ਪੜਚੋਲ ਕਰੋ

PM Rally: ਅੱਜ PM ਮੋਦੀ ਦੀ ਆਖਰੀ ਰੈਲੀ, ਪੰਜਾਬ 'ਚ ਕਰਨ ਆ ਰਹੇ ਪ੍ਰਚਾਰ, ਕਿਸਾਨ ਵੀ ਵਿਰੋਧ ਲਈ ਤਿਆਰ, ਸ਼ਹਿਰ ਦੇ ਐਂਟਰੀ ਗੇਟ ਬੰਦ !

PM Modi Rally: 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਆਖਰੀ ਸੱਤਵੇਂ ਪੜਾਅ ਦੀ ਵੋਟਿੰਗ ਤੋਂ ਪਹਿਲਾਂ 30 ਮਈ ਦੀ ਸ਼ਾਮ ਨੂੰ ਚੋਣ ਪ੍ਰਚਾਰ ਪੂਰੀ ਤਰ੍ਹਾਂ ਰੁਕ ਜਾਵੇਗਾ। ਜਿੱਥੇ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਪੀਐਮ ਮੋਦੀ ‘ਧਿਆਨ’ ਵਿੱਚ ਚਲੇ ਜਾਣਗੇ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਰੈਲੀ ਵਿੱਚ ਸ਼ਾਮਲ ਹੋਣ ਲਈ ਅੱਜ ਵੀਰਵਾਰ ਨੂੰ ਸਵੇਰੇ 10 ਵਜੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਪਹੁੰਚਣਗੇ। ਇਸ ਕਾਰਨ ਬੁੱਧਵਾਰ ਸਵੇਰ ਤੋਂ ਹੀ ਸ਼ਹਿਰ ਦੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। ਸਾਰੇ ਕਿਸਾਨ ਸਮੂਹਾਂ ਨੇ ਵੀ ਪੀਐਮ ਮੋਦੀ ਦੇ ਵਿਰੋਧ ਦਾ ਐਲਾਨ ਕੀਤਾ ਹੈ। 

ਅਜਿਹੇ 'ਚ ਕਿਸਾਨ ਸੰਗਠਨਾਂ ਦੇ ਲੋਕ ਪੀਐੱਮ ਮੋਦੀ ਦਾ ਵਿਰੋਧ ਨਾ ਕਰ ਸਕਣ, ਇਸ ਲਈ ਪੁਲਸ ਨੇ ਵੱਡੇ ਕਿਸਾਨ ਨੇਤਾਵਾਂ ਨੂੰ ਨਜ਼ਰਬੰਦ ਕਰਨ ਦੀ ਗੁਪਤ ਤਿਆਰੀ ਕਰ ਲਈ ਹੈ। ਬੀਜੇਪੀ ਨੇਤਾਵਾਂ ਦੀ ਮੰਨੀਏ ਤਾਂ ਪੀਐਮ ਮੋਦੀ ਦਾ ਹੈਲੀਕਾਪਟਰ ਸਵੇਰੇ 10 ਵਜੇ ਬਡੇ ਹਨੂੰਮਾਨਜੀ ਮੰਦਰ ਦੇ ਪਿੱਛੇ ਦੁਸਹਿਰਾ ਗਰਾਊਂਡ 'ਚ ਸਟੇਜ 'ਤੇ ਪਹੁੰਚ ਜਾਵੇਗਾ।

ਪ੍ਰੋਗਰਾਮ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਹੀ ਵਾਪਸ ਪਰਤਣਗੇ। ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਵਿਜੇ ਰੂਪਾਨੀ ਸਮੇਤ ਕਈ ਕੇਂਦਰੀ ਮੰਤਰੀ ਰੈਲੀ 'ਚ ਮੰਚ 'ਤੇ ਮੌਜੂਦ ਰਹਿਣਗੇ।

1 ਜੂਨ ਨੂੰ ਲੋਕ ਸਭਾ ਚੋਣਾਂ ਲਈ ਆਖਰੀ ਸੱਤਵੇਂ ਪੜਾਅ ਦੀ ਵੋਟਿੰਗ ਤੋਂ ਪਹਿਲਾਂ 30 ਮਈ ਦੀ ਸ਼ਾਮ ਨੂੰ ਚੋਣ ਪ੍ਰਚਾਰ ਪੂਰੀ ਤਰ੍ਹਾਂ ਰੁਕ ਜਾਵੇਗਾ। ਜਿੱਥੇ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਪੀਐਮ ਮੋਦੀ ‘ਧਿਆਨ’ ਵਿੱਚ ਚਲੇ ਜਾਣਗੇ। 

ਰਿਪੋਰਟਾਂ ਮੁਤਾਬਕ, ਆਪਣੀ ਚੋਣ ਮੁਹਿੰਮ ਦੀ ਸਮਾਪਤੀ ਤੋਂ ਬਾਅਦ ਪੀਐਮ ਮੋਦੀ 30 ਮਈ ਤੋਂ 1 ਜੂਨ ਤੱਕ ਕੰਨਿਆਕੁਮਾਰੀ ਦਾ ਦੌਰਾ ਕਰਨਗੇ। ਕੰਨਿਆਕੁਮਾਰੀ ਵਿੱਚ, ਪੀਐਮ ਮੋਦੀ ਰਾਕ ਮੈਮੋਰੀਅਲ (ਵਿਵੇਕਾਨੰਦ ਮੈਮੋਰੀਅਲ) ਦਾ ਦੌਰਾ ਕਰਨਗੇ ਅਤੇ 30 ਮਈ ਦੀ ਸ਼ਾਮ ਤੋਂ 1 ਜੂਨ ਦੀ ਸ਼ਾਮ ਤੱਕ, ਉਸੇ ਸਥਾਨ ‘ਤੇ ਧਿਆਨ ਮੰਡਪਮ ਵਿੱਚ ਦਿਨ-ਰਾਤ ‘ਧਿਆਨ’ ਕਰਨਗੇ, ਜਿੱਥੇ ਸਵਾਮੀ ਵਿਵੇਕਾਨੰਦ ਨੇ ‘ਧਿਆਨ’ ਕੀਤਾ ਸੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget