ਪੜਚੋਲ ਕਰੋ

ਮੰਦਭਾਗੀ ਖ਼ਬਰ ! ਖੇਤਾਂ ਨੂੰ ਖਾਦ ਲੈ ਜਾਂਦੇ ਕਿਸਾਨ ਦਾ ਪਲਟਿਆ ਟਰੈਕਟਰ , ਦੋ ਦੀ ਮੌਤ, 4 ਦੀ ਹਾਲਤ ਗੰਭੀਰ, ਜਾਣੋ ਕਿਵੇਂ ਹੋਇਆ ਹਾਦਸਾ ?

ਇਸ ਵਿੱਚ ਛੇ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਦੋ ਵਿਅਕਤੀਆਂ ਜਸਵੰਤ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਅਤੇ ਮੰਗਾ ਮਸੀਹ ਵਾਸੀ ਪਿੰਡ ਰਾੜੇਵਾਲੀ ਦੀ ਮੌਤ ਹੋ ਗਈ।

Road Accident: ਗੁਰਦਾਸਪੁਰ ਵਿੱਚ ਮੰਗਲਵਾਰ (10 ਦਸੰਬਰ) ਨੂੰ ਇੱਕ ਟਰੈਕਟਰ ਪਲਟ ਗਿਆ। ਇਸ ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਜ਼ਖਮੀ ਹੋ ਗਏ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਵਿੱਚ ਸੇਵਾਮੁਕਤ ਪ੍ਰਿੰਸੀਪਲ ਜਸਵੰਤ ਸਿੰਘ, ਟਰੈਕਟਰ ਚਾਲਕ ਤੇ ਇੱਕ ਮਜ਼ਦੂਰ ਮੰਗਾ ਮਸੀਹ ਸ਼ਾਮਲ ਹਨ।

ਕਿਵੇਂ ਹੋਇਆ ਇਹ ਹਾਦਸਾ ?

ਜਾਣਕਾਰੀ ਅਨੁਸਾਰ ਜਸਵੰਤ ਸਿੰਘ 5 ਮਜ਼ਦੂਰਾਂ ਸਮੇਤ ਟਰੈਕਟਰ 'ਤੇ ਖੇਤਾਂ ਲਈ ਖਾਦ ਲੈ ਕੇ ਜਾ ਰਿਹਾ ਸੀ ਤਾਂ ਸੱਕੀ ਡਰੇਨ 'ਤੇ ਜ਼ਮੀਨ ਨੀਵੀਂ ਹੋਣ ਕਾਰਨ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ। ਕਿਸਾਨ ਆਜ਼ਾਦ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ (75) ਆਪਣੇ ਟਰੈਕਟਰ ਤੇ ਪੰਜ ਮਜ਼ਦੂਰਾਂ ਨਾਲ ਕਣਕ ਦੇ ਖੇਤਾਂ ਵਿੱਚ ਖਾਦ ਪਾਉਣ ਲਈ ਸੱਕੀ ਡਰੇਨ ਪਾਰ ਕਰਨ ਜਾ ਰਿਹਾ ਸੀ।

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ 

ਇਸ ਵਿੱਚ ਛੇ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਦੋ ਵਿਅਕਤੀਆਂ ਜਸਵੰਤ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਅਤੇ ਮੰਗਾ ਮਸੀਹ ਵਾਸੀ ਪਿੰਡ ਰਾੜੇਵਾਲੀ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-Farmer Protest: ਦੇਸ਼ ਦਾ ਢਿੱਡ ਭਰਨ ਵਾਲਿਆਂ ਦੀ ਭੁੱਖ ਹੜਤਾਲ, ਡੱਲੇਵਾਲ ਦੇ ਪਿੰਡ 'ਚ ਵੀ ਨਹੀਂ ਬਲ਼ਿਆ ਚੁੱਲ੍ਹਾ, ਮੰਗਾ ਨਾ ਮੰਨੇ ਜਾਣ ਤੱਕ ਮਰਨ ਵਰਤ ਰਹੇਗਾ ਜਾਰੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਆਹ ਇਲਾਕਾ, ਨਾਈ ਦੀ ਦੁਕਾਨ 'ਤੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਆਹ ਇਲਾਕਾ, ਨਾਈ ਦੀ ਦੁਕਾਨ 'ਤੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਮੱਚੀ ਸਨਸਨੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget