ਪੜਚੋਲ ਕਰੋ

ਪੰਜਾਬ 'ਚ ਮਾਲ ਗੱਡੀਆਂ ਦੀ ਬਹਾਲੀ ਲਈ ਕਿਸਾਨਾਂ ਵੱਲੋਂ ਰੇਲਵੇ ਲਾਇਨਾਂ ਖਾਲੀ

ਗ੍ਰਹਿ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਅੰਦਰ ਮਾਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਵਿੱਚ ਰੇਲਵੇ ਟਰੈਕ ਬਿਲਕੁਲ ਖਾਲੀ ਕਰ ਦਿੱਤੇ ਗਏ ਹਨ।

ਚੰਡੀਗੜ: ਪੰਜਾਬ ਸਰਕਾਰ ਦੇ ਜ਼ੋਰ ਦੇਣ 'ਤੇ ਕਿਸਾਨ ਜਥੇਬੰਦੀਆਂ ਨੇ ਰੇਲਵੇ ਲਾਈਨਾਂ ਖਾਲੀ ਕਰ ਦਿੱਤੀਆਂ ਹਨ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧੀ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ 21 ਥਾਵਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ ਤਾਂ ਜੋ ਮਾਲ ਗੱਡੀਆਂ ਨੂੰ ਸੁਚਾਰੂ ਢੰਗ ਨਾਲ ਚੱਲ ਸਕਣ।

ਗ੍ਰਹਿ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਅੰਦਰ ਮਾਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਵਿੱਚ ਰੇਲਵੇ ਟਰੈਕ ਬਿਲਕੁਲ ਖਾਲੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲੇ ਵਿੱਚ ਜੰਡਿਆਲਾ ਵਿਖੇ ਸਿਰਫ ਇੱਕ ਰੇਲਵੇ ਪਲੇਟਫਾਰਮ 'ਤੇ ਕਿਸਾਨ ਯੂਨੀਅਨ ਦੇ ਕਾਰਕੁੰਨ ਮੌਜੂਦ ਹਨ। ਜਿਸ ਲਈ ਆਈਜੀ ਬਾਰਡਰ ਰੇਂਜ ਅਤੇ ਐਸਐਸਪੀ ਅੰਮ੍ਰਿਤਸਰ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨਾਲ ਰੇਲਵੇ ਪਲੇਟਫਾਰਮ ਖਾਲੀ ਕਰਾਉਣ ਲਈ ਕੋਸ਼ਿਸ਼ ਕਰ ਰਹੇ ਹਨ।

ਹਰਸਿਮਰਤ ਬਾਦਲ ਦਾ ਕੈਪਟਨ 'ਤੇ 'ਧਾਵਾ', ਕੇਂਦਰ ਨਾਲ ਰਲੇ ਹੋਣ ਦੇ ਇਲਜ਼ਾਮ

ਭਗਵੰਤ ਮਾਨ ਦੀਆਂ ਕੈਪਟਨ ਨੂੰ ਖਰੀਆਂ-ਖਰੀਆਂ, ਮੁੱਖ ਮੰਤਰੀ ਨੂੰ ਦਿੱਤੀ ਇਹ ਸਲਾਹ

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਮਾਲਗੱਡੀਆਂ ਦੀ ਆਵਾਜਾਈ ਨਿਰੰਤਰ ਹੋਣ ਤੋਂ ਕੁਝ ਦਿਨ ਬਾਅਦ ਯਾਤਰੀ ਰੇਲ ਗੱਡੀਆਂ ਦੀ ਆਵਾਜਾਈ ਵੀ ਸੰਭਵ ਹੋ ਸਕੇਗੀ। ਕਿਉਂਕਿ ਮੰਤਰੀਆਂ ਦੀ ਕਮੇਟੀ ਵੱਖ-ਵੱਖ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਕੇ ਲੋਕ ਹਿੱਤਾਂ ਲਈ ਯਾਤਰੀ ਰੇਲ ਗੱਡੀਆਂ ਦੀ ਸੁਚਾਰੂ ਆਵਾਜਾਈ ਚਾਲੂ ਕਰਵਾਉਣ ਸਬੰਧੀ ਜੁੱਟੀ ਹੋਈ ਹੈ।

ਇਸ ਤੋਂ ਪਹਿਲਾਂ ਕੇਂਦਰੀ ਰੇਲਵੇ ਬੋਰਡ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰ 21 ਸਥਾਨਾਂ ਤੇ ਮੌਜੂਦ ਸਨ ਪਰ ਹੁਣ ਉਨ੍ਹਾਂ ਥਾਂਵਾਂ ਨੂੰ ਮਾਲ ਗੱਡੀਆਂ ਦੀ ਢੋਆ-ਢੁਆਈ ਲਈ ਖਾਲੀ ਕਰ ਦਿੱਤਾ ਗਿਆ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

Embed widget