ਪੜਚੋਲ ਕਰੋ

Anganwadi Centers: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜ਼ਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ

 Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ  ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ "ਪੋਸ਼ਣ ਵੀ ਪੜਾਈ ਵੀ" ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ। 

ਇਹ  ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਇਹ ਪ੍ਰੋਗਰਾਮ 7 ਅਗਸਤ ਤੋਂ 12 ਸਤੰਬਰ ਤੱਕ ਕਰਵਾਇਆ ਜਾਵੇਗਾ।ਇਸ ਟਰੇਨਿੰਗ ਦਾ ਉਦੇਸ਼ ਛੋਟੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ, ਆਂਗਣਵਾੜੀ ਸੈੰਟਰਾਂ ਨੂੰ ਸਸ਼ਕਤ ਕਰਨਾ ਅਤੇ ਬੱਚਿਆਂ ਅਤੇ ਕਿਸ਼ੋਰ ਲੜਕੀਆਂ ਲਈ ਢੁਕਵੇਂ ਪੋਸ਼ਣ ਅਤੇ ਪੜੵਾਈ ਨੂੰ ਯਕੀਨੀ ਬਣਾਉਣਾ ਹੈ।

ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਸਕੀਮ ਉੱਚ-ਗੁਣਵੱਤਾ ਈ.ਸੀ.ਸੀ.ਈ ਅਧਿਆਪਕਾਂ ਦਾ ਕਾਡਰ ਬਣਾਉਣ ਲਈ ਮੌਜੂਦਾ ਆਂਗਣਵਾੜੀ ਵਰਕਰਾਂ ਦੀ ਸਿਖਲਾਈ ਦਾ ਪ੍ਰਸਤਾਵ ਕਰਕੇ ਇਸ ਨੀਤੀ ਦੇ ਟੀਚਿਆਂ ਨੂੰ ਸ਼ਾਮਲ ਕਰਦੀ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਹੈ।
 
ਉਨ੍ਹਾਂ ਦੱਸਿਆ ਕਿ ਸਿਖਲਾਈ ਪਾਠਕ੍ਰਮ ਸ਼ੁਰੂਆਤੀ ਬਚਪਨ ਦੀ ਸਿੱਖਿਆ, ਸਿਹਤ ਤੇ ਸਿਖਲਾਈ ਅਭਿਆਸ, ਮਾਵਾਂ ਦੀ ਦੇਖਭਾਲ, ਵਿਕਾਸ ਦੀ ਨਿਗਰਾਨੀ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਸਮੇਤ ਕਈ ਵਿਸ਼ਿਆਂ ਨੂੰ ਕਵਰ ਕਰਦਾ ਹੈ। ਸੀ.ਡੀ.ਪੀ.ਓ'ਜ਼ ਪ੍ਰੋਗਰਾਮ ਪ੍ਰਬੰਧਨ, ਨਿਗਰਾਨੀ ਵਿੱਚ ਵਾਧੂ ਸਿਖਲਾਈ ਪ੍ਰਾਪਤ ਕਰਨਗੇ, ਜਿਸ ਨਾਲ ਉਹ ਆਂਗਣਵਾੜੀ ਕੇਂਦਰਾਂ ਦੇ ਕੰਮ ਕਾਜ਼ ਦੀ ਕੁਸ਼ਲਤਾ ਨਾਲ ਨਿਗਰਾਨੀ ਕਰ ਸਕਣਗੇ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਈਜ਼ਰ, ਬਲਾਕ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਅਤੇ ਸਲਾਹਕਾਰ ਹਾਜ਼ਰ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

Jagjit Singh Dhallewal ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ | Supereme Court of IndiaFarmers Protest | Chandigarh |mohali ਕੱਲ ਨਹੀਂ ਜਾ ਸਕੋਗੇ ਚੰਡੀਗੜ੍ਹ ਕਿਸਾਨਾਂ ਨੇ  ਰੂਟ ਕੀਤੇ ਬੰਦ|Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ ?
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Embed widget