ਪੜਚੋਲ ਕਰੋ

Farmer Protest: ਭਾਜਪਾ ਨੂੰ 'ਛੱਡ' ਕਿਸਾਨਾਂ ਨਾਲ ਖੜ੍ਹੇ ਜਾਖੜ ! ਸ਼ੁਭਕਰਨ ਦੇ ਕਾਤਲਾਂ ਖ਼ਿਲਾਫ਼ ਮੰਗੀ ਸਖ਼ਤ ਕਾਰਵਾਈ

ਜਾਖੜ ਨੇ ਕਿਹਾ ਕਿ ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜ਼ਿੰਦਗੀ ਅਨਮੋਲ ਹੈ। 

Farmer Protest: ਖਨੌਰੀ ਤੇ ਸ਼ੰਭੂ ਸਰਹੱਦ ਉੱਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ 21 ਫਰਵਰੀ ਨੂੰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਵਿੱਚ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਜਦੋਂ ਕਿ 150 ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਗੁੱਸਾ ਫੁੱਟਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਨੌਜਵਾਨ ਸੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਉਸਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।

ਜਾਖੜ ਨੇ ਕਿਹਾ ਕਿ ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜ਼ਿੰਦਗੀ ਅਨਮੋਲ ਹੈ। 

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ  ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ। ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

Embed widget