ਪੜਚੋਲ ਕਰੋ

Punjab update: ਅੱਜ ਵਿਧਾਨ ਸਭਾ ਸੈਸ਼ਨ, ਪਹਿਲੇ ਦਿਨ ਸਿਰਫ਼ ਸ਼ਰਧਾਂਜਲੀਆਂ, ਖਹਿਰਾ ਨੇ ਭਗਵੰਤ ਮਾਨ ਨੂੰ ਯਾਦ ਕਰਵਾਇਆ ਕੈਪਟਨ ਦਾ ਸਮਾਂ

Punjab assembly session : ਵਿਧਾਨ ਸਭਾ ਸੈਸ਼ਨ ਦਾ ਪਹਿਲਾਂ ਦਿਨ 19 ਜੂਨ ਨੂੰ ਦੁਪਹਿਰ 2 ਵਜੇ ਦੇ ਕਰੀਬ ਸ਼ੁਰੂ ਹੋਵੇਗਾ। ਪਹਿਲੇ ਦਿਨ ਸਿਰਫ਼ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਨੂੰ ਅਗਲੇ ਦਿਨ...

Punjab assembly session : ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਜਾਵੇਗੀ। 19 ਤੇ 20 ਜੂਨ ਲਈ ਮਾਨ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਹਲਾਂਕਿ ਇਸ 'ਤੇ ਸਵਾਲ ਹੁਣ ਵਿਰੋਧੀਆਂ ਪਾਰਟੀਆਂ ਨੇ ਵੀ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਵਿਧਾਨ ਸਭਾ ਸੈਸ਼ਨ 19 ਜੂਨ ਨੂੰ ਦੁਪਹਿਰ 2 ਵਜੇ ਦੇ ਕਰੀਬ ਸ਼ੁਰੂ ਹੋਵੇਗਾ। ਪਹਿਲੇ ਦਿਨ ਸਿਰਫ਼ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਨੂੰ ਅਗਲੇ ਦਿਨ ਲਈ ਕਰ ਦਿੱਤਾ ਜਾਵੇਗਾ। 20 ਜੂਨ ਨੂੰ ਸਿਰਫ਼ ਇੱਕ ਦਿਨ ਹੀ ਕੰਮਕਾਜ ਦਾ ਰਹਿਣ ਵਾਲਾ ਹੈ।

ਇਸ 'ਤੇ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਲ ਖੜ੍ਹੇ ਕੀਤੇ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਅਤੇ ਕੁਲਤਾਰ ਸਿੰਘ ਸੰਧਾਵਾ ਵਿਰੋਧੀ ਧਿਰ ਵਿੱਚ ਹੁੰਦੇ ਸਨ ਤਾਂ ਸਵਾਲ ਖੜ੍ਹੇ ਕਰਦੇ ਸੀ ਕਿ ਵਿਧਾਨ ਸਭਾ ਦਾ ਹਾਸੋਹੀਣਾ ਸੈਸ਼ਨ ਬੁਲਾ ਕੇ ਪੰਜਾਬੀ ਦੀ ਜਨਤਾ ਦੇ ਪੈਸੇ ਬਰਬਾਦ ਕਰ ਰਹੇ ਹਨ। ਅਤੇ ਆਖਦੇ ਸਨ ਕਿ ਸ਼ਰਧਾਂਜਲੀਆਂ ਲਈ ਇੱਕ ਦਿਨ ਸਪੈਸ਼ਲ ਕਿਉਂ ਰੱਖਿਆ ਜਾਂਦਾ ? ਇਜਲਾਸ 'ਤੇ ਕਰੋੜਾਂ ਰੁਪਏ ਖਰਚੇ ਜਾਂਦੇ ਹਨ ਤੇ ਹੁਣ 19 ਤਰੀਕ ਦੇ ਸੈਸ਼ਨ ਦਾ ਏਜੰਡਾ ਸਿਰਫ ਸ਼ਰਧਾਂਜਲੀਆਂ ਦੇਣ ਦਾ ਹੈ! ਕੀ ਇਹ ਲੋਕਤੰਤਰ ਨਾਲ ਧੋਖਾ ਨਹੀਂ ਹੈ?

ਸੁਖਪਾਲ ਸਿੰਘ ਖਹਿਰਾ ਦਾ ਟਵੀਟ

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਸਰਕਾਰ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਐਕਟ ਵਿੱਚ ਸੋਧ ਕਰਨ ਦਾ ਫੈਸਲਾ ਕਰ ਸਕਦੀ ਹੈ। ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ “ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget