Punjab News: ਪਹਿਲੀ ਵਾਰ ਬਣੇ ਵਿਧਾਇਕਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ, 14 ਤੇ 15 ਫਰਵਰੀ ਨੂੰ ਸਿਖਲਾਈ
ਪੰਜਾਬ ਦੇ ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਜਾਏਗੀ। ਇਸ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕਾਂ ਲਈ ਸਿਖਲਾਈ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਹ ਸਿਖਲਾਈ 14-15 ਫਰਵਰੀ ਨੂੰ ਹੋਵੇਗੀ।
Punjab News: ਪੰਜਾਬ ਦੇ ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਜਾਏਗੀ। ਇਸ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕਾਂ ਲਈ ਸਿਖਲਾਈ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਹ ਸਿਖਲਾਈ 14-15 ਫਰਵਰੀ ਨੂੰ ਹੋਵੇਗੀ। ਇਸ ਵਿੱਚ ‘ਆਪ’ ਦੇ ਜ਼ਿਆਦਾਤਰ ਪਹਿਲੀ ਵਾਰ ਬਣੇ ਵਿਧਾਇਕ ਤੇ ਹੋਰ ਆਗੂ ਸ਼ਾਮਲ ਹੋਣਗੇ। ਇਹ ਸਿਖਲਾਈ ਸੈਸ਼ਨ ਸਿਰਫ਼ ਪਹਿਲੀ ਵਾਰ ਬਣੇ ਵਿਧਾਇਕਾਂ ਲਈ ਹੀ ਅਹਿਮ ਹੈ।
ਇਸ ਸਿਖਲਾਈ ਸੈਸ਼ਨ ਵਿੱਚ ਦੱਸਿਆ ਜਾਏਗਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਵਾਲ ਕਿਵੇਂ ਪੁੱਛਣੇ ਹਨ ਤੇ ਹੋਰ ਗਤੀਵਿਧੀਆਂ ਦੌਰਾਨ ਵਿਧਾਇਕ ਦੀ ਕੀ ਭੂਮਿਕਾ ਹੋਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਬਹੁਤੇ ਵਿਧਾਇਕ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ। ਇਸ ਲਈ ਕਈ ਲੀਡਰਾਂ ਨੂੰ ਅਜੇ ਵਿਧਾਨ ਸਭਾ ਦੀ ਕਾਰਵਾਈ ਬਾਰੇ ਬਹੁਤਾ ਗਿਆਨ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਅਗਲੇ ਮਹੀਨੇ ਬਜਟ ਸੈਸ਼ਨ ਹੋਣਾ ਹੈ ਪਰ ਅਜੇ ਤੱਕ ਸੂਬਾ ਸਰਕਾਰ ਵੱਲੋਂ ਸੈਸ਼ਨ ਦੀ ਤਰੀਕ ਤੈਅ ਨਹੀਂ ਕੀਤੀ ਗਈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਮਾਰਚ ਦੇ ਪਹਿਲੇ ਹਫ਼ਤੇ ਬਜਟ ਸੈਸ਼ਨ ਬੁਲਾ ਸਕਦੀ ਹੈ। ਇਸ 'ਚ 'ਆਪ' ਦੇ ਸਾਰੇ ਵਿਧਾਇਕਾਂ ਦੀ ਭੂਮਿਕਾ ਅਹਿਮ ਹੋਵੇਗੀ। ਵਿਰੋਧੀ ਧਿਰ ਦੇ ਆਗੂ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਵੱਧ ਰਹੇ ਕਰਜ਼ੇ 'ਤੇ ਵੀ ਸਵਾਲ ਉਠਾਉਣਗੇ।
ਪੰਜਾਬ ਦੇ ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਜਾਏਗੀ। ਇਸ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕਾਂ ਲਈ ਸਿਖਲਾਈ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਹ ਸਿਖਲਾਈ 14-15 ਫਰਵਰੀ ਨੂੰ ਹੋਵੇਗੀ। ਇਸ ਵਿੱਚ ‘ਆਪ’ ਦੇ ਜ਼ਿਆਦਾਤਰ ਪਹਿਲੀ ਵਾਰ ਬਣੇ ਵਿਧਾਇਕ ਤੇ ਹੋਰ ਆਗੂ ਸ਼ਾਮਲ ਹੋਣਗੇ। ਇਹ ਸਿਖਲਾਈ ਸੈਸ਼ਨ ਸਿਰਫ਼ ਪਹਿਲੀ ਵਾਰ ਬਣੇ ਵਿਧਾਇਕਾਂ ਲਈ ਹੀ ਅਹਿਮ ਹੈ।
ਇਸ ਸਿਖਲਾਈ ਸੈਸ਼ਨ ਵਿੱਚ ਦੱਸਿਆ ਜਾਏਗਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਵਾਲ ਕਿਵੇਂ ਪੁੱਛਣੇ ਹਨ ਤੇ ਹੋਰ ਗਤੀਵਿਧੀਆਂ ਦੌਰਾਨ ਵਿਧਾਇਕ ਦੀ ਕੀ ਭੂਮਿਕਾ ਹੋਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਬਹੁਤੇ ਵਿਧਾਇਕ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ। ਇਸ ਲਈ ਕਈ ਲੀਡਰਾਂ ਨੂੰ ਅਜੇ ਵਿਧਾਨ ਸਭਾ ਦੀ ਕਾਰਵਾਈ ਬਾਰੇ ਬਹੁਤਾ ਗਿਆਨ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਅਗਲੇ ਮਹੀਨੇ ਬਜਟ ਸੈਸ਼ਨ ਹੋਣਾ ਹੈ ਪਰ ਅਜੇ ਤੱਕ ਸੂਬਾ ਸਰਕਾਰ ਵੱਲੋਂ ਸੈਸ਼ਨ ਦੀ ਤਰੀਕ ਤੈਅ ਨਹੀਂ ਕੀਤੀ ਗਈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਮਾਰਚ ਦੇ ਪਹਿਲੇ ਹਫ਼ਤੇ ਬਜਟ ਸੈਸ਼ਨ ਬੁਲਾ ਸਕਦੀ ਹੈ। ਇਸ 'ਚ 'ਆਪ' ਦੇ ਸਾਰੇ ਵਿਧਾਇਕਾਂ ਦੀ ਭੂਮਿਕਾ ਅਹਿਮ ਹੋਵੇਗੀ। ਵਿਰੋਧੀ ਧਿਰ ਦੇ ਆਗੂ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਵੱਧ ਰਹੇ ਕਰਜ਼ੇ 'ਤੇ ਵੀ ਸਵਾਲ ਉਠਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : ਦੇਸ਼ 'ਚ ਪੈਦਾ ਕੁੱਲ ਬਾਸਮਤੀ ਦਾ 80 ਫ਼ੀਸਦੀ ਉਤਪਾਦਨ ਪੰਜਾਬ 'ਚ ਹੀ ਹੁੰਦਾ, ਆਉਣ ਵਾਲੇ ਦਿਨਾਂ 'ਚ ਹੋਰ ਵਧੇਗਾ, ਸੀਐਮ ਭਗਵੰਤ ਮਾਨ ਦਾ ਐਲਾਨ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ