Punjab News: ਪੰਜਾਬ ਸਰਕਾਰ ਵੱਲੋਂ ਫੇਰਬਦਲ ਕਰਨ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। 8 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ 3 IAS ਅਤੇ 5 PCS ਅਧਿਕਾਰੀ ਸ਼ਾਮਲ ਹਨ, ਤੁਸੀਂ ਵੀ ਦੇਖੋ ਪੂਰੀ ਲਿਸਟ-