ਪੜਚੋਲ ਕਰੋ

ਕਿਸਾਨ ਅੰਦੋਲਨ ਬਦਨਾਮ ਕਰਨ ਵਾਲਿਆਂ ਨੂੰ ਲੁਧਿਆਣਾ ਦੇ ਮੁੰਡੇ ਨੇ ਟਵਿਟਰ 'ਤੇ ਪਾਈਆਂ ਭਾਜੜਾਂ

'ਟਰੈਕਟਰ ਟੂ ਟਵਿਟਰ' ਨੂੰ 28 ਨਵੰਬਰ ਤੋਂ ਬਾਅਦ ਦੁਨੀਆਂ ਭਰ 'ਚੋਂ ਕਰੀਬ 25 ਲੱਖ ਇੰਪਰੈਸ਼ਨ ਮਿਲ ਚੁੱਕੇ ਹਨ। ਇੰਪਰੈਸ਼ਨ ਟਵੀਟ ਦੀ ਪਹੁੰਚ ਤੈਅ ਕਰਦਾ ਹੈ।

ਲੁਧਿਆਣਾ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਪੂਰੇ ਸਿਖਰ 'ਤੇ ਹੈ। ਇਸ ਦੌਰਾਨ ਇਕ ਅੰਦੋਲਨ ਸੋਸ਼ਲ ਮੀਡੀਆ 'ਤੇ ਵੀ ਛਿੜਿਆ ਹੋਇਆ ਹੈ। ਟਵਿਟਰ 'ਤੇ 'ਟਰੈਕਟਰ ਟੂ ਟਵਿਟਰ' ਪੂਰੀ ਤਰ੍ਹਾਂ ਛਾਇਆ ਰਿਹਾ। ਕਿਸਾਨ ਅੰਦੋਲਨ ਨਾਲ ਜੁੜੀ ਇਸ ਮੁਹਿੰਮ ਆਈਟੀ ਖੇਤਰ ਦਾ ਮਾਹਿਰ ਭਵਜੀਤ ਨੂੰ ਚਲਾ ਰਿਹਾ ਹੈ। ਭਵਜੀਤ ਦਾ ਟਵਿਟਰ ਹੈਂਡਲ 'ਟਰੈਕਟਰ ਟੂ ਟਵਿਟਰ' ਫਰਜ਼ੀ ਖਬਰਾਂ ਦੀ ਪਛਾਣ ਤੇ ਝੂਠੇ ਕੂੜ ਪ੍ਰਚਾਰ ਦਾ ਟਾਕਰਾ ਕਰਨ ਲਈ ਹੈ। ਭਵਜੀਤ ਅਕਤੂਬਰ ਮਹੀਨੇ ਆਸਟਰੇਲੀਆ ਤੋਂ ਨਿੱਜੀ ਕੰਮ ਲਈ ਲੁਧਿਆਣਾ ਆਇਆ ਸੀ। ਹਾਲਾਂਕਿ ਉਸ ਦਾ ਜ਼ਿਆਦਾ ਦੇਰ ਰੁਕਣ ਦਾ ਇਰਾਦਾ ਨਹੀਂ ਸੀ। 'ਟਰੈਕਟਰ ਟੂ ਟਵਿਟਰ' ਨੂੰ 28 ਨਵੰਬਰ ਤੋਂ ਬਾਅਦ ਦੁਨੀਆਂ ਭਰ 'ਚੋਂ ਕਰੀਬ 25 ਲੱਖ ਇੰਪਰੈਸ਼ਨ ਮਿਲ ਚੁੱਕੇ ਹਨ। ਇੰਪਰੈਸ਼ਨ ਟਵੀਟ ਦੀ ਪਹੁੰਚ ਤੈਅ ਕਰਦਾ ਹੈ। ਭਵਜੀਤ ਨੇ ਦੱਸਿਆ ਕਿ ਬਹੁਤ ਸਾਰੇ ਲੋਕ ਟਵੀਟ ਕਰਕੇ ਅੰਦੋਲਨ ਵਿਰੁੱਧ ਝੂਠਾ ਪ੍ਰਚਾਰ ਕਰ ਰਹੇ ਸਨ ਤੇ ਸਾਡਾ ਮਕਸਦ ਲੋਕਾਂ ਤਕ ਕਿਸਾਨ ਅੰਦੋਲਨ ਬਾਰੇ ਸਹੀ ਜਾਣਕਾਰੀ ਪਹੁੰਚਾਉਣਾ ਸੀ। ਭਵਜੀਤ ਤੇ ਉਸ ਦੇ ਦੋਸਤ ਜਸਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਦਾ ਕੋਈ ਆਈਟੀ ਸੈਲ ਨਹੀਂ ਹੈ, ਸਾਰੇ ਟਵੀਟ ਔਰਗੈਨਿਕ ਹਨ ਯਾਨੀ ਕਿ ਅਸਲੀ ਯੂਜ਼ਰਸ ਵੱਲੋਂ ਨਿੱਜੀ ਟਵਿਟਰ ਖਾਤਿਆਂ ਤੋਂ ਆਏ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਪੱਧਰ 'ਤੇ ਕਿਸਾਨ ਅੰਦੋਲਨ ਦੀ ਸਹੀ ਜਾਣਕਾਰੀ ਲਈ ਪੂਰੀ ਦੁਨੀਆਂ ਤੋਂ ਵਾਲੰਟੀਅਰ ਚਲਾ ਰਹੇ ਹਨ ਤੇ ਹਰ ਰੋਜ਼ ਔਸਤ ਇਕ ਲੱਖ ਰੀਟਵੀਟ ਹੁੰਦੇ ਹਨ। ਇਸ ਤਰ੍ਹਾਂ ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਸਖਤ ਟੱਕਰ ਦਿੱਤੀ ਜਾ ਰਹੀ ਹੈ। ਇਸ ਤਰ੍ਹਾਂ ਕਿਸਾਨ ਅੰਦੋਲਨ ਖਿਲਾਫ ਫਰਜ਼ੀ ਖਬਰਾਂ ਨੂੰ ਬੇਨਕਾਬ ਕਰ ਕੇ ਸਹੀ ਜਾਣਕਾਰੀ ਲੋਕਾਂ ਤਕ ਪਹੁੰਚਾਈ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget