ਪੜਚੋਲ ਕਰੋ

Punjab News: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ, 22 IAS ਅਬਜ਼ਰਵਰ ਤੈਨਾਤ, 21 ਨੂੰ ਪੈਣਗੀਆਂ ਵੋਟਾਂ

ਉਮੀਦ ਕੀਤੀ ਜਾ ਰਹੀ ਹੈ ਕਿ ਵੱਡੀ ਗਿਣਤੀ 'ਚ ਲੋਕ ਨਾਮਜ਼ਦਗੀ ਦਾਖ਼ਲ ਕਰਨ ਲਈ ਜਾਣਗੇ। ਹਾਲਾਂਕਿ ਭਾਜਪਾ ਤੇ ਕਾਂਗਰਸ ਦਾ ਦੋਸ਼ ਹੈ ਕਿ NOC ਲੈਣ ਵਿੱਚ ਦਿੱਕਤ ਆ ਰਹੀ ਹੈ। ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਨਹੀਂ ਬੈਠੇ ਹਨ।

Punjab News: ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਅੱਜ (ਵੀਰਵਾਰ) ਆਖਰੀ ਦਿਨ ਹੈ। ਇਸ ਦੇ ਨਾਲ ਹੀ ਕਮਿਸ਼ਨ ਵੱਲੋਂ 22 IAS ਅਧਿਕਾਰੀਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ ਨਗਰ ਨਿਗਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂਕਿ ਬਾਕੀ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। 

ਦੱਸ ਦਈਏ ਕਿ ਅੱਜ ਦੁਪਹਿਰ 12 ਵਜੇ ਤੱਕ ਹਰ ਕੋਈ ਆਪਣੀ ਡਿਊਟੀ ਸੰਭਾਲ ਲਵੇਗਾ। ਕਮਿਸ਼ਨ ਵੱਲੋਂ ਉਨ੍ਹਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਅਧਿਕਾਰੀ ਸਾਰੇ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ, ਚੋਣ ਸਬੰਧੀ ਸ਼ਿਕਾਇਤਾਂ ਅਤੇ ਚੋਣ ਜ਼ਾਬਤੇ ਸਬੰਧੀ ਆਪਣੀ ਭੂਮਿਕਾ ਨਿਭਾਉਣਗੇ।

ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ 9 ਦਸੰਬਰ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ ਪਰ ਹੁਣ ਤੱਕ ਪੰਜਾਬ ਭਰ ਵਿੱਚ 170 ਦੇ ਕਰੀਬ ਲੋਕਾਂ ਨੇ ਅਪਲਾਈ ਕੀਤਾ ਹੈ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਵੱਡੀ ਗਿਣਤੀ 'ਚ ਲੋਕ ਨਾਮਜ਼ਦਗੀ ਦਾਖ਼ਲ ਕਰਨ ਲਈ ਜਾਣਗੇ। ਹਾਲਾਂਕਿ ਭਾਜਪਾ ਤੇ ਕਾਂਗਰਸ ਦਾ ਦੋਸ਼ ਹੈ ਕਿ NOC ਲੈਣ ਵਿੱਚ ਦਿੱਕਤ ਆ ਰਹੀ ਹੈ। ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਨਹੀਂ ਬੈਠੇ ਹਨ। ਹਾਲਾਂਕਿ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਤੁਸੀਂ ਹਲਫਨਾਮਾ ਦਿਓ। ਉਸ ਨੂੰ ਸਵੀਕਾਰ ਕੀਤਾ ਜਾਵੇਗਾ।

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ। ਚੋਣਾਂ ਤੋਂ ਬਾਅਦ ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ। ਇਸ ਦੇ ਨਾਲ ਹੀ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਅਮਨ-ਕਾਨੂੰਨ ਲਈ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪੋਲਿੰਗ ਸਟੇਸ਼ਨ 'ਤੇ 3 ਵਿਅਕਤੀ ਹੋਣਗੇ। ਜੇ 2 ਪੋਲਿੰਗ ਸਟੇਸ਼ਨ ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ।

ਇਹ ਵੀ ਪੜ੍ਹੋ-55 ਸਾਲਾਂ 'ਚ ਪਹਿਲੀ ਵਾਰ ਹੋਇਆ ਕਿ ਬਿਨਾਂ VC ਤੋਂ ਚੱਲ ਰਹੀ GNDU, ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਲੈ ਕੇ ਮੁੜ ਖੜ੍ਹੇ ਹੋਏ ਸਵਾਲ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget