ਪੜਚੋਲ ਕਰੋ

Punjab News: ਭਲਕੇ ਪੰਜਾਬ ਕੈਬਨਿਟ 'ਚ ਹੋਏਗਾ ਵੱਡਾ ਫੇਰਬਦਲ, ਕੁੱਝ ਮੰਤਰੀਆਂ ਦੀ ਹੋਏਗੀ ਛੁੱਟੀ ਅਤੇ ਕਈ ਨਵੇਂ ਚਿਹਰਿਆਂ ਨੂੰ ਕੀਤਾ ਜਾਏਗਾ ਸ਼ਾਮਿਲ

Punjab News: ਮਾਨ ਸਰਕਾਰ ਦੇ ਲਈ ਭਲਕੇ ਅਹਿਮ ਦਿਨ ਹੋਏਗਾ। ਮਿਲੀ ਜਾਣਕਾਰੀ ਅਨੁਸਾਰ ਕੱਲ੍ਹ 5 ਨਵੇਂ ਚਿਹਰਿਆਂ ਨੂੰ ਕੈਬਨਿਟ ਦੇ ਵਿੱਚ ਥਾਂ ਦਿੱਤੀ ਜਾਏਗੀ। ਆਓ ਜਾਣਦੇ ਹਾਂ...

Punjab Cabinet: ਪੰਜਾਬ ਕੈਬਨਿਟ (Punjab cabinet) ‘ਚ ਇੱਕ ਵਾਰ ਫਿਰ ਤੋਂ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਕੈਬਨਿਟ ਵਿੱਚੋਂ 4 ਮੰਤਰੀਆਂ ਦੀ ਛੁੱਟੀ ਕੀਤੀ ਜਾ ਰਹੀ ਹੈ। ਜਦਕਿ ਪੰਜ ਨਵੇਂ ਚਿਹਰੇ ਨੂੰ ਕੈਬਨਿਟ ਦੇ ਵਿੱਚ ਥਾਂ ਦਿੱਤੀ ਜਾਏਗੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨਵੇਂ 5 ਚਿਹਰਿਆਂ ਨੂੰ ਸੋਮਵਾਰ ਨੂੰ ਸਹੁੰ ਚੁਕਾਈ ਜਾਵੇਗੀ।

ਹੋਰ ਪੜ੍ਹੋ : Punjab News: ਪੰਜਾਬ ਸਰਕਾਰ ਨੇ ਕਰ ਦਿੱਤਾ ਸਪਸ਼ਟ...ਆਖਰ ਕਿਉਂ ਮੁੜ ਲਾਉਣਾ ਪਿਆ ਅੰਮ੍ਰਿਤਪਾਲ ਸਿੰਘ 'ਤੇ NSA...ਹਾਈਕੋਰਟ ਨੇ ਮੰਗਿਆ ਸਾਰਾ ਰਿਕਾਰਡ

ਚਾਰ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਚਾਰ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ।

ਇਨ੍ਹਾਂ ਚਿਹਰਿਆਂ ਨੂੰ ਕੀਤਾ ਜਾਏਗਾ ਸ਼ਾਮਿਲ

ਸੂਤਰਾਂ ਦੇ ਮੁਤਾਬਕ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਸਰਹੱਦੀ ਖਿੱਤੇ ਦੇ ਇੱਕ ਹੋਰ ਵਜ਼ੀਰ ਦੀ ਕੈਬਨਿਟ ’ਚੋਂ ਛਾਂਟੀ ਹੋ ਸਕਦੀ ਹੈ। ਦੂਜੇ ਪਾਸੇ ਬਰਿੰਦਰ ਕੁਮਾਰ ਗੋਇਲ, ਡਾ. ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਇੱਕ ਹੋਰ ਨੌਜਵਾਨ ਚਿਹਰੇ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ : ਹੈਰਾਨੀਜਨਕ! ਮਾਂ ਦਾ ਦੁੱਧ ਚੁੰਘਦੇ ਹੋਏ ਬੱਚੀ ਦੀ ਹੋਈ ਮੌਤ! ਵਜ੍ਹਾ ਕਰ ਦੇਏਗੀ ਹੈਰਾਨ

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget