ਐਕਸ਼ਨ ਮੋਡ 'ਚ ਮੁੱਖ ਮੰਤਰੀ ਭਗਵੰਤ ਮਾਨ, ਭਲਕੇ ਸੱਦੀ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ, ਸਰਕਾਰ ਦੀਆਂ ਯੋਜਨਾਵਾਂ ਦੀ ਕਰਨਗੇ ਸਮੀਖਿਆ, ਸਵੇਰੇ 11 ਵਜੇ ਮੁੱਖ ਮੰਤਰੀ ਦਫਤਰ ਚ ਹੋਵੇਗੀ ਮੀਟਿੰਗ