ਪੜਚੋਲ ਕਰੋ

Punjab Budget 2023 Update: 1 ਲੱਖ 96 ਹਜ਼ਾਰ 462 ਕਰੋੜ ਦਾ ਕੁੱਲ ਬਜਟ, ਜਾਣੋ ਹਰ ਅੱਪਡੇਟ

ਪੰਜਾਬ ਸਰਕਾਰ ਦਾ ਇਸ ਸਾਲ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਵਰ੍ਹੇ ਨਾਲ 26 ਫ਼ੀਸਦ ਜ਼ਿਆਦਾ ਹੈ। ਇਸ ਦੇ ਨਾਲ ਹੀ ਖੇਤੀਬਾੜੀ ਦੇ ਲਈ 13 ਹਜ਼ਾਰ 888 ਕਰੋੜ ਦਾ ਬਜਟ ਤੈਅ ਕੀਤਾ ਗਿਆ ਹੈ।

Punjab Budget 2023: ਪੰਜਾਬ ਸਰਕਾਰ ਦਾ ਇਸ ਸਾਲ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਵਰ੍ਹੇ ਨਾਲ 26 ਫ਼ੀਸਦ ਜ਼ਿਆਦਾ ਹੈ। ਇਸ ਦੇ ਨਾਲ ਹੀ ਖੇਤੀਬਾੜੀ ਦੇ ਲਈ 13 ਹਜ਼ਾਰ 888 ਕਰੋੜ ਦਾ ਬਜਟ ਤੈਅ ਕੀਤਾ ਗਿਆ ਹੈ।

ਇਸ ਬਜਟ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਜਾਵੇਗੀ। ਬਜਟ ਵਿੱਚ ਸਿੱਖਿਆ ਲਈ 12 ਤੋਂ 15% ਦਾ ਵਾਧਾ ਕੀਤਾ ਜਾ ਰਿਹਾ ਹੈ ਤੇ ਸਿਹਤ ਲਈ ਫੰਡ ਵੀ 10% ਤੋਂ ਵੱਧ ਵਧਣਾ ਤੈਅ ਹੈ। ਇੱਕ ਸਾਲ ਦੌਰਾਨ ਹੀ ਕਈ ਵਿਵਾਦਾਂ ਵਿੱਚ ਘਿਰੀ ਆਮ ਆਦਮੀ ਪਾਰਟੀ ਦੀ ਸਾਖ ਨੂੰ ਸੁਧਾਰਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪੰਜਾਬ ਨੂੰ ਕਈ ਤੋਹਫੇ ਦੇ ਸਕਦੇ ਹਨ। 

ਕੀ ਹਨ ਬਜਟ ਤੋਂ ਉਮੀਦਾਂ

ਦੱਸ ਦਈਏ ਕਿ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਾਇਆ ਗਿਆ ਸੀ, ਜੋ ਸਾਲ 2021-22 ਦੇ ਮੁਕਾਬਲੇ 14% ਵੱਧ ਸੀ ਪਰ ਇਸ ਵਾਰ ਵਿੱਤ ਮੰਤਰੀ ਵੱਧ ਬਜਟ ਖਰਚ ਤੇ ਚੋਣ ਪ੍ਰਚਾਰ ਸਮੇਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਸ ਸਾਲ ਵੀ ਔਰਤਾਂ ਨੂੰ 1000 ਰੁਪਏ ਮਾਸਿਕ ਮਾਣ ਭੱਤਾ ਦੇਣ ਦੀ ਤਜਵੀਜ਼ ਨੂੰ ਬਜਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਜਿਸ ਕਰਕੇ ਭਗਵੰਤ ਮਾਨ ਸਰਕਾਰ ਦੀ ਅਲੋਚਨਾ ਹੋਏਗੀ। ਉਂਝ ਇਹ ਵੀ ਸੰਭਵ ਹੈ ਕਿ ਸਰਕਾਰ ਕੰਮਕਾਜੀ ਔਰਤਾਂ ਨੂੰ ਪ੍ਰੋਫੈਸ਼ਨਲ ਟੈਕਸ ਤੋਂ ਛੋਟ ਦੇ ਸਕਦੀ ਹੈ। 

ਇਸ ਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਸੰਕੇਤ ਦਿੱਤਾ ਹੈ। ਸੂਤਰਾਂ ਮੁਤਾਬਕ ਨਵੇਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਸਿਹਤ ਖੇਤਰ ਵਿੱਚ ਵੱਡੇ ਜ਼ਿਲ੍ਹਿਆਂ ਵਿੱਚ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਖੋਲ੍ਹਣ ਲਈ ਵੱਖਰਾ ਫੰਡ ਰੱਖਿਆ ਜਾ ਸਕਦਾ ਹੈ। ਉਦਯੋਗ ਲਈ ਕਈ ਘੋਸ਼ਣਾਵਾਂ ਕੀਤੀਆਂ ਜਾ ਸਕਦੀਆਂ ਹਨ। 

ਇਸ ਵਾਰ ਬਜਟ 'ਚ ਪੁਲਿਸ ਦੇ ਆਧੁਨਿਕੀਕਰਨ 'ਤੇ ਫੰਡ 8 ਤੋਂ 10 ਫੀਸਦੀ ਤੱਕ ਵਧ ਸਕਦਾ ਹੈ। ਨਵੇਂ ਥਾਣਿਆਂ, ਨਵੀਆਂ ਗੱਡੀਆਂ ਤੇ ਨਵੇਂ ਹਥਿਆਰਾਂ ਦੇ ਨਾਲ-ਨਾਲ ਪੁਲਿਸ ਲਾਈਨਜ਼ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਨਵੇਂ ਮਕਾਨ ਬਣਾਉਣ ਦੀ ਤਜਵੀਜ਼ ਵੀ ਸ਼ਾਮਲ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਖੇਤੀ ਖੇਤਰ ਲਈ ਅਹਿਮ ਐਲਾਨ ਕਰ ਸਕਦੀ ਹੈ। ਇੰਡਸਟਰੀ ਲਈ ਵੀ ਪੰਜਾਬ ਸਰਕਾਰ ਅਹਿਮ ਐਲਾਨ ਕਰ ਸਕਦੀ ਹੈ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget