ਪੰਜਾਬ ਸਰਕਾਰ ਨੇ ਕੀਤੇ ਆਈਏਐਸ ਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ, ਵੇਖੋ ਪੂਰੀ ਲਿਸਟ
ਪੰਜਾਬ ਸਰਕਾਰ ਨੇ 10 ਆਈਏਐਸ ਤੇ 3 ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਬਦਲੀਆਂ ਤਹਿਤ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਾਰਲੀਮਾਨੀ ਮਾਮਲੇ ਵਿਭਾਗ, ਅਮਰਪਾਲ ਸਿੰਘ ਨੂੰ ਵਿਸ਼ੇਸ਼ ਸਕੱਤਰ ਮਾਲ ਤੇ ਬਬੀਤਾ ਨੂੰ ਡਾਇਰੈਕਟਰ...
Punjab News: ਪੰਜਾਬ ਸਰਕਾਰ ਨੇ 10 ਆਈਏਐਸ ਤੇ 3 ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਬਦਲੀਆਂ ਤਹਿਤ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਾਰਲੀਮਾਨੀ ਮਾਮਲੇ ਵਿਭਾਗ, ਅਮਰਪਾਲ ਸਿੰਘ ਨੂੰ ਵਿਸ਼ੇਸ਼ ਸਕੱਤਰ ਮਾਲ ਤੇ ਬਬੀਤਾ ਨੂੰ ਡਾਇਰੈਕਟਰ ਸਮਾਜਿਕ ਨਿਆਂ, ਘੱਟ ਗਿਣਤੀ ਸ਼ਕਤੀਕਰਨ ਮਾਮਲਿਆਂ ਵਿਭਾਗ ਦੀ ਡਾਇਰੈਕਟਰ ਲਾਇਆ ਗਿਆ ਹੈ।
ਇਸੇ ਤਰ੍ਹਾਂ ਕੇਸ਼ਵ ਹਿੰਗੋਨੀਆਂ ਵਿਸ਼ੇਸ਼ ਸਕੱਤਰ ਮਾਲ, ਅਮਿਤ ਤਲਵਾਰ ਨੂੰ ਡਾਇਰੈਕਟਰ ਖੇਡਾਂ ਤੇ ਯੁਵਕ ਮਾਮਲੇ, ਸ੍ਰੀਮਤੀ ਅੰਮ੍ਰਿਤ ਸਿੰਘ ਨੂੰ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਰਾਜੇਸ਼ ਧੀਮਾਨ ਨੂੰ ਡੀਸੀ ਫਿਰੋਜ਼ਪੁਰ, ਸ੍ਰੀਮਤੀ ਅਸ਼ਿਕਾ ਜੈਨ ਨੂੰ ਡੀਸੀ ਮੁਹਾਲੀ, ਸਾਗਰ ਸੇਤੀਆ ਨੂੰ ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ, ਰਵਿੰਦਰ ਸਿੰਘ ਨੂੰ ਏਡੀਸੀ ਫਿਰੋਜ਼ਪੁਰ ਲਾਇਆ ਗਿਆ ਹੈ।
ਇਸੇ ਤਰ੍ਹਾਂ ਪੀਸੀਐੱਸ ਅਫ਼ਸਰਾਂ ’ਚ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਵਧੀਕ ਡੀਸੀ ਮੁਕਤਸਰ, ਸ੍ਰੀਮਤੀ ਇਸਮਤ ਵਿਜੈ ਸਿੰਘ ਨੂੰ ਐਸਡੀਐਮ ਪਟਿਆਲਾ, ਬਲਵਿੰਦਰ ਸਿੰਘ ਨੂੰ ਐਸਡੀਐਮ ਡੇਰਾ ਬਾਬਾ ਨਾਨਕ ਲਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ