(Source: ECI/ABP News)
Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ
ਪੰਜਾਬ ਪੁਲਿਸ ਵੱਲੋਂ ਅਪਰਾਧੀਆਂ 'ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ 'ਚ ਅੱਜ ਆਪਰੇਸ਼ਨ CASO ਸ਼ੁਰੂ ਕੀਤਾ ਜਾਵੇਗਾ। ਇਸ ਆਪਰੇਸ਼ਨ ਦੀ ਅਗਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਖੁਦ ਕਰਨਗੇ।
![Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ Today, Punjab Police will conduct Operation CASO, strict action will be taken against criminals Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ](https://feeds.abplive.com/onecms/images/uploaded-images/2024/10/09/8073d53d612d608d53fe237b582d8b5a1728448429395700_original.jpg?impolicy=abp_cdn&imwidth=1200&height=675)
Punjab News: ਪੰਜਾਬ ਪੁਲਿਸ ਵੱਲੋਂ ਅਪਰਾਧੀਆਂ 'ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ 'ਚ ਅੱਜ ਯਾਨੀਕਿ ਬੁੱਧਵਾਰ, 9 ਅਕਤੂਬਰ ਨੂੰ ਆਪਰੇਸ਼ਨ CASO ਸ਼ੁਰੂ ਕੀਤਾ ਜਾਵੇਗਾ। ਇਸ ਆਪਰੇਸ਼ਨ ਦੀ ਅਗਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਖੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਫੀਲਡ ਵਿੱਚ ਹੋਣਗੇ। ਇਹ ਕਾਰਵਾਈ ਸੁਰੱਖਿਅਤ ਨੇਬਰਹੁੱਡ ਦੀ ਤਰਜ਼ 'ਤੇ ਹੈ।
ਹੋਰ ਪੜ੍ਹੋ : ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਕ੍ਰਾਈਮ ਫਰੀ ਪੰਜਾਬ ਦੀ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਚਲਾਉਣਗੇ। ਪੁਲਿਸ ਅਪਰਾਧ ਕਰਨ ਵਾਲੇ ਅਪਰਾਧੀਆਂ 'ਤੇ ਲਏਗੀ ਸਖਤ ਐਕਸ਼ਨ। ਆਪਰੇਸ਼ਨ CASO ਦੀ ਅਗਵਾਈ ਡੀਜੀਪੀ ਖੁਦ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)