ਪੜਚੋਲ ਕਰੋ

ਪੰਜਾਬ 'ਚ ਵੀ ਟਰੈਕਰਟ ਮਾਰਚ ਸ਼ੁਰੂ, 300 ਟਰੈਕਟਰਾਂ ਨਾਲ ਸ਼ਕਤੀ ਪ੍ਰਦਰਸ਼ਨ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਮੁਕਤਸਰ ਦੇ ਪਿੰਡ ਚਿੱਬੜਾਵਾਲੀ 'ਚ ਕਿਸਾਨ ਮਜ਼ਦੂਰ ਏਕਤਾ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ।

ਮੁਕਤਸਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਮੁਕਤਸਰ ਦੇ ਪਿੰਡ ਚਿੱਬੜਾਵਾਲੀ 'ਚ ਕਿਸਾਨ ਮਜ਼ਦੂਰ ਏਕਤਾ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਮਾਰਚ 300 ਦੇ ਕਰੀਬ ਟਰੈਕਟਰਾਂ ਤੇ ਚਿੱਬੜਾਵਾਲੀ ਪਿੰਡ ਤੋਂ ਲੈ ਕੇ ਮੁਕਤਸਰ ਸ਼ਹਿਰ ਤਕ ਮਾਰਚ ਕੱਢਿਆ ਗਿਆ। ਇਸ ਟਰੈਕਟਰ ਮਾਰਚ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਹਿੱਸਾ ਲਿਆ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਬ ਛੇ ਹਫ਼ਤੇ ਤੋਂ ਕਿਸਾਨ ਲਗਾਤਾਰ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ ਤੇ ਕੇਂਦਰ ਵਾਲੋਂ ਪਾਸ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਉਨ੍ਹਾਂ ਕਿਸਾਨਾਂ ਦੇ ਸਮਰਥਨ ਵਿੱਚ ਹੀ ਅੱਜ ਮੁਕਤਸਰ ਵਿੱਚ ਇਹ ਟਰੈਕਟਰ ਮਾਰਚ ਕੱਢਿਆ ਗਿਆ। ਪੰਜਾਬ 'ਚ ਵੀ ਟਰੈਕਰਟ ਮਾਰਚ ਸ਼ੁਰੂ, 300 ਟਰੈਕਟਰਾਂ ਨਾਲ ਸ਼ਕਤੀ ਪ੍ਰਦਰਸ਼ਨ ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ 4 ਜਨਵਰੀ ਹੋਈ ਮੀਟਿੰਗ ਬੇਸਿੱਟਾ ਰਹੀ ਸੀ ਜਿਸ ਮਗਰੋਂ ਕਿਸਾਨਾਂ ਨੇ 6 ਜਨਵਰੀ ਨੂੰ ਦਿੱਲੀ ਦੇ ਚਾਰੇ ਪਾਸੇ ਸ਼ਕਤੀ ਪ੍ਰਦਰਸ਼ਨ ਲਈ ਟਰੈਕਟਰ ਰੈਲੀ ਕੱਢਣ ਦਾ ਵੀ ਐਲਾਨ ਕੀਤਾ ਸੀ ਪਰ ਖਰਾਬ ਮੌਸਮ ਕਾਰਨ ਹੁਣ ਇਹ ਰੈਲੀ 6 ਦੀ ਬਜਾਏ 7 ਜਨਵਰੀ ਨੂੰ ਕੱਢੀ ਜਾਏਗੀ। ਕਿਸਾਨਾਂ ਤੇ ਸਰਕਾਰ ਦਰਮਿਆਨ ਅਗਲੀ ਬੈਠਕ 8 ਜਨਵਰੀ ਨੂੰ ਹੈ। ਅਗਲੀ ਬੈਠਕ ਵਿਚ ਮੁੜ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਐਮਐਸਪੀ ਉੱਤੇ ਵੱਖਰੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾਵੇਗੀ। ਇਹ 9ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ 7ਵੀਂ ਗੇੜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਿਰਫ 2 ਮੰਗਾਂ ’ਤੇ ਸਹਿਮਤੀ ਜਤਾਈ ਗਈ ਸੀ, ਬਾਕੀ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਸੀ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget