ਪੜਚੋਲ ਕਰੋ

ਟਰੈਕਟਰ-ਟਰਾਲੀ ਨੇ ਕੁਚਲੇ ਸਾਈਕਲ ਸਵਾਰ, ਇੱਕ ਦੀ ਮੌਕੇ ਤੇ ਹੀ ਮੌਤ

ਸ਼ਨੀਵਾਰ ਨੂੰ ਜਲੰਧਰ ਵਿੱਚ ਇੱਕ ਰੇਤ ਨਾਲ ਭਰੀ ਟਰੈਕਟਰ-ਟਰਾਲੀ ਨੇ ਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ।

ਜਲੰਧਰ: ਸ਼ਨੀਵਾਰ ਨੂੰ ਜਲੰਧਰ ਵਿੱਚ ਇੱਕ ਰੇਤ ਨਾਲ ਭਰੀ ਟਰੈਕਟਰ-ਟਰਾਲੀ ਨੇ ਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ।ਉਨ੍ਹਾਂ ਵਿਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੈ।ਪੁਲਿਸ ਨੇ ਮੌਕੇ ਤੇ ਪਹੁੰਚ ਕਿ ਵਾਹਨ ਨੂੰ ਕਬਜ਼ੇ 'ਚ ਲੈ ਲਿਆ ਹੈ।ਵਾਹਨ ਚਾਲਕ ਫਿਲਹਾਲ ਫਰਾਰ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਗਦਾਈਪੁਰ-ਰੰਧਾਵਾ ਮਸੰਦਨ ਰੋਡ 'ਤੇ ਲੋਹੇ ਦੇ ਪੁਲ ਨੇੜੇ ਦੋ ਵਿਅਕਤੀ ਸਾਈਕਲ' ਤੇ ਜਾ ਰਹੇ ਸਨ। ਇਸ ਦੌਰਾਨ ਉਥੋਂ ਲੰਘ ਰਹੀ ਟਰੈਕਟਰ-ਟਰਾਲੀ ਨੇ ਦੋਵਾਂ ਨੂੰ ਆਪਣੀ ਲਪੇਟ 'ਚ ਲੈ ਲਿਆ।ਇਸ ਦੌਰਾਨ ਸਾਈਕਲ ਸਵਾਰ ਇੱਕ ਵਿਅਕਤੀ ਗੰਭੀਰ ਰੂਪ ਨਾਲ ਕੁਚਲੇ ਜਾਣ ਕਾਰਨ ਗੰਭੀਰ ਜ਼ਖਮੀ ਹੋ ਗਿਆ, ਜਦਕਿ ਪਿੱਛੇ ਬੈਠੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਇਤਲਾਹ ਦਿੱਤੀ, ਜਿਸ ਤੋਂ ਬਾਅਦ ਮਕਸੂਦਾਂ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget