ਪੜਚੋਲ ਕਰੋ

Canada News: ਕੈਨੇਡਾ ਤੋਂ ਬੁਰੀ ਖਬਰ! ਪੰਜਾਬੀ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕ*ਤਲ

ਨੇਡਾ ਤੋਂ ਨਿੱਤ-ਦਿਹਾੜੇ ਮਾੜੀਆਂ ਖਬਰਾਂ ਆ ਰਹੀਆਂ ਹਨ। ਹੁਣ ਬਰੈਂਪਟਨ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਚਾਰ ਦਿਨ ਪਹਿਲਾਂ ਵਾਪਰੀ ਸੀ ਪਰ ਪੁਲਿਸ ਨੇ ਮਾਰੇ ਗਏ ਨੌਜਵਾਨ ਦੀ ਪਛਾਣ ਜਾਰੀ

Canada News: ਕੈਨੇਡਾ ਤੋਂ ਨਿੱਤ-ਦਿਹਾੜੇ ਮਾੜੀਆਂ ਖਬਰਾਂ ਆ ਰਹੀਆਂ ਹਨ। ਹੁਣ ਬਰੈਂਪਟਨ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਚਾਰ ਦਿਨ ਪਹਿਲਾਂ ਵਾਪਰੀ ਸੀ ਪਰ ਪੁਲਿਸ ਨੇ ਮਾਰੇ ਗਏ ਨੌਜਵਾਨ ਦੀ ਪਛਾਣ ਜਾਰੀ ਕਰਦਿਆਂ ਪੁਸ਼ਟੀ ਕੀਤੀ ਕਿ ਮਰਨ ਵਾਲਾ ਪੰਜਾਬੀ ਮੂਲ ਦਾ ਪ੍ਰਿਤਪਾਲ ਸਿੰਘ ਸੀ। ਪ੍ਰਿਤਪਾਲ ਉਪਰ ਦੋ ਕਾਰ ਸਵਾਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ।

ਦਰਅਸਲ ਚਾਰ ਦਿਨ ਪਹਿਲਾਂ ਬਰੈਂਪਟਨ ਵਿੱਚ ਘਰ ਅੱਗੋਂ ਬਰਫ ਹਟਾਉਣ ਮੌਕੇ ਮਾਰੇ ਗਏ ਨੌਜਵਾਨ ਦੀ ਪਛਾਣ ਜਾਰੀ ਕਰਦਿਆਂ ਪੁਲਿਸ ਨੇ ਦੱਸਿਆ ਹੈ ਕਿ ਮਰਨ ਵਾਲਾ 26 ਸਾਲਾਂ ਦਾ ਪ੍ਰਿਤਪਾਲ ਸਿੰਘ ਸੀ, ਜਿਸ ਨੇ ਥੋੜ੍ਹੇ ਦਿਨ ਪਹਿਲਾਂ ਉਹ ਘਰ ਕਿਰਾਏ ’ਤੇ ਲਿਆ ਸੀ। ਉਸ ਤੋਂ ਪਹਿਲਾਂ ਉਹ ਘਰ ਇੱਕ ਸਾਲ ਵਿਕਰੀ ’ਤੇ ਲੱਗਾ ਹੋਣ ਕਾਰਨ ਖਾਲੀ ਰਿਹਾ, ਪਰ ਗਾਹਕ ਨਾ ਮਿਲਣ ਕਰਕੇ ਮਾਲਕ ਨੇ ਘਰ ਕਿਰਾਏ ’ਤੇ ਚਾੜ੍ਹ ਦਿੱਤਾ ਸੀ।

ਪੁਲਿਸ  ਦੇ ਬੁਲਾਰੇ ਰਿਚਰਡ ਚਿਨ ਨੇ ਦੱਸਿਆ ਕਿ ਕੰਕੌਰਡ ਡਰਾਈਵ ’ਤੇ ਓਡੀਅਨ ਸਟਰੀਟ ਸਥਿਤ ਘਰ ’ਚ ਰਹਿੰਦਾ ਪ੍ਰਿਤਪਾਲ ਤੇ ਉਸ ਦਾ ਸਾਥੀ ਰਾਤ 11 ਵਜੇ ਘਰ ਮੂਹਰਿਉਂ ਬਰਫ ਹਟਾ ਰਹੇ ਸਨ ਤਾਂ ਕਾਰ ’ਚ ਆਏ ਦੋ ਜਣਿਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਪ੍ਰਿਤਪਾਲ ਨੂੰ ਕਈ ਗੋਲੀਆਂ ਲੱਗਣ ਕਰਕੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੂੰ ਆਪਣੇ ਬਚਾਅ ਲਈ ਭੱਜਦੇ ਹੋਏ ਗੋਲੀ ਵੱਜੀ।

ਪੀਲ ਪੁਲਿਸ ਦੇ ਸਾਰਜੈਂਟ ਜੈਨੀਫਰ ਟ੍ਰਿੰਬਲ ਦਾ ਮੰਨਣਾ ਹੈ ਕਿ ਇਸ ਕਤਲ ਤੋਂ ਥੋੜ੍ਹੀ ਦੂਰ ਤੇ ਕੁਝ ਮਿੰਟ ਬਾਅਦ ਕੈਲੇਡਨ ਵਿੱਚ ਹੋਈ ਫਾਇਰਿੰਗ ਉਸੇ ਫਿਰੌਤੀ ਗਰੋਹ ਦੀ ਕਰਤੂਤ ਹੋ ਸਕਦੀ ਹੈ, ਕਿਉਂਕਿ ਜਿਸ ਕੈਲੇਡਨ ਵਾਲੇ ਘਰ ’ਤੇ ਫਾਇਰਿੰਗ ਹੋਈ, ਉਹ ਵੀ ਉਸੇ ਵਿਅਕਤੀ ਦੀ ਮਾਲਕੀ ਵਾਲਾ ਹੈ, ਜਿੱਥੇ ਗੋਲੀਆਂ ਚਲਾ ਕੇ ਪ੍ਰਿਤਪਾਲ ਦੀ ਹੱਤਿਆ ਕੀਤੀ ਗਈ। 

ਫਾਇਰਿੰਗ ਦੀ ਇਹ ਘਟਨਾ ਸਾਹਮਣੇ ਘਰ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀ ਵਾਇਰਲ ਹੋਈ ਵੀਡੀਓ ਵਿੱਚ ਗੋਲੀਬਾਰੀ ਹੁੰਦਿਆਂ ਹੀ ਦੋ ਜਣਿਆਂ ਨੂੰ ਅੰਦਰ ਵੱਲ ਭੱਜਦੇ ਵੇਖਿਆ ਜਾ ਸਕਦਾ ਹੈ, ਪਰ ਇੱਕ ਜਣਾ ਗੋਲੀ ਲੱਗਣ ਕਾਰਨ ਮੌਕੇ ’ਤੇ ਡਿੱਗ ਜਾਂਦਾ ਹੈ, ਜਦਕਿ ਦੂਜੇ ਨੂੰ ਇੱਕ ਗੋਲੀ ਲੱਗਣ ਦੇ ਬਾਵਜੂਦ ਉਸ ਦੀ ਜਾਨ ਬਚ ਗਈ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget