ਪੜਚੋਲ ਕਰੋ

Punjab News: ਮੋਹਾਲੀ 'ਚ ਟਰੈਕਟਰ ਨੇ ਬੱਚੇ ਨੂੰ ਦਰੜਿਆ, ਮੌਕੇ 'ਤੇ ਹੀ ਹੋਈ ਮੌਤ, ਲੋਕਾਂ ਨੇ ਡਰਾਈਵਰ ਦਾ ਚਾੜ੍ਹਿਆ ਕੁਟਾਪਾ

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਜਾਤ ਚੌਕੀ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਮੌਤ ਹੋ ਚੁੱਕੀ ਹੈ।

Punjab News: ਮੋਹਾਲੀ ਦੇ ਪਿੰਡ ਮੱਛਲੀ ਕਲਾਂ 'ਚ ਇੱਕ ਟਰੈਕਟਰ ਟਰਾਲੀ ਨੇ ਸਾਈਕਲ ਸਵਾਰ 7 ਸਾਲਾ ਬੱਚੇ ਨੂੰ ਦਰੜ ਦਿੱਤਾ। ਬੱਚੇ ਦੇ ਸਿਰ 'ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਵੀਰ ਸਿੰਘ ਵਜੋਂ ਹੋਈ ਹੈ। ਉਹ ਤੀਜੀ ਜਮਾਤ ਵਿੱਚ ਪੜ੍ਹਦਾ ਸੀ। ਉਸਦੀ ਇੱਕ ਭੈਣ ਵੀ ਹੈ। ਹਾਦਸੇ ਤੋਂ ਬਾਅਦ ਟਰੈਕਟਰ ਟਰਾਲੀ ਚਾਲਕ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਲੋਕਾਂ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਟਰੈਕਟਰ ਚਾਲਕ ਥ੍ਰੀਵੂ ਕੁਮਾਰ ਵਾਸੀ ਬਿਹਾਰ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਹੈ।

ਕਿਵੇਂ ਵਾਪਰਿਆ ਇਹ ਹਾਦਸਾ

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਜਾਤ ਚੌਕੀ ਦੇ ਇੰਚਾਰਜ ਅੰਗਰੇਜ਼ ਸਿੰਘ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਮੌਤ ਹੋ ਚੁੱਕੀ ਹੈ। ਘਟਨਾ ਦੁਪਹਿਰ ਕਰੀਬ 12 ਵਜੇ ਦੀ ਦੱਸੀ ਜਾ ਰਹੀ ਹੈ। ਸਕੂਲ ਵਿੱਚ ਛੁੱਟੀ ਹੋਣ ਕਾਰਨ ਪਿੰਡ ਦਾ ਹੀ ਰਹਿਣ ਵਾਲਾ 7 ਸਾਲਾ ਰਣਬੀਰ ਸਾਈਕਲ ਚਲਾ ਰਿਹਾ ਸੀ। ਇਸ ਦੌਰਾਨ ਮਿੱਟੀ ਨਾਲ ਭਰੀ ਇੱਕ ਟਰੈਕਟਰ ਟਰਾਲੀ ਆ ਗਈ ਤੇ ਬੱਚੇ ਨੂੰ ਤੇਜ਼ ਰਫ਼ਤਾਰ ਟਰਾਲੀ ਨੇ ਟੱਕਰ ਮਾਰ ਦਿੱਤੀ।

ਇਸ ਦੌਰਾਨ ਬੱਚੇ ਦੀ ਸੜਕ 'ਤੇ ਡਿੱਗਣ ਨਾਲ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੈਕਟਰ ਟਰਾਲੀ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਵਿਅਕਤੀ ਨੇ ਇਕ ਬੱਚੇ ਨੂੰ ਜ਼ਮੀਨ 'ਤੇ ਡਿੱਗਿਆ ਦੇਖਿਆ। ਇਸ ਤੋਂ ਬਾਅਦ ਸਾਰੇ ਲੋਕ ਇਕੱਠੇ ਹੋ ਗਏ। ਉਸ ਨੇ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਟਰੈਕਟਰ ਚਾਲਕ ਬਹੁਤ ਤੇਜ਼ ਰਫ਼ਤਾਰ ਨਾਲ ਟਰੈਕਟਰ ਚਲਾ ਰਿਹਾ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ।

ਬੱਚੇ ਦੇ ਪਰਿਵਾਰ ਵਾਲਿਆਂ ਨੇ ਕੁਝ ਦਿਨ ਪਹਿਲਾਂ ਉਸ ਨੂੰ ਨਵਾਂ ਸਾਈਕਲ ਦਿੱਤਾ ਸੀ ਜਿਸ ਨੂੰ ਬੱਚਾ ਬਹੁਤ ਖੁਸ਼ੀ ਨਾਲ ਚਲਾ ਰਿਹਾ ਸੀ। ਬੱਚੇ ਦਾ ਪਰਿਵਾਰ ਵੀ ਕਾਫੀ ਉਤਸ਼ਾਹਿਤ ਸੀ। ਲੋਕਾਂ ਦਾ ਕਹਿਣਾ ਹੈ ਕਿ ਉਸ ਇਲਾਕੇ ਵਿੱਚ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਵਾਹਨਾਂ ਦੀ ਆਵਾਜਾਈ ਵਧ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget