ਪੜਚੋਲ ਕਰੋ

ਪੰਚਾਇਤ ਵਿਭਾਗ ਦੇ ਅਫਸਰ ਬਦਲੇ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ 16 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਦਲੇ ਗਏ ਹਨ। ਇਸ ਤੋਂ ਇਲਾਵਾ ਚਾਰ ਲੇਖਾਕਾਰਾਂ ਤੇ ਛੇ ਐਸਈਪੀਓਜ਼ ਨੂੰ ਵੱਖ-ਵੱਖ ਬਲਾਕਾਂ ਦੇ ਬੀਡੀਪੀਓਜ਼ ਦਾ ਚਾਰਜ ਸੌਂਪਿਆ ਗਿਆ ਹੈ। ਅੱਧੀ ਦਰਜਨ ਦੇ ਕਰੀਬ ਬੀਡੀਪੀਓਜ਼ ਨੂੰ ਮੁੜ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਹੈ।

ਚੰਡੀਗੜ੍ਹ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ 16 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਦਲੇ ਗਏ ਹਨ। ਇਸ ਤੋਂ ਇਲਾਵਾ ਚਾਰ ਲੇਖਾਕਾਰਾਂ ਤੇ ਛੇ ਐਸਈਪੀਓਜ਼ ਨੂੰ ਵੱਖ-ਵੱਖ ਬਲਾਕਾਂ ਦੇ ਬੀਡੀਪੀਓਜ਼ ਦਾ ਚਾਰਜ ਸੌਂਪਿਆ ਗਿਆ ਹੈ। ਅੱਧੀ ਦਰਜਨ ਦੇ ਕਰੀਬ ਬੀਡੀਪੀਓਜ਼ ਨੂੰ ਮੁੜ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਹੈ। ਤਬਾਦਲਿਆਂ ਦੀ ਜਾਰੀ ਕੀਤੀ ਗਈ ਸੂਚੀ ਵਿੱਚ ਵਿਪਨ ਕੁਮਾਰ ਨੂੰ ਨਰੋਟ ਜੈਮਲ ਸਿੰਘ ਦੇ ਬੀਡੀਪੀਓ ਦਾ ਚਾਰਜ ਸੌਂਪਿਆ ਗਿਆ ਹੈ। ਲੇਖਾਕਾਰ ਰੁਪਿੰਦਰ ਕੌਰ ਨੂੰ ਹੈੱਡ ਕੁਆਰਟਰ ਤੋਂ ਦਿੜ੍ਹਬਾ, ਮਨਜਿੰਦਰ ਕੌਰ ਨੂੰ ਭੋਗਪੁਰ, ਸਰਬਜੀਤ ਕੌਰ ਨੂੰ ਘਨੌਰ ਤੋਂ ਸ਼ੰਭੂ ਕਲਾਂ ਤੇ ਭਗਵਾਨ ਸਿੰਘ ਨੂੰ ਬਮਿਆਲ ਬਲਾਕ ਦੇ ਬੀਡੀਪੀਓ ਦਾ ਚਾਰਜ ਦਿੱਤਾ ਗਿਆ ਹੈ। ਛੇ ਐਸਈਪੀਓਜ਼ ਨੂੰ ਬੀਡੀਪੀਓ ਦੇ ਚਾਰਜ ਦਿੱਤੇ ਗਏ ਹਨ। ਇਨ੍ਹਾਂ ਵਿੱਚ ਨਛੱਤਰ ਸਿੰਘ ਕੋਟਕਪੂਰਾ ਤੋਂ ਬਠਿੰਡਾ, ਜਿੰਦਰਪਾਲ ਸਿੰਘ ਭੂੰਗਾ ਤੋਂ ਘਰੋਟਾ, ਗੁਰਤੇਜ ਸਿੰਘ ਸਮਾਣਾ ਤੋਂ ਮੌੜ, ਗੁਰਵਿੰਦਰ ਸਿੰਘ ਹੈੱਡਕੁਆਰਟਰ ਤੋਂ ਸਿੱਧਵਾਂ ਬੇਟ, ਅਮਨਦੀਪ ਸਿੰਘ ਤਰਸਿੱਕਾ ਤੋਂ ਭਿਖੀਵਿੰਡ ਤੇ ਪ੍ਰਦੀਪ ਸ਼ਾਰਦਾ ਨੂੰ ਪੱਖੋਵਾਲ ਬਲਾਕ ਦੇ ਬੀਡੀਪੀਓ ਦਾ ਚਾਰਜ ਸੌਂਪਿਆ ਗਿਆ ਹੈ। ਬੀਡੀਪੀਓਜ਼ ਦੇ ਬਾਕੀ ਤਬਾਦਲਿਆਂ ਅਨੁਸਾਰ ਪਰਮਜੀਤ ਸਿੰਘ ਨੂੰ ਨਡਾਲਾ, ਅਕਬਰ ਅਲੀ ਨੂੰ ਦਿੜ੍ਹਬਾ ਤੋਂ ਘਨੌਰ, ਮੋਹਿੰਦਰਜੀਤ ਸਿੰਘ ਨੂੰ ਮਲੌਦ ਦੇ ਨਾਲ ਖੇੜਾ, ਗੁਰਿੰਦਰ ਸਿੰਘ ਨੂੰ ਜਲਾਲਾਬਾਦ ਤੇ ਤਰਸੇਮ ਸਿੰਘ ਨੂੰ ਮੁਕੇਰੀਆਂ ਲਾਇਆ ਗਿਆ ਹੈ। ਵਿਭਾਗ ਦੇ ਪੱਕੇ ਬੀਡੀਪੀਓਜ਼ ਵਜੋਂ ਸੇਵਾਵਾਂ ਨਿਭਾਅ ਰਹੇ ਰੁਪਿੰਦਰਜੀਤ ਕੌਰ, ਪਿਆਰ ਸਿੰਘ, ਕਵਿਤਾ ਗਰਗ, ਹਿਤੇਨ ਕਪਿਲਾ, ਹਰਿੰਦਰ ਕੌਰ ਤੇ ਰਾਮ ਲੁਭਾਇਆ ਨੂੰ ਵੱਖ-ਵੱਖ ਬਲਾਕਾਂ ਵਿੱਚੋਂ ਹੈੱਡਕੁਆਰਟਰ ਉੱਤੇ ਤਾਇਨਾਤ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget