਿ ਸਰਕਾਰਾਂ ਨੇ ਭ੍ਰਿਸ਼ਟਾਚਾਰੀਆਂ ਨਾਲ ਹੱਥ ਮਿਲਾ ਲਿਆ ਹੈ। ਹੁਣ ਸਰਕਾਰਾਂ ਦੇ ਜ਼ਮੀਰ ਮਰ ਗਏ ਹਨ, ਜਿਸ ਕਰਕੇ ਉਨ੍ਹਾਂ ਵੱਲੋਂ ਮੁੰਡਨ ਕਰਾਇਆ ਗਿਆ ਹੈ।

ਲੁਧਿਆਣਾ: ਇੱਥੇ ਦੇ ਮੁੱਲਾਂਪੁਰ ਤੋਂ ਵਿਧਾਇਕ ਤੇ ਐਮਪੀ ਚੋਣਾਂ ਲੜ ਚੁੱਕੇ ਆਜ਼ਾਦ ਉਮੀਦਵਾਰ ਤੇ ਹਾਸਰਸ ਕਲਾਕਾਰ ਟੀਟੂ ਬਾਣੀਆਂ (Titu bania) ਇੱਕ ਵਾਰ ਫੇਰ ਸੁਰਖੀਆਂ ‘ਚ ਆ ਗਿਆ ਹੈ। ਉਹ ਲੁਧਿਆਣਾ ਡੀਸੀ ਦਫ਼ਤਰ (Ludhiana DC Office) ਅੱਗੇ ਧਰਨਾ ਲਾ ਕੇ ਬੈਠ ਗਿਆ ਹੈ। ਦੱਸ ਦਈਏ ਕਿ ਇਸ ਵਾਰ ਉਨ੍ਹਾਂ ਨੇ ਆਪਣਾ ਮੁੰਡਨ ਵੀ ਕਰਵਾ ਲਿਆ ਹੈ ਤੇ ਪ੍ਰਾਈਵੇਟ ਸਕੂਲਾਂ (private schools) ਦੀਆਂ ਮਨਮਾਨੀਆਂ ਤੇ ਫੀਸਾਂ (fees demand) ਦੇ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਟੀਟੂ ਬਾਣੀਆ ਨੇ ਕਿਹਾ ਕਿ ਸਰਕਾਰਾਂ ਨੇ ਭ੍ਰਿਸ਼ਟਾਚਾਰੀਆਂ ਨਾਲ ਹੱਥ ਮਿਲਾ ਲਿਆ ਹੈ। ਹੁਣ ਸਰਕਾਰਾਂ ਦੇ ਜ਼ਮੀਰ ਮਰ ਗਏ ਹਨ, ਜਿਸ ਕਰਕੇ ਉਨ੍ਹਾਂ ਵੱਲੋਂ ਮੁੰਡਨ ਕਰਾਇਆ ਗਿਆ ਹੈ। ਟੀਟੂ ਬਾਣੀਆਂ ਨੇ ਨਿੱਜੀ ਸਕੂਲਾਂ ਦੇ ਖਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਨਿੱਜੀ ਸਕੂਲ ਆਪਣੀ ਮਨਮਾਨੀਆਂ ਕਰ ਰਹੇ ਹਨ। ਟੀਟੂ ਬਾਣੀਆ ਨੇ ਕਿਹਾ ਕਿ ਜਿਹੜੇ ਵੱਡੇ-ਵੱਡੇ ਲੀਡਰ ਬੈਠੇ ਨੇ ਅੱਜ ਉਹ ਇਸ ਮੁੱਦੇ ‘ਤੇ ਕੋਈ ਬਿਆਨ ਨਹੀਂ ਦੇ ਰਹੇ। ਟੀਟੂ ਬਾਣੀਆਂ ਨੇ ਕਰਵਾਇਆ ਮੁੰਡਨ, ਸਰਕਾਰਾਂ ਦਾ ਸਿਆਪਾ, ਜਾਣੋ ਕੀ ਵਜ੍ਹਾ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅੱਖਾਂ ਮੀਚ ਕੇ ਬੈਠੀ ਹੈ ਤੇ ਭ੍ਰਿਸ਼ਟਾਚਾਰ ਦਾ ਪੂਰਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਤੁਸੀਂ 2002 ਵਾਲੇ ਮੁੱਖ ਮੰਤਰੀ ਬਣ ਜਾਓ ਨਹੀਂ ਤਾਂ ਲੋਕ ਜਾਗ ਜਾਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget