ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਯਾਨੀ ਸੋਮਵਾਰ ਨੂੰ ਜਨਤਾ ਦਰਬਾਰ ਲਗਾਇਆ ਜਾਏਗਾ।11 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।
ਕੱਲ੍ਹ ਲਗੇਗਾ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਤਾ ਦਰਬਾਰ, ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
abp sanjha | 15 May 2022 06:27 PM (IST)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਯਾਨੀ ਸੋਮਵਾਰ ਨੂੰ ਜਨਤਾ ਦਰਬਾਰ ਲਗਾਇਆ ਜਾਏਗਾ।
Bhagwant Mann