ਹੁਸ਼ਿਆਰਪੁਰ 'ਚ ਦਰਦਨਾਕ ਹਾਦਸਾ, 3 KM ਤੱਕ ਮੋਟਰਸਾਇਕਲ ਨੂੰ ਘਸੀਟਦਾ ਰਿਹਾ Pickup ਡਰਾਈਵਰ
ਜ਼ਿਲ੍ਹਾ ਹੁਸ਼ਿਆਰਪੁਰ ਤੋਂ ਭਿਆਨਕ ਸੜਕ ਹਾਦਸੇ ਦੀ ਖ਼ਬਰ ਹੈ।ਇੱਥੇ ਇੱਕ ਮਹਿੰਦਰਾ Pickup ਦਾ ਡਰਾਈਵਰ ਮੋਟਰਸਾਈਕਲ ਨੂੰ ਕਰੀਬ 3 ਕਿਲੋਮੀਟਰ 'ਤੱਕ ਘਸੀਟਦਾ ਲੈ ਗਿਆ।
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਤੋਂ ਭਿਆਨਕ ਸੜਕ ਹਾਦਸੇ ਦੀ ਖ਼ਬਰ ਹੈ।ਇੱਥੇ ਇੱਕ ਮਹਿੰਦਰਾ Pickup ਦਾ ਡਰਾਈਵਰ ਮੋਟਰਸਾਇਕਲ ਨੂੰ ਕਰੀਬ 3 ਕਿਲੋਮੀਟਰ 'ਤੱਕ ਘਸੀਟਦਾ ਲੈ ਗਿਆ।ਜਿਸ ਮਗਰੋਂ ਕੁੱਝ ਲੋਕਾਂ ਡਰਾਈਵਰ ਦਾ ਪਿੱਛਾ ਕਰਕੇ ਉਸਨੂੰ ਕਾਬੂ ਕੀਤਾ।
ਜਾਣਕਾਰੀ ਮੁਤਾਬਿਕ ਮਹਿੰਦਰਾ ਪਿੱਕ ਅੱਪ ਦਾ ਡਰਾਈਵਰ ਅਭਿਸ਼ੇਕ ਕੁਮਾਰ ਹਿਮਾਚਲ ਤੋਂ ਸਬਜ਼ੀ ਲੈਣ ਜਲੰਧਰ ਜਾ ਰਿਹਾ ਸੀ।ਇਸ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਚੋਹਾਲ ਕੋਲ ਮੋਟਰਸਾਈਕਲ ਨੂੰ ਟੱਕਰ ਮਾਰੀ ਜਿਸ ਵਿਚ 3 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ।ਇਸ ਮਗਰੋਂ ਗੱਡੀ ਦੇ ਡਰਾਈਵਰ ਨੇ ਇਕ ਹੋਰ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਕਈ ਕਿਲੋਮੀਟਰ ਤੱਕ ਘਸੀਟਦਾ ਲੈ ਗਿਆ।
#Punjab: ਹੁਸ਼ਿਆਰਪੁਰ 'ਚ ਦਰਦਨਾਕ ਹਾਦਸਾ, Pickup ਡਰਾਈਵਾਰ ਕਈ ਕਿਲੋਮੀਟਰ ਘਸੀਟਦਾ ਰਿਹਾ ਮੋਟਰਸਾਇਕਲ pic.twitter.com/tim3iCLicK
— ABP Sanjha (@abpsanjha) February 14, 2022
ਫਿਲਹਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :