ਪੜਚੋਲ ਕਰੋ

ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਨਵੇਂ ਸਾਲ ਦੀ ਪਹਿਲੀ ਮੀਟਿੰਗ ਵਿੱਚ ਸੂਬੇ ਦੀ ਮਾੜੀ ਵਿੱਤੀ ਹਾਲਤ ਤੇ ਬਿਜਲੀ ਦਰਾਂ ਵਧਾਉਣ ਦੇ ਮੁੱਦੇ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਨਵੇਂ ਸਾਲ ਦੀ ਪਹਿਲੀ ਮੀਟਿੰਗ ਵਿੱਚ ਸੂਬੇ ਦੀ ਮਾੜੀ ਵਿੱਤੀ ਹਾਲਤ ਤੇ ਬਿਜਲੀ ਦਰਾਂ ਵਧਾਉਣ ਦੇ ਮੁੱਦੇ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਅਨੁਸੂਚਿਤ ਜਾਤਾਂ ਤੇ ਜਨਜਾਤਾਂ ਲਈ ਅਗਲੇ 10 ਸਾਲਾਂ ਲਈ ਰਾਖ਼ਵਾਂਕਰਨ ਜਾਰੀ ਰੱਖਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ। ਕੇਂਦਰ ਸਰਕਾਰ ਵੱਲੋਂ ਪਾਸ ਬਿੱਲ ’ਤੇ ਮੋਹਰ ਲਾਈ ਜਾਵੇਗੀ। ਹਾਸਲ ਵੇਰਵਿਆਂ ਮੁਤਾਬਕ ਤਿੰਨ ਰੋਜ਼ਾ ਸੈਸ਼ਨ ਸੱਦੇ ਜਾਣ ਦੀ ਸੰਭਾਵਨਾ ਹੈ ਜਿਸ ਦਾ ਆਗਾਜ਼ ਰਾਜਪਾਲ ਦੇ ਭਾਸ਼ਨ ਨਾਲ ਹੋਵੇਗਾ। ਰਾਖ਼ਵਾਂਕਰਨ ਜਾਰੀ ਰੱਖਣ ਲਈ 25 ਜਨਵਰੀ ਤੋਂ ਪਹਿਲਾਂ ਬਿੱਲ ’ਤੇ ਮੋਹਰ ਲਾਈ ਜਾਣੀ ਹੈ ਕਿਉਂਕਿ ਇਸ ਤੋਂ ਬਾਅਦ ਇਸ ਦੀ ਮਿਆਦ ਖ਼ਤਮ ਹੋ ਜਾਣੀ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ 20 ਜਨਵਰੀ ਦੇ ਨੇੜੇ ਸੱਦੇ ਜਾਣ ਦੀ ਸੰਭਾਵਨਾ ਹੈ। ਸੂਬੇ ਵਿਚ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਅਨੁਸੂਚਿਤ ਜਾਤਾਂ ਦੀ ਵੱਸੋਂ ਹੈ। ਸੈਸ਼ਨ ਦੀਆਂ ਤਰੀਕਾਂ ਬਾਰੇ ਸਹਿਮਤੀ ਬਿਠਾਉਣ ਦੇ ਯਤਨ ਜਾਰੀ ਹਨ। ਮੀਟਿੰਗ ਵਿੱਚ ਮਾਊਂਟ ਐਵਰੈਸਟ ਦੀ ਚੋਟੀ ਸਰ ਕਰਨ ਵਾਲੇ ਫ਼ਤਹਿਜੀਤ ਸਿੰਘ ਤੇ ਕਰ ਤੇ ਆਬਕਾਰੀ ਵਿਭਾਗ ਦੇ ਈਟੀਓ ਸੁਮੇਰ ਸਿੰਘ ਨੂੰ ਪੰਜਾਬ ਪੁਲਿਸ ’ਚ ਡੀਐਸਪੀ ਬਣਾਉਣ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget