ਪੜਚੋਲ ਕਰੋ

ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ

ਕੋਰੋਨਾਵਾਇਰਸ ਮਹਾਮਾਰੀ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੁਆਰੰਟੀਨ ਨੂੰ ਲੈ ਕਿ ਦਿਸ਼ਾ ਨਿਰਦੇਸ਼ਾਂ 'ਚ ਕੁਝ ਸੋਧ ਕੀਤੀ ਹੈ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੁਆਰੰਟੀਨ ਨੂੰ ਲੈ ਕਿ ਦਿਸ਼ਾ ਨਿਰਦੇਸ਼ਾਂ 'ਚ ਕੁਝ ਸੋਧ ਕੀਤੀ ਹੈ। ਨਵੇਂ ਦਿਸ਼ਾ ਨਿਰਦੇਸ਼ਾਂ 'ਚ ਸਰਕਾਰ ਨੇ ਕਈ ਲੋਕਾਂ ਨੂੰ ਦੂਜੇ ਰਾਜਾਂ ਤੋਂ ਪੰਜਾਬ 'ਚ ਦਾਖਲ ਹੋਣ ਤੇ ਹੋਮ ਕੁਆਰੰਟੀਨ 'ਚ ਛੋਟ ਦਿੱਤੀ ਹੈ।
ਇਸ ਦੇ ਤਹਿਤ, ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਵਿਧਾਇਕਾਂ, ਸੰਸਦ ਮੈਂਬਰਾਂ, ਵਿਕਰੇਤਾਵਾਂ, ਟਰਾਂਸਪੋਰਟਰਾਂ, ਪੱਤਰਕਾਰਾਂ, ਡਾਕਟਰਾਂ, ਇੰਜਨੀਅਰਾਂ ਤੇ ਕਾਰੋਬਾਰੀਆਂ ਨੂੰ ਹੋਮ ਕੁਆਰੰਟੀਨ ਨਹੀਂ ਹੋਣਾ ਪਏਗਾ। ਕਿਉਂਕਿ ਉਨ੍ਹਾਂ ਨੂੰ ਅਕਸਰ ਪੰਜਾਬ ਤੋਂ ਬਾਹਰ ਆਉਣਾ ਜਾਣਾ ਪੈਂਦਾ ਹੈ, ਇਸ ਲਈ ਉਹ ਦੂਜੇ ਰਾਜਾਂ ਤੋਂ ਆਉਣ 'ਤੇ ਅਲੱਗ ਥਲੱਗ ਨਹੀਂ ਹੋਣਗੇ।
ਇਸ ਤੋਂ ਇਲਾਵਾ ਟ੍ਰੇਨ ਰਾਹੀਂ ਯਾਤਰਾ ਕਰਨ ਲਈ ਉਹੀ ਯਾਤਰੀ ਸਟੇਸ਼ਨ ਦੇ ਅੰਦਰ ਜਾ ਸਕਣਗੇ ਜਿਸ ਕੋਲ ਕੰਨਫਰਮ ਟਿਕਟ ਹੋਵੇਗਾ। ਸਾਰੇ ਯਾਤਰੀਆਂ ਨੂੰ ਮਾਸਕ ਪਹਿਨਣ ਤੇ ਸਰੀਰਕ ਦੂਰੀ ਬਣਾਈ ਰੱਖਣ ਦੀ ਲਾਜ਼ਮੀ ਹੋਏਗਾ। ਸਟੇਸ਼ਨ ਵਿੱਚ ਦਾਖਲੇ ਤੋਂ ਪਹਿਲਾਂ ਥਰਮਲ ਸਕ੍ਰੀਨਿੰਗ ਵੀ ਕੀਤੀ ਜਾਏਗੀ।
ਸਾਰੇ ਯਾਤਰੀਆਂ ਨੂੰ ਰੇਲਗੱਡੀ ਛੱਡਣ ਤੋਂ 45 ਮਿੰਟ ਪਹਿਲਾਂ ਪਹੁੰਚਣਾ ਲਾਜ਼ਮੀ ਹੈ। ਸਿਰਫ ਇਹ ਹੀ ਨਹੀਂ, ਰਾਜ ਦੇ ਜ਼ਿਲ੍ਹਿਆਂ ਦੀਆਂ ਸਾਰੀਆਂ ਨਿਗਰਾਨੀ ਟੀਮਾਂ ਨੂੰ ਰੇਲਵੇ ਵਲੋਂ ਆਪਣੇ ਖੇਤਰ ਵਿਚ ਆਉਣ ਵਾਲੇ ਵਿਅਕਤੀਆਂ ਦੀ ਪੂਰੀ ਸੂਚੀ ਹੋਣਾ ਜ਼ਰੂਰੀ ਹੈ। ਅਜਿਹੇ ਯਾਤਰੀਆਂ ਨੂੰ 14 ਦਿਨਾਂ ਲਈ ਘਰ ਤੋਂ ਵੱਖ ਵੀ ਰਹਿਣਾ ਪਏਗਾ।
ਇਸ ਤੋਂ ਇਲਾਵਾ ਪੰਜਾਬ ਦੇ ਸਹਿਤ ਮੰਤਰੀ ਬਲਬੀਰ ਸਿੰਘ ਨੇ ਕੋਰੋਨਾ ਨਾਲ ਸਬੰਧਿਤ ਨਿਯਮਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਣ ਲਈ ਜੁਰਮਾਨਾ ਵੀ ਵਧਾ ਦਿੱਤਾ ਹੈ।
  • ਜੇਕਰ ਮਾਸਕ ਨਹੀਂ ਪਹਿਨਿਆ ਹੋਵੇਗਾ ਤਾਂ 500 ਰੁਪਏ ਜੁਰਮਾਨਾ ਹੋਵੇਗਾ।
  • ਜੇਕਰ ਜਨਤਕ ਥਾਵਾਂ ਤੇ ਥੁਕੋਗੇ ਤਾਂ ਵੀ 500 ਰੁਪਏ ਜੁਰਮਾਨਾ ਹੋਵੇਗਾ।
  • ਹੋਮ ਕੁਆਰੰਟੀਨ ਦਾ ਉਲੰਘਣ ਕਰਨ ਤੇ 2000 ਰੁਪਏ ਜੁਰਮਾਨਾ ਹੋਏਗਾ।
  • ਦੁਕਾਨਾਦਾਰਾਂ ਨੂੰ ਨਿਯਮਾਂ ਦੀ ਉਲੰਘਣ ਤੇ 2000 ਰੁਪਏ ਜੁਰਮਾਨਾ ਹੋਵੇਗਾ।
  • ਦੋ ਪਹੀਆ ਅਤੇ ਆਟੋ 'ਚ ਵੱਧ ਸਵਾਰੀਆਂ ਬੈਠਾਉਣ ਤੇ 500 ਰੁਪਏ ਜੁਰਮਾਨਾ ਹੋਵੇਗਾ।
  • ਕਾਰ 'ਚ ਵੱਧ ਸਵਾਰੀਆਂ ਬੈਠਾਉਣ ਤੇ 2000 ਰੁਪਏ ਜੁਰਮਾਨਾ ਹੋਵੇਗਾ।
  • ਬੱਸਾਂ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਤੇ 3000 ਰੁਪਏ ਜੁਰਮਾਨਾ ਵਸੂਲਿਆ ਜਾਵੇਗਾ।
  ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਫਿਰ ਹੋਇਆ ਜਲਥਲ, ਅਗਲੇ ਤਿੰਨ ਦਿਨ ਵਰ੍ਹਦਾ ਰਹੇਗਾ ਮੀਂਹ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਧੜਾ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਧੜਾ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Embed widget