Punjab News: ਪੰਜਾਬ ਵਿੱਚ ਫੇਰਬਦਲ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ 22 IPS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
ਇਨ੍ਹਾਂ ਵਿੱਚ DIG ਰਾਜਪਾਲ, ਨਰੇਸ਼ ਕੁਮਾਰ, ਅਮਰਦੀਪ ਸਿੰਘ, ਸਨੇਹਪਾਲ, ਸੰਦੀਪ ਧਰੁਵ ਧਹੀਆ, ਗੁਲਨੀਤ ਸਿੰਘ ਆਦਿ ਸ਼ਾਮਲ ਹਨ, ਜੋ ਪੀਏਪੀ-2, ਜਲੰਧਰ ਵਿੱਚ ਤਾਇਨਾਤ ਹਨ। ਤਬਾਦਲੇ ਕੀਤੇ ਗਏ IPS ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ: