ਪੜਚੋਲ ਕਰੋ

Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

ਸ਼ੰਕਰ ਨੇ ਕਿਹਾ ਕਿ ਭਾਰਤ ਵਿੱਚ ਹਰ ਸਾਲ 9 ਲੱਖ ਤੋਂ ਵੱਧ ਲੋਕ ਕੈਂਸਰ ਨਾਲ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਨਿੰਮ ਅਤੇ ਹਲਦੀ ਦੇ ਸੰਭਾਵੀ ਸਿਹਤ ਲਾਭ ਹੋ ਸਕਦੇ ਹਨ, ਪਰ ਇਸ ਗੱਲ ਦਾ ਕੋਈ ਵਿਗਿਆਨਕ ਸਬੂਤ ਨਹੀਂ ਹੈ ਕਿ ਇਹ ਕੈਂਸਰ ਨੂੰ ਠੀਕ ਕਰ ਸਕਦੇ ਹਨ।

Navjot Singh Sidhu: ਕੈਂਸਰ ਮਾਹਿਰਾਂ ਨੇ ਹਾਲ ਹੀ ਵਿੱਚ ਸਾਬਕਾ ਕ੍ਰਿਕਟਰ ਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ(navjot Singh Sidhu) ਦੀ ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੇ ਦਾਅਵਿਆਂ 'ਤੇ ਸਵਾਲ ਖੜ੍ਹੇ ਕੀਤੇ ਹਨ।

ਮਾਹਿਰਾਂ ਨੇ ਕਿਹਾ ਕਿ ਕੀਮੋਥੈਰੇਪੀ, ਸਰਜਰੀ ਜਾਂ ਰੇਡੀਏਸ਼ਨ ਕੈਂਸਰ ਦੇ ਇਲਾਜ ਦਾ ਆਧਾਰ ਹਨ। ਇਸ ਬਿਮਾਰੀ 'ਤੇ ਕੋਈ ਹੋਰ ਜਾਦੂਈ ਫਾਰਮੂਲਾ ਕੰਮ ਨਹੀਂ ਕਰਦਾ। ਦੱਸ ਦੇਈਏ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕੈਂਸਰ ਤੋਂ ਪੀੜਤ ਉਨ੍ਹਾਂ ਦੀ ਪਤਨੀ ਬਿਹਤਰ ਖੁਰਾਕ ਲੈ ਕੇ ਇਸ ਜਾਨਲੇਵਾ ਬਿਮਾਰੀ ਤੋਂ ਠੀਕ ਹੋ ਗਈ ਹੈ।

ਪ੍ਰੈੱਸ ਕਾਨਫਰੰਸ 'ਚ ਸਿੱਧੂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਤਨੀ ਦੇ ਬਚਣ ਦੀ ਸੰਭਾਵਨਾ 5 ਫੀਸਦੀ ਦੱਸੀ ਜਾ ਰਹੀ ਹੈ। ਹਾਲਾਂਕਿ, ਉਨ੍ਹਾਂ ਨੇ ਸਧਾਰਨ ਖੁਰਾਕ ਤੇ ਜੀਵਨਸ਼ੈਲੀ ਦੇ ਨਿਯਮਾਂ ਦੀ ਪਾਲਣਾ ਕਰਕੇ ਸਟੇਜ 4 ਦੇ ਕੈਂਸਰ 'ਤੇ ਕਾਬੂ ਪਾਇਆ। ਸਿੱਧੂ ਦੇ ਇਸ ਦਾਅਵੇ ਤੋਂ ਬਾਅਦ ਓਨਕੋਲੋਜਿਸਟਾਂ (Oncologists) ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਸ ਬਿਮਾਰੀ ਬਾਰੇ ਲੋਕਾਂ ਨੂੰ ਗੁੰਮਰਾਹ ਕਰਕੇ ਸਮਾਜ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਭਾਰਤ ਵਿੱਚ ਹਰ ਸਾਲ 9 ਲੱਖ ਤੋਂ ਵੱਧ ਲੋਕ ਮਾਰੇ ਜਾਂਦੇ ਹਨ।

ਕੈਂਸਰ ਮਾਹਿਰਾਂ ਨੇ ਸਾਬਕਾ ਰਾਜ ਸਭਾ ਮੈਂਬਰ ਸਿੱਧੂ 'ਤੇ ਸਨਸਨੀ ਫੈਲਾਉਣ ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਮੈਕਸ ਇੰਸਟੀਚਿਊਟ ਆਫ ਕੈਂਸਰ ਕੇਅਰ ਦੇ ਚੇਅਰਮੈਨ ਡਾ: ਹਰਿਤ ਚਤੁਰਵੇਦੀ ਨੇ ਕਿਹਾ, "ਕੈਂਸਰ ਅਜਿਹੀ ਬਿਮਾਰੀ ਨਹੀਂ ਹੈ ਜਿਸਦਾ ਇਲਾਜ ਕਿਸੇ ਇੱਕ ਜਾਦੂਈ ਉਪਾਅ ਨਾਲ ਕੀਤਾ ਜਾ ਸਕਦਾ ਹੈ। ਕੈਂਸਰ ਦਾ ਇਲਾਜ ਕੈਂਸਰ ਦੇ ਉਪ-ਕਿਸਮ ਅਤੇ ਖਾਸ ਜੈਨੇਟਿਕ ਬਦਲਾਅ ਦੇ ਆਧਾਰ 'ਤੇ ਤੈਅ ਕੀਤਾ ਜਾਂਦਾ ਹੈ। ਇਹ ਵੀ ਕਾਫ਼ੀ ਹੱਦ ਤੱਕ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਇਹ ਅੰਗ ਵਿੱਚ ਕਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ।

ਲਿੰਕਡਇਨ 'ਤੇ ਪੋਸਟ ਕੀਤੇ ਗਏ ਇੱਕ ਖੁੱਲ੍ਹੇ ਪੱਤਰ ਵਿੱਚ, ਏਮਜ਼, ਦਿੱਲੀ ਦੇ ਡਾਕਟਰ ਬੀਆਰ ਅੰਬੇਡਕਰ ਇੰਸਟੀਚਿਊਟ ਰੋਟਰੀ ਕੈਂਸਰ ਹਸਪਤਾਲ ਵਿੱਚ ਰੇਡੀਏਸ਼ਨ ਔਨਕੋਲੋਜੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ: ਅਭਿਸ਼ੇਕ ਸ਼ੰਕਰ ਨੇ ਸਾਬਕਾ ਕ੍ਰਿਕਟਰ 'ਤੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਲਗਾਇਆ ਹੈ।

ਸ਼ੰਕਰ ਨੇ ਕਿਹਾ ਕਿ ਭਾਰਤ ਵਿੱਚ ਹਰ ਸਾਲ 9 ਲੱਖ ਤੋਂ ਵੱਧ ਲੋਕ ਕੈਂਸਰ ਨਾਲ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਨਿੰਮ ਅਤੇ ਹਲਦੀ ਦੇ ਸੰਭਾਵੀ ਸਿਹਤ ਲਾਭ ਹੋ ਸਕਦੇ ਹਨ, ਪਰ ਇਸ ਗੱਲ ਦਾ ਕੋਈ ਵਿਗਿਆਨਕ ਸਬੂਤ ਨਹੀਂ ਹੈ ਕਿ ਇਹ ਕੈਂਸਰ ਨੂੰ ਠੀਕ ਕਰ ਸਕਦੇ ਹਨ।

ਦਰਅਸਲ, ਨਵਜੋਤ ਸਿੰਘ ਸਿੱਧੂ ਨੇ ਜੂਨ ਵਿੱਚ ਟਵੀਟ ਕੀਤਾ ਸੀ ਕਿ ਕੌਰ ਦਾ ਯਮੁਨਾਨਗਰ ਦੇ ਵਰਿਆਮ ਸਿੰਘ ਹਸਪਤਾਲ ਵਿੱਚ ਡਾਕਟਰ ਰੁਪਿੰਦਰ ਬੱਤਰਾ ਦੀ ਨਿਗਰਾਨੀ ਹੇਠ ਸਫਲਤਾਪੂਰਵਕ ਕੀਮੋਥੈਰੇਪੀ ਸੈਸ਼ਨ ਚੱਲ ਰਿਹਾ ਹੈ। ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਸਿੱਧੂ ਨੇ ਆਪਣੀ ਪਤਨੀ ਨਵਜੋਤ ਕੌਰ ਦੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਖੁਰਾਕ ਦੀ ਅਹਿਮ ਭੂਮਿਕਾ ਬਾਰੇ ਦੱਸਿਆ। ਉਨ੍ਹਾਂ ਨੇ ਦੱਸਿਆ ਸੀ ਕਿ ਉਸ ਦੀ ਪਤਨੀ ਡੇਅਰੀ ਉਤਪਾਦ ਤੇ ਖੰਡ ਨਾ ਖਾਣ, ਭੋਜਨ ਵਿੱਚ ਗੈਪ ਦੇਣ, ਹਲਦੀ ਅਤੇ ਨਿੰਮ ਦਾ ਸੇਵਨ ਕਰਨ ਨਾਲ ਕੈਂਸਰ ਤੋਂ ਬਾਹਰ ਆਈ ਹੈ।

ਟਾਪ ਹੈਡਲਾਈਨ

Shiromani Akali Dal ਨੇ 2027 ਚੋਣਾਂ ਲਈ ਵਿੱਢੀਆਂ ਤਿਆਰੀਆਂ, ਇਸ ਵਿਧਾਨ ਸਭਾ ਹਲਕੇ ਨੂੰ ਮਿਲਿਆ ਨਵਾਂ ਇੰਚਾਰਜ
Shiromani Akali Dal ਨੇ 2027 ਚੋਣਾਂ ਲਈ ਵਿੱਢੀਆਂ ਤਿਆਰੀਆਂ, ਇਸ ਵਿਧਾਨ ਸਭਾ ਹਲਕੇ ਨੂੰ ਮਿਲਿਆ ਨਵਾਂ ਇੰਚਾਰਜ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget