ਪੜਚੋਲ ਕਰੋ

Punjab News: ਅੱਜ ਤਹਿਸੀਲਾਂ ਨੂੰ ਨਹੀਂ ਲੱਗਣਗੇ 'ਜਿੰਦੇ', ਕਰਮਚਾਰੀਆਂ ਨੇ ਹੜਤਾਲ ਲਈ ਵਾਪਸ

ਮਾਲ ਅਫ਼ਸਰਾਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਅੱਜ ਸਮੂਹ ਮਾਲ ਅਫ਼ਸਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਜੋ ਹੜਤਾਲ ਰੱਖੀ ਗਈ ਸੀ, ਉਸ ਨੂੰ ਵਿੱਤ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ।

Punjab News: ਪੰਜਾਬ ਦੀਆਂ ਤਹਿਸੀਲਾਂ ਵਿੱਚ ਹੜਤਾਲ ’ਤੇ ਜਾਣ ਦਾ ਫੈਸਲਾ ਅੱਜ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਕੇ.ਏ.ਪੀ.ਸਿਨਹਾ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਦੇ ਹੁਕਮਾਂ 'ਤੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਜਾਂਚ ਪੈਂਡਿੰਗ ਪਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਮਾਲ ਅਫ਼ਸਰਾਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਅੱਜ ਸਮੂਹ ਮਾਲ ਅਫ਼ਸਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਜੋ ਹੜਤਾਲ ਰੱਖੀ ਗਈ ਸੀ, ਉਸ ਨੂੰ ਵਿੱਤ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਾਇਬ ਤਹਿਸੀਲਦਾਰ ਨੂੰ ਬਹਾਲ ਕਰਨ ਦੇ ਹੁਕਮ ਵੀ ਦਿੱਤੇ ਹਨ।

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਵਿੱਤ ਕਮਿਸ਼ਨਰ ਕੇਏਪੀ ਸਿਨਹਾ ਨਾਲ ਅੱਧਾ ਘੰਟਾ ਮੀਟਿੰਗ ਹੋਈ। ਮੀਟਿੰਗ ਵਿੱਚ ਪਰਸੋਨਲ ਵਿਭਾਗ ਦੇ ਅਧਿਕਾਰੀ ਕੁਮਾਰ ਰਾਹੁਲ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਵਿੱਤ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਉਹ ਬੁੱਧਵਾਰ ਤੱਕ ਪੂਰੇ ਮਾਮਲੇ ਦੀ ਜਾਂਚ ਮੁਕੰਮਲ ਕਰ ਲੈਣਗੇ।

ਪ੍ਰਧਾਨ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ 6 ਜੂਨ ਨੂੰ ਮੀਟਿੰਗ ਦਾ ਸਮਾਂ ਵੀ ਦਿੱਤਾ ਹੈ। ਇਸ ਮੀਟਿੰਗ ਵਿੱਚ ਮਾਲ ਵਿਭਾਗ ਦੇ ਹੋਰ ਵੀ ਕਈ ਭਖਦੇ ਮਸਲਿਆਂ ਨੂੰ ਮੁੱਖ ਮੰਤਰੀ ਨਾਲ ਵਿਚਾਰ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅੱਜ ਤਹਿਸੀਲਾਂ ਵਿੱਚ ਸਮੂਹ ਮਾਲ ਅਫਸਰਾਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਗਿਆ। ਐਸੋਸੀਏਸ਼ਨ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਬਹਾਲ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Parminder Singh Jhota: ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget