ਪੜਚੋਲ ਕਰੋ

ਮੋਗਾ-ਲੁਧਿਆਣਾ ਮੁੱਖ ਮਾਰਗ 'ਤੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ

ਲੁਧਿਆਣਾ ਵਲੋਂ ਆ ਰਹੀ ਤੇਜ਼ ਰਫਤਾਰ ਕਾਰ ਰੇਤ ਨਾਲ ਭਰੇ ਟਰਾਲੇ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ 6 ਲੋਕ ਜ਼ਖ਼ਮੀ ਹੋ ਗਏ।

ਮੋਗਾ: ਮੋਗਾ ਅਤੇ ਬਰਨਾਲਾ ਬਾਈਪਾਸ (Moga and Barnala bypass) ਕੋਲ ਕਰੀਬ ਸ਼ਾਮ ਪੰਜ ਵਜੇ ਇੱਕ ਦਰਦਨਾਕ ਕਾਰ ਹਾਦਸਾ (car accident) ਹੋਇਆ। ਜਾਣਕਾਰੀ ਮੁਤਾਬਕ ਕਾਰ ਵਿੱਚ ਸਵਾਰ ਛੇ ਲੋਕਾਂ ਚੋਂ ਇੱਕ 4 ਸਾਲਾ ਲੜਕੇ ਦੀ ਮੌਕੇ 'ਤੇ ਹੀ ਮੌਤ (died on the spot) ਹੋ ਗਈ। ਨਾਲ ਹੀ ਹਾਦਸੇ 'ਚ ਗੰਭੀਰ ਜ਼ਖ਼ਮੀਆਂ ਨੂੰ ਮੋਗਾ ਦੇ ਨਿੱਜੀ ਹਸਪਤਾਲ (private hospital Moga) ਵਿੱਚ ਦਾਖ਼ਲ ਕਰਵਾਇਆ ਗਿਆ।

ਇਸ ਹਾਦਸੇ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਖਮੀ ਸਵਰਨਜੀਤ ਕੌਰ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਵਾਪਸ ਆਪਣੇ ਪਿੰਡ ਗੋਲੇਵਾਲਾ (ਫਰੀਦਕੋਟ) ਜਾ ਰਹੇ ਸੀ ਅਤੇ ਐਕਸੀਡੈਂਟ ਤੋਂ ਥੋੜ੍ਹੀ ਦੇਰ ਪਹਿਲਾਂ ਉਹ ਇੱਕ ਹੋਟਲ 'ਚ ਚਾਹ ਪਾਣੀ ਪੀਣ ਲਈ ਰੁਕੇ ਸੀ। ਜਦੋਂ ਉਹ ਉੱਥੋਂ ਤੁਰੇ ਤਾਂ ਅਚਾਨਕ ਥੋੜ੍ਹੀ ਦੇਰ ਬਾਅਦ ਉਨ੍ਹਾਂ ਦੀ ਕਾਰ ਅੱਗੇ ਜਾ ਰਹੀ ਟਰਾਲੀ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਜ਼ਖ਼ਮੀ ਸਵਰਨਜੀਤ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦੋ ਬੱਚੇ ਸੀ ਜੋ ਕਾਰ ਵਿੱਚ ਉਨ੍ਹਾਂ ਦੇ ਨਾਲ ਹੀ ਸੀ। ਉਨ੍ਹਾਂ ਕਿਹਾ ਕਿ ਕੁੱਲ ਬੱਚਿਆਂ ਸਮੇਤ ਅਸੀਂ ਛੇ ਜਣੇ ਕਾਰ ਵਿੱਚ ਸਵਾਰ ਸੀ।

ਉਧਰ ਇਸ ਜਾਣਕਾਰੀ ਦਿੰਦਿਆਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਕੇ ਆਏ ਸਥਾਨਕ ਲੋਕਾਂ ਨੇ ਦੱਸਿਆ ਕਿ ਕਾਰ ਵਿੱਚ ਕੁੱਲ ਛੇ ਲੋਕ ਸਵਾਰ ਸੀ ਅਤੇ ਕਾਰ ਦੀ ਰਫ਼ਤਾਰ ਕਾਫੀ ਤੇਜ਼ ਸੀ। ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੀ ਇੱਕ ਰੇਤ ਨਾਲ ਭਰੇ ਟਰਾਲੇ ਨਾਲ ਜਾ ਟਕਰਾਈ। ਉਨ੍ਹਾਂ ਕਿਹਾ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਐਕਸੀਡੈਂਟ ਇੰਨਾ ਭਿਆਨਕ ਸੀ ਕਿ ਸਾਨੂੰ ਲੱਗ ਰਿਹਾ ਕਿ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਦੂਜੇ ਜ਼ਖ਼ਮੀਆਂ ਨੂੰ ਅਸੀਂ ਤੁਰੰਤ ਨਾਲ ਦੇ ਹਸਪਤਾਲ ਪਹੁੰਚਾਇਆ ਗਿਆ।

ਨਿੱਜੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਕਾਰ ਵਿੱਚ ਦੋ ਮਹਿਲਾਵਾਂ, ਦੋ ਪੁਰਸ਼ ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਬੱਚੇ ਸਵਾਰ ਸੀ। ਉਨ੍ਹਾਂ ਕਿਹਾ ਕਿ ਐਕਸੀਡੈਂਟ ਕਾਰਨ ਕਰੀਬ 3-4 ਸਾਲ ਦੇ ਲੜਕੇ ਦੀ ਮੌਕੇ 'ਤੇ ਮੌਤ ਹੋ ਗਈ। ਬਾਕੀ ਜ਼ਖ਼ਮੀਆਂ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ ਜਿਸਦਾ ਇਲਾਜ ਸਾਡੀ ਡਾਕਟਰਾਂ ਦੀ ਟੀਮ ਕਰ ਰਹੀ ਹੈ।

ਇਹ ਵੀ ਪੜ੍ਹੋ: Farmers Protest ਬਾਰੇ Rakesh Tikait ਦਾ ਬਿਆਨ, ਕਿਹਾ- ਮੰਨ ਜਾਵੇਗੀ ਭਾਰਤ ਸਰਕਾਰ, ਜਾਣੋ ਕਦੋਂ ਖ਼ਤਮ ਕਰ ਰਹੇ ਨੇ ਅੰਦੋਲਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget