ਪੜਚੋਲ ਕਰੋ

Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut

Punjab News: ਪੰਜਾਬ ਵਿੱਚ ਲਗਾਤਾਰ ਮੌਸਮ ਦੇ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਪਹਿਲਾਂ ਵਾਂਗ ਮੌਸਮ ਵਿੱਚ ਕੁਝ ਖਾਸ ਅਸਰ ਨਹੀਂ ਦੇਖਿਆ ਜਾ ਰਿਹਾ। ਦੁਪਿਹਰ ਨੂੰ ਗਰਮੀ ਅਤੇ ਸ਼ਾਮ ਨੂੰ ਠੰਢ ਵਾਲਾ ਮੌਸਮ ਹੁੰਦਾ ਹੈ।

Punjab News: ਪੰਜਾਬ ਵਿੱਚ ਲਗਾਤਾਰ ਮੌਸਮ ਦੇ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਪਹਿਲਾਂ ਵਾਂਗ ਮੌਸਮ ਵਿੱਚ ਕੁਝ ਖਾਸ ਅਸਰ ਨਹੀਂ ਦੇਖਿਆ ਜਾ ਰਿਹਾ। ਦੁਪਿਹਰ ਨੂੰ ਗਰਮੀ ਅਤੇ ਸ਼ਾਮ ਨੂੰ ਠੰਢ ਵਾਲਾ ਮੌਸਮ ਹੁੰਦਾ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗੁਰਦਾਸਪੁਰ ਅਧੀਨ ਆਉਂਦੇ ਕੁਝ ਇਲਾਕਿਆਂ ਵਿੱਚ ਅੱਜ ਬਿਜਲੀ ਸਪਲਾਈ ਬੰਦ ਰਹੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਕੁਮਾਰ ਉਪ ਮੰਡਲ ਅਫ਼ਸਰ ਕਾਹਨੂੰਵਾਨ ਨੇ ਦੱਸਿਆ ਹੈ ਕਿ 5 ਨਵੰਬਰ ਨੂੰ 220 ਸਬ ਸਟੇਸ਼ਨ ਤਿੱਬੜ ਅਧੀਨ 11 ਕੇ.ਵੀ. ਯੂ.ਪੀ.ਐਸ. ਫੀਡਰ ਖੁੰਡੀ ਜ਼ਰੂਰੀ ਮੁਰੰਮਤ ਕਾਰਨ ਬੰਦ ਰਹੇਗਾ, ਜਿਸ ਕਾਰਨ ਸਬ ਡਵੀਜ਼ਨ ਤਿੱਬੜ ਅਧੀਨ ਪੈਂਦੇ ਸਰਸਪੁਰ, ਅਲਾਵਲਪੁਰ, ਖੁੰਡੀ, ਭੁੰਬਲੀ, ਸੁਜਾਨਪੁਰ, ਲੋਧੀਪੁਰ ਅਤੇ ਹੋਰ ਪਿੰਡਾਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget